www.sursaanjh.com > 2024 > September

ਕਿਤਾਬਾਂ ਨਾਲ ਮਨੁੱਖ ਦਾ ਗਹਿਰਾ ਸੰਬੰਧ ਹੈ – ਜਸਵਿੰਦਰ ਸਿੰਘ ਕਾਈਨੌਰ

ਜਸਵਿੰਦਰ ਸਿੰਘ ਕਾਈਨੌਰ ਦਾ ਚਾਰ ਭਾਸ਼ਾਵਾਂ ਪੰਜਾਬੀ, ਉਰਦੂ, ਹਿੰਦੀ ਅਤੇ ਅੰਗਰੇਜ਼ੀ ਵਿੱਚ ਇੱਕ ਲੇਖ “ਖਰੜ ਵਿਖੇ ਵੱਖਰੀ ਮਿਸਾਲ ਦੀ – ਓਪਨ ਲਾਇਬ੍ਰੇਰੀ” ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 21 ਸਤੰਬਰ: ਕਿਤਾਬਾਂ ਨਾਲ ਮਨੁੱਖ ਦਾ ਗਹਿਰਾ ਸੰਬੰਧ ਹੈ। ਕਿਤਾਬ ਬਿਨ੍ਹਾਂ ਮਨੁੱਖ ਅਧੂਰਾ ਹੈ, ਕਿਉੱਕਿ ਕਿਤਾਬ ਨਾਲ ਦੋਸਤੀ ਵਾਲਾ ਰੱਖਣ ਨਾਲ ਇਨਸਾਨ ਆਪਣੇ ਗਿਆਨ ਦੇ ਭੰਡਾਰ ਵਿੱਚ ਸਹਿਜੇ…

Read More

ਖਿਜ਼ਰਾਬਾਦ ਵਿਖੇ ਲੱਗਿਆ ਫ਼ਰੀ ਮੈਡੀਕਲ ਕੈਂਪ

ਖਿਜ਼ਰਾਬਾਦ ਵਿਖੇ ਲੱਗਿਆ ਫ਼ਰੀ ਮੈਡੀਕਲ ਕੈਂਪ ਚੰਡੀਗੜ੍ਹ 21 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਖਿਜ਼ਰਾਬਾਦ ਵਿਖੇ ਫ਼ਰੀ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਡਾਇਰੈਕਟਰ ਆਯੁਰਵੈਦਾ ਪੰਜਾਬ      ਡਾ: ਰਵੀ ਕੁਮਾਰ ਅਤੇ ਜਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਐਸ ਏ ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਖਿਜਰਾਬਾਦ…

Read More

ਸਾਹਿਤਕਾਰ ਸੁਭਾਸ਼ ਭਾਸਕਰ ਦਾ ਸਨਮਾਨ ਅਤੇ ਕਵੀ ਦਰਬਾਰ ਹੋਇਆ

ਸਾਹਿਤਕਾਰ ਸੁਭਾਸ਼ ਭਾਸਕਰ ਦਾ ਸਨਮਾਨ ਅਤੇ ਕਵੀ ਦਰਬਾਰ ਹੋਇਆ ਮੁਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 21 ਸਤੰਬਰ: ਕਵੀ ਮੰਚ (ਰਜਿ:) ਮੁਹਾਲੀ ਵੱਲੋਂ ਆਰੀਆ ਸਮਾਜ ਮੰਦਿਰ ਫੇਜ਼-6 (ਸੈਕਟਰ-56) ਮੋਹਾਲੀ ਵਿਖੇ ਇੱਕ ਸ਼ਾਨਦਾਰ ਸਾਹਿਤਕ ਸਮਾਗਮ ਮਰਹੂਮ ਸ਼ਾਇਰ ਵਰਿਆਮ ਬਟਾਲਵੀ ਜੀ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਤੇ ਸ਼ਾਇਰਾ ਕਿਰਨ ਬੇਦੀ ਦੇ ਬੇਵਕਤੀ ਹੋਏ ਦੇਹਾਂਤ ਤੇ…

Read More

15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ ਚੰਡੀਗੜ੍ਹ, 19 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੁਹਾਲੀ ਜ਼ਿਲ੍ਹੇ ਦੇ ਥਾਣਾ ਸਦਰ ਖਰੜ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਵੀਰ ਸਿੰਘ ਵਿਰੁੱਧ 15000 ਰੁਪਏ ਦੀ ਰਿਸ਼ਵਤ ਲੈਣ ਦੇ…

Read More

ਸੈਂਟਰ ਪੱਧਰੀ ਖੇਡਾਂ ਵਿਚ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਸੈਂਟਰ ਪੱਧਰੀ ਖੇਡਾਂ ਵਿਚ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਚੰਡੀਗੜ੍ਹ 19 ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸੈਂਟਰ ਦੀਆਂ ਖੇਡਾਂ ਪ੍ਰਾਇਮਰੀ ਸਕੂਲ ਸੈਣੀ ਮਾਜਰਾ ਵਿੱਚ ਕਰਵਾਈਆਂ ਗਈਆਂ ਹਨ। ਲਖਵੀਰ ਸਿੰਘ ਸੀ ਐਚ ਟੀ ਪਲਹੇੜੀ ਸਟੇਟ ਐਵਾਰਡੀ ਅਧਿਆਪਕ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਬੈਸਟ ਅਥਲੀਟ ਮੁੰਡੇ ਗੁਰਸਾਹਿਬ ਸਿੰਘ ਪਲਹੇੜੀ ਅਤੇ ਕੁੜੀਆਂ ਵਿੱਚ ਮਹਿਕਜੋਤ ਕੌਰ ਰਹੇ…

Read More

ਸ਼ਾਇਰ ਰਘਬੀਰ ਸਿੰਘ ਰਚਿਤ ਪੁਸਤਕ ‘ਰੁਤਬਾ’ ਦਾ ਲੋਕ ਅਰਪਣ ਕੀਤਾ ਗਿਆ – ਹਰਨਾਮ ਸਿੰਘ ਡੱਲਾ

ਸ਼ਾਇਰ ਰਘਬੀਰ ਸਿੰਘ ਰਚਿਤ ਪੁਸਤਕ ‘ਰੁਤਬਾ’ ਦਾ ਲੋਕ ਅਰਪਣ ਕੀਤਾ ਗਿਆ – ਹਰਨਾਮ ਸਿੰਘ ਡੱਲਾ ਲੇਖ ਰਾਜ ਧੀਰ, ਡਾਕਟਰ ਤੇਜਪਾਲ ਸਿੰਘ ਕੰਗ, ਰਾਬਿੰਦਰ ਸਿੰਘ ਰੱਬੀ, ਮਨਦੀਪ ਕੌਰ ਰਿੰਪੀ, ਬੀਬਾ ਯਤਿੰਦਰ ਕੌਰ ਮਾਹਲ, ਰਾਜਵੀਰ ਸਿੰਘ ਚੌਂਤਾ ਅਤੇ ਪੁਸਤਕ ਦੇ ਲੇਖਕ ਸ੍ਰੀ ਰਘਬੀਰ ਸਿੰਘ ਪ੍ਰਧਾਨਗੀ ਮੰਡਲ ਵਿੱਚ ਹੋਏ ਸ਼ਾਮਿਲ ਬਹਿਰਾਮਪੁਰ ਬੇਟ (ਸੁਰ ਸਾਂਝ ਡਾਟ ਕਾਮ ਬਿਊਰੋ), 18…

Read More

ਪੰਜਾਬ ਦੀ ਧੁਰ ਅੰਦਰਲੀ ਸੰਵੇਦਨਾ ਦਾ ਗੀਤਕਾਰ ਸੀ ਹਰਦੇਵ ਦਿਲਗੀਰ – ਗੁਰਭਜਨ ਗਿੱਲ

ਪੰਜਾਬ ਦੀ ਧੁਰ ਅੰਦਰਲੀ ਸੰਵੇਦਨਾ ਦਾ ਗੀਤਕਾਰ ਸੀ ਹਰਦੇਵ ਦਿਲਗੀਰ – ਗੁਰਭਜਨ ਗਿੱਲ 19 ਸਤੰਬਰ ਹਰਦੇਵ ਦਿਲਗੀਰ ਦਾ ਜਨਮ ਦਿਹਾੜਾ ਹੈ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 18 ਸਤੰਬਰ: ਹਰਦੇਵ ਦਿਲਗੀਰ ਉਰਫ਼ ਦੇਵ ਥਰੀਕੇ ਵਾਲ਼ਾ, ਇੱਕ ਪੰਜਾਬੀ ਗੀਤਕਾਰ ਤੇ ਲੇਖਕ ਸੀ। ਕੁਲਦੀਪ ਮਾਣਕ ਨੂੰ ਕਲੀਆਂ ਦਾ ਬਾਦਸ਼ਾਹ ਦਾ ਦਰਜਾ ਦਵਾਉਣ ਵਾਲ਼ੀ ਕਲੀ, ਤੇਰੇ ਟਿੱਲੇ ਤੋਂ…

Read More

ਆਪਣੇ ਹੀ ਢੇਰ (ਜਗ੍ਹਾ) ਦੀ ਨਿਸ਼ਾਨਦੇਹੀ ਕਰਵਾਉਣ ਲਈ ਧੱਕੇ ਖਾ ਰਿਹਾ ਬਜ਼ੁਰਗ

ਆਪਣੇ ਹੀ ਢੇਰ (ਜਗ੍ਹਾ) ਦੀ ਨਿਸ਼ਾਨਦੇਹੀ ਕਰਵਾਉਣ ਲਈ ਧੱਕੇ ਖਾ ਰਿਹਾ ਬਜ਼ੁਰਗ ਚੰਡੀਗੜ੍ਹ 18 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮੁਹਾਲੀ ਜ਼ਿਲੇ ਦੇ ਪਿੰਡ ਤਿਊੜ ਦਾ ਬਜ਼ੁਰਗ ਆਪਣੇ ਹੀ ਪਿਤਾ ਦੀ ਪੁਰਾਣੇ ਢੇਰ ਦੀ ਨਿਸ਼ਾਨਦੇਹੀ ਕਰਵਾਉਣ ਲਈ ਮਾਲ ਵਿਭਾਗ ਦੇ ਧੱਕੇ ਖਾਣ ਲਈ ਮਜਬੂਰ ਹੋ ਗਿਆ ਹੈ, ਜਿਸ ਸਬੰਧੀ ਉਨ੍ਹਾਂ ਇੱਕ ਪੱਤਰ ਰਾਹੀਂ ਸਬ…

Read More

ਮੁਲਾਜ਼ਮ ਆਗੂ ਸੁਖਚੈਨ ਖਹਿਰਾ ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਬਣੇ

ਮੁਲਾਜ਼ਮ ਆਗੂ ਸੁਖਚੈਨ ਖਹਿਰਾ ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਬਣੇ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 18 ਸਤੰਬਰ: ਪੰਜਾਬ ਸਿਵਲ ਸਕੱਤਰੇਤ, ਚੰਡੀਗੜ ਵਿਖੇ ਅੱਜ ਸਮੂਹ ਮੁਲਾਜ਼ਮ ਜਥੇਬੰਦੀਆਂ ਦੀ ਮੀਟਿੰਗ ਹੋਈ, ਜਿਸ ਵਿੱਚ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੂੰ ਸਰਬਸੰਮਤੀ ਨਾਲ ਪੰਜਾਬ ਸਿਵਲ ਸਕੱਤਰੇਤ ਜੁਆਇੰਟ ਐਕਸ਼ਨ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ। ਅੱਜ ਦੀ ਇਸ ਮੀਟਿੰਗ…

Read More

ਪਿਆਰੇ ਦੋਸਤ ਭਰਪੂਰ ਸਿੰਘ ਦੇ ਘਰ ਪਿੰਡ ਮੰਜਾਲੀ ਕਲਾਂ ਵਿਖੇ ਅੰਬ, ਚੀਕੂ, ਸੰਗਤਰਾ ਅਤੇ ਆੜੂ ਆਦਿ ਦੇ ਫਲ਼ਦਾਰ ਬੂਟੇ ਲਗਾਏ ਗਏ – ਗੁਰਪ੍ਰੀਤ ਸਿੰਘ ਬੇਦੀ

ਜੀਵੇ ਧਰਤ ਹਰਿਆਵਲੀ ਲਹਿਰ ਸਮਰਾਲ਼ਾ ਘਰ-ਘਰ ਵਿੱਚ ਫਲ਼ਦਾਰ ਬੂਟਿਆਂ ਦੀ ਮੁਹਿੰਮ – ਪਿਆਰੇ ਦੋਸਤ ਭਰਪੂਰ ਸਿੰਘ ਦੇ ਘਰ ਪਿੰਡ ਮੰਜਾਲੀ ਕਲਾਂ ਵਿਖੇ ਅੰਬ, ਚੀਕੂ, ਸੰਗਤਰਾ ਅਤੇ ਆੜੂ ਆਦਿ ਦੇ ਫਲ਼ਦਾਰ ਬੂਟੇ ਲਗਾਏ ਗਏ ਸਮਰਾਲਾ ਹਾਕੀ ਕਲੱਬ ਦੀ ਪਹਿਲ-ਕਦਮੀ ਨੂੰ ਇਲਾਕੇ ਦੇ ਲੋਕਾਂ ਵਲੋਂ ਮਿਲ ਰਿਹਾ ਹੈ, ਘਰ-ਘਰ  ਵੱਡਾ ਹੁੰਗਾਰਾ-ਗੁਰਪ੍ਰੀਤ ਸਿੰਘ ਬੇਦੀ ਹਰ ਰੋਜ਼ ਘਰਾਂ ਵਿੱਚ…

Read More