ਜਗਤ ਪੰਜਾਬੀ ਸਭਾ ਕੈਨੇਡਾ 28 ਸਤੰਬਰ ਨੂੰ ਕਰਵਾਏਗੀ ਅੰਤਰਰਾਸ਼ਟਰੀ ਵੈਬੀਨਾਰ : ਚੇਅਰਮੈਨ ਅਜੈਬ ਸਿੰਘ ਚੱਠਾ
ਜਗਤ ਪੰਜਾਬੀ ਸਭਾ ਕੈਨੇਡਾ 28 ਸਤੰਬਰ ਨੂੰ ਕਰਵਾਏਗੀ ਅੰਤਰਰਾਸ਼ਟਰੀ ਵੈਬੀਨਾਰ : ਚੇਅਰਮੈਨ ਅਜੈਬ ਸਿੰਘ ਚੱਠਾ ਟੋਰਾਂਟੋ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 23 ਸੰਤਬਰ: ਜਗਤ ਪੰਜਾਬੀ ਸਭਾ ਕੈਨੇਡਾ ਪਿਛਲੇ ਡੇਢ ਦਹਾਕੇ ਤੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਪ੍ਰਫੁੱਲਤਾ ਹਿੱਤ ਵੱਖ-ਵੱਖ ਸਮਿਆਂ ‘ਤੇ ਸਾਹਿਤਕ ਸਮਾਗਮ, ਸੈਮੀਨਾਰ, ਵੈਬੀਨਾਰ, ਵਰਲਡ ਪੰਜਾਬੀ ਕਾਨਫ਼ਰੰਸਾਂ ਕਰਵਾਉਂਦੀ ਆ ਰਹੀ ਹੈ। ਇਸੇ ਲੜੀ…