www.sursaanjh.com > 2024 > September

विश्व विख्यात बांसुरी वादक बलजिंदर सिंह बल्लू ने किया कवितावली के अक्टूबर अंक का अनावरण

Chandigarh (sursaanjh.com bureau), 29 September: विश्व विख्यात बांसुरी वादक बलजिंदर सिंह बल्लू ने किया कवितावली के अक्टूबर अंक का अनावरण हिंदी भाषा व साहित्य को समृद्ध करने वाली अंतर्राष्ट्रीय साहित्यिक पत्रिका कवितावली के अक्तूबर अंक का विमोचन विश्व विख्यात बांसुरी वादक बलजिंदर सिंह बल्लू के कर कमलों द्वारा संपन्न हुआ। उनके साथ विशिष्ठ अतिथि के…

Read More

ਭਾਰਤ ਵਿੱਚ ਆਯੋਜਿਤ ਹੋਣ ਵਾਲੀਆ “ਅਧਿਆਪਕ ਸਿਖਲਾਈ ਵਰਕਸ਼ਾਪਾਂ” ਇਤਿਹਾਸਕ ਮੀਲ ਪੱਥਰ ਸਾਬਤ ਹੋਗੀਆਂ:  ਅਜੈਬ ਸਿੰਘ ਚੱਠਾ

ਭਾਰਤ ਵਿੱਚ ਆਯੋਜਿਤ ਹੋਣ ਵਾਲੀਆ “ਅਧਿਆਪਕ ਸਿਖਲਾਈ ਵਰਕਸ਼ਾਪਾਂ” ਇਤਿਹਾਸਕ ਮੀਲ ਪੱਥਰ ਸਾਬਤ ਹੋਗੀਆਂ:  ਅਜੈਬ ਸਿੰਘ ਚੱਠਾ ਜਗਤ ਪੰਜਾਬੀ ਸਭਾ ਕੈਨੇਡਾ ਵੱਲੋਂ ਅੰਤਰਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ ਕੈਨੇਡਾ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 28 ਸਤੰਬਰ: ਜਗਤ ਪੰਜਾਬੀ ਸਭਾ ਕੈਨੇਡਾ ਵੱਲੋਂ ਪੰਜਾਬ, ਪੰਜਾਬੀ, ਪੰਜਾਬੀਅਤ ਦੀ ਪ੍ਰਫੁੱਲਤਾ ਹਿੱਤ ਭਾਰਤ ਵਿੱਚ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਦੀ ਲੜੀ ਤਹਿਤ  ਕਰਵਾਇਆ…

Read More

ਝੰਡੀ ਦੀ ਕੁਸ਼ਤੀ ਵਿੱਚ ਪਹਿਲਵਾਨ ਰਾਜੂ ਰਾਈਏਵਾਲ ਨੇ ਰਾਜੂ ਕੀਰਤੀ ਬਾੜੋਵਾਲ ਨੂੰ ਚਿੱਤ ਕੀਤਾ

ਝੰਡੀ ਦੀ ਕੁਸ਼ਤੀ ਵਿੱਚ ਪਹਿਲਵਾਨ ਰਾਜੂ ਰਾਈਏਵਾਲ ਨੇ ਰਾਜੂ ਕੀਰਤੀ ਬਾੜੋਵਾਲ ਨੂੰ ਚਿੱਤ ਕੀਤਾ ਚੰਡੀਗੜ੍ਹ 28 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਉਰੋ): ਪਿੰਡ ਸ਼ਿੰਗਾਰੀਵਾਲ ਵਿਖੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਕੁਸ਼ਤੀ ਦੰਗਲ ਕਰਵਾਇਆ ਗਿਆ। ਮੁੱਖ ਪ੍ਰਬੰਧਕਾਂ ਸਰਪੰਚ ਚਰਨਜੀਤ ਸਿੰਘ ਸਮੇਤ ਕੁਲਦੀਪ ਸਿੰਘ, ਹਰਜਿੰਦਰ ਸਿੰਘ, ਪਰਮਿੰਦਰ ਸਿੰਘ, ਗੁਰਮੇਲ ਸਿੰਘ, ਜਸਵੀਰ ਸਿੰਘ ਆਦਿ ਪਤਵੰਤੇ…

Read More

ਸਿਆਲਬਾ ਦੇ ਅਧਿਯਨ ਨੇ ਜਿੱਤਿਆ ਸੋਨਾ ਤਗਮਾ

ਸਿਆਲਬਾ ਦੇ ਅਧਿਯਨ ਨੇ ਜਿੱਤਿਆ ਸੋਨਾ ਤਗਮਾ ਚੰਡੀਗੜ੍ਹ 28 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮੁਹਾਲੀ ਦੇ ਸਪੋਰਟਸ ਕੰਪਲੈਕਸ ਵਿਖੇ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ ਬਾਕਸਿੰਗ ਟੂਰਨਾਮੈਂਟ ਵਿੱਚ ਪਿੰਡ ਸਿਆਲਬਾ ਦੇ ਅਧਿਯਨ ਨੇ 33 ਕਿਲੋ ਅੰਡਰ ਉਮਰ 14 ਸਾਲ ਦੇ ਨੇ ਸੋਨੇ ਦਾ ਤਗਮਾ ਜਿੱਤਿਆ ਹੈ। ਇਹ ਵਿਦਿਆਰਥੀ ਆਉਣ ਵਾਲੀ ਰਾਜ ਮੁਕੇਬਾਜ਼ੀ ਵਿੱਚ ਭਾਗ…

Read More

ਸਥਾਈ ਭਵਿੱਖ ਦੀ ਉਸਾਰੀ ‘ਚ ਆਰਟੀਫ਼ਿਸ਼ੀਅਲ ਇੰਟੈਲੀਜੈਂਸ ਦੀ ਅਹਿਮ ਭੂਮਿਕਾ

ਸਥਾਈ ਭਵਿੱਖ ਦੀ ਉਸਾਰੀ ‘ਚ ਆਰਟੀਫ਼ਿਸ਼ੀਅਲ ਇੰਟੈਲੀਜੈਂਸ ਦੀ ਅਹਿਮ ਭੂਮਿਕਾ ਸਾਇੰਸ ਸਿਟੀ ਵਿਖੇ ਗ੍ਰੀਨ ਖੱਪਤਕਾਰ ਦਿਵਸ ਮਨਾਇਆ ਗਿਆ ਕਪੂਰਥਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 28 ਸਤੰਬਰ: ਵਾਤਾਵਰਣ ਪ੍ਰਦੂਸ਼ਣ ਨੂੰ ਘਟਾਉਣ, ਸਥਾਈ ਭਵਿੱਖ ਧਰਤੀ ਨੂੰ ਸਾਫ਼ ਅਤੇ ਹਰਿਆ -ਭਰਿਆ ਬਣਾਉਣ ਲਈ ਯੋਗਦਾਨ ਪਾਉਣ ਹਿੱਤ ਉਤਸ਼ਾਹ ਅਤੇ ਜਾਗਰੂਕਤਾ ਪੈਦਾ ਕਰਨ ਦੇ ਆਸ਼ੇ ਨਾਲ ਪੁਸ਼ਪਾ ਗੁਜਰਾਲ ਸਾਇੰਸ ਸਿਟੀ…

Read More

ਪਿੰਡ ਕਾਦੀ ਮਾਜਰਾ ਵਿਖੇ ਸਰਬ ਸੰਮਤੀ ਨਾਲ ਚੁਣੀ ਪੰਚਾਇਤ

ਪਿੰਡ ਕਾਦੀ ਮਾਜਰਾ ਵਿਖੇ ਸਰਬ ਸੰਮਤੀ ਨਾਲ ਚੁਣੀ ਪੰਚਾਇਤ ਚੰਡੀਗੜ੍ਹ 28 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਕਾਦੀ ਮਾਜਰਾ ਦੇ ਲੋਕਾਂ ਨੇ ਸਿਆਣਪ ਤੇ ਸੂਝਵਾਨਤਾ ਦਾ ਸਬੂਤ ਦਿੰਦਿਆ ਪਿੰਡ ਵਿਖੇ ਸਰਬ-ਸੰਮਤੀ ਨਾਲ ਪੰਚਾਇਤ ਚੁਣੀ ਹੈ। ਪਿੰਡ ਵਾਸੀਆਂ ਦੇ ਇਸ ਉਪਰਾਲੇ ਦੀ ਇਲਾਕੇ ਵਿੱਚ ਭਰਪੂਰ ਸਲਾਘਾ ਕੀਤੀ ਜਾ ਰਹੀ ਹੈ। ਇਸ…

Read More

ਭਾਰਤ ਵਿਕਾਸ ਪ੍ਰੀਸ਼ਦ ਮੋਰਿੰਡਾ ਨੇ ਖ਼ੂਨ ਦਾਨ ਕੈਂਪ ਲਗਾਇਆ

ਭਾਰਤ ਵਿਕਾਸ ਪ੍ਰੀਸ਼ਦ ਮੋਰਿੰਡਾ ਨੇ ਖ਼ੂਨ ਦਾਨ ਕੈਂਪ ਲਗਾਇਆ 75 ਯੂਨਿਟ ਖੂਨ ਇਕੱਤਰ  ਮੋਰਿੰਡਾ 28 ਸਤੰਬਰ (ਸੁਖਵਿੰਦਰ ਸਿੰਘ ਹੈਪੀ-ਸੁਰ ਸਾਂਝ ਡਾਟ ਕਾਮ ਬਿਊਰੋ): ਭਾਰਤ ਵਿਕਾਸ ਪ੍ਰੀਸ਼ਦ ਮੋਰਿੰਡਾ ਵਲੋਂ ਅੱਜ ਸਥਾਨਕ ਖਾਲਸਾ ਗਰਲਜ ਕਾਲਜ ਵਿਖੇ  97ਵਾਂ ਖੂਨ ਦਾਨ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੀਸ਼ਦ ਦੇ ਸੀਨੀਅਰ ਆਗੂ ਹਰਵਿੰਦਰ ਸੂਦ ਜੌਲੀ ਨੇ ਦੱਸਿਆ ਕਿ ਇਹ…

Read More

ਪਹਿਲਵਾਨ ਪੂਰਵੀ ਸ਼ਰਮਾ ਨੇ ਜਿੱਤਿਆ ਗੋਲਡ ਮੈਡਲ, ਨੈਸ਼ਨਲ ਖੇਡਾਂ ਲਈ ਹੋਈ ਚੋਣ

ਪਹਿਲਵਾਨ ਪੂਰਵੀ ਸ਼ਰਮਾ ਨੇ ਜਿੱਤਿਆ ਗੋਲਡ ਮੈਡਲ, ਨੈਸ਼ਨਲ ਖੇਡਾਂ ਲਈ ਹੋਈ ਚੋਣ ਚੰਡੀਗੜ੍ਹ 27 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅਖਾੜਾ ਮੁੱਲਾਂਪੁਰ ਗਰੀਬਦਾਸ ਦੀ ਪਹਿਲਵਾਨ ਪੂਰਵੀ ਸ਼ਰਮਾ ਨੇ ਗੋਲਡ ਮੈਡਲ ਜਿੱਤ ਕੇ ਅਖਾੜਾ ਮੁੱਲਾਂਪੁਰ ਗਰੀਬਦਾਸ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅਖਾੜੇ ਦੇ ਸੰਚਾਲਕ ਅਤੇ ਪੂਰਵੀ ਸ਼ਰਮਾ…

Read More

ਭੁਪਿੰਦਰ ਕੌਰ ਨੇ ਮਾਪਿਆਂ ਅਤੇ ਸਕੂਲ ਦਾ ਨਾਮ ਕੀਤਾ ਰੌਸ਼ਨ

ਭੁਪਿੰਦਰ ਕੌਰ ਨੇ ਮਾਪਿਆਂ ਅਤੇ ਸਕੂਲ ਦਾ ਨਾਮ ਕੀਤਾ ਰੌਸ਼ਨ ਚੰਡੀਗੜ੍ਹ 27 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸ਼ਹੀਦ ਲੈਫ: ਬਿਕਰਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਆਲਬਾ ਫਤਿਹਪੁਰ ਐਸ ਏ ਐਸ ਨਗਰ ਨੂੰ ਆਪਣੀ ਵਿਦਿਆਰਥਣ ਭੁਪਿੰਦਰ ਕੌਰ ਸਪੁੱਤਰੀ ਕੁਲਵੰਤ ਸਿੰਘ ਪਿੰਡ ਲੁਬਾਣਗੜ੍ਹ ਤੇ ਅੱਜ ਫਿਰ ਬੜਾ ਮਾਣ ਮਹਿਸੂਸ ਹੋ ਰਿਹਾ ਹੈ, ਕਿਉਂਕਿ ਉਸ…

Read More

ਬਲਾਕ ਮਾਜਰੀ ਦੇ ਪਿੰਡਾਂ ਲਈ 13 ਕਲੱਸਟਰ ਬਣਾਏ

ਬਲਾਕ ਮਾਜਰੀ ਦੇ ਪਿੰਡਾਂ ਲਈ 13 ਕਲੱਸਟਰ ਬਣਾਏ ਚੰਡੀਗੜ੍ਹ 27 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਚਾਇਤੀ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਇਲਾਕੇ ਦੇ ਪਿੰਡ -ਪਿੰਡ ਸਰਪੰਚੀ ਤੇ ਪੰਚੀ ਲਈ ਮਾਹੌਲ ਭਖਿਆ ਨਜ਼ਰ ਆ ਰਿਹਾ ਹੈ। ਚੋਣਾਂ ਲੜਨ ਵਾਲੇ ਉਮੀਦਵਾਰਾਂ ਦੀ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਬਲਾਕ ਦਫ਼ਤਰਾਂ ਵਿੱਚ ਖੱਜ਼ਲ ਖੁਆਰ ਦੇ ਮੱਦੇਨਜ਼ਰ…

Read More