www.sursaanjh.com > 2024 > October

ਡਾ. ਸੁਰਜੀਤ ਲਾਲ ਸਹੋਤਾ, ਅੰਬੇਡਕਰ ਮਿਸ਼ਨ ਦੀ ਵਿਚਾਰਧਾਰਾ ਪਾਵਰ ਆਫ ਯੂਨਿਟੀ ਜ਼ਿਲ੍ਹਾ ਜਲੰਧਰ ਦੇ ਜਨਰਲ ਸਕੱਤਰ ਨਿਯੁਕਤ ਕੀਤੇ ਗਏ – ਇੰਜ. ਐਫ.ਸੀ. ਜੱਸਲ 

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਕਤੂਬਰ: ਪਾਵਰ ਆਫ਼ ਸੋਸ਼ਲ ਯੂਨਿਟੀ (ਪੋਸੂ) ਵੱਲੋਂ ਪਿਛਲੇ ਦਿਨੀਂ ਡਾ. ਸੁਰਜੀਤ ਲਾਲ ਸਹੋਤਾ ਨੂੰ ਅੰਬੇਡਕਰ ਮਿਸ਼ਨ ਦੀ ਵਿਚਾਰਧਾਰਾ ਨੂੰ ਪਹਿਲ ਦਿੰਦੇ ਹੋਏ ਪਾਵਰ ਆਫ ਯੂਨਿਟੀ ਲਈ ਜ਼ਿਲ੍ਹਾ ਜਲੰਧਰ ਦਾ ਜਨਰਲ ਸਕੱਤਰ ਪਾਵਰ ਆਫ ਸੋਸ਼ਲ ਯੂਨਿਟੀ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ਼ ਹੀ ਪਾਵਰ ਆਫ ਸੋਸ਼ਲ ਯੂਨਿਟੀ…

Read More

ਸਮਰਾਲ਼ਾ ਹਾਕੀ ਕਲੱਬ ਵੱਲੋਂ ਸ੍ਰ. ਭਰਪੂਰ ਸਿੰਘ ਦੇ ਘਰ ਪਿੰਡ ਕੋਟਲਾ ਸ਼ਮਸਪੁਰ ਵਿਖੇ ਅੰਬ ਅਤੇ ਚੀਕੂ ਦੇ ਫਲ਼ਦਾਰ ਬੂਟੇ ਲਗਾਏ – ਗੁਰਪ੍ਰੀਤ ਸਿੰਘ ਬੇਦੀ

ਸਮਰਾਲ਼ਾ ਹਾਕੀ ਕਲੱਬ ਵੱਲੋਂ ਸ੍ਰ. ਭਰਪੂਰ ਸਿੰਘ ਦੇ ਘਰ ਪਿੰਡ ਕੋਟਲਾ ਸ਼ਮਸਪੁਰ ਵਿਖੇ ਅੰਬ ਅਤੇ ਚੀਕੂ ਦੇ ਫਲ਼ਦਾਰ ਬੂਟੇ ਲਗਾਏ – ਗੁਰਪ੍ਰੀਤ ਸਿੰਘ ਬੇਦੀ ਸਮਰਾਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਕਤੂਬਰ: ”ਸਮਰਾਲਾ ਹਾਕੀ ਕਲੱਬ ਦੀ ਪਹਿਲ-ਕਦਮੀ ਨੂੰ ਇਲਾਕੇ ਦੇ ਲੋਕਾਂ ਵਲੋਂ ਘਰ ਘਰ ਹੁੰਗਾਰਾ ਮਿਲ ਰਿਹਾ ਹੈ। ਹਰ ਰੋਜ਼ ਘਰਾਂ ਵਿੱਚ ਜਾ ਨੇ ਫ਼ਲਦਾਰ ਰੁੱਖ …

Read More

ਦੋਵੇਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਕਿਸਾਨ ਕਾਲੀ ਦੀਵਾਲੀ ਮਨਾਉਣ ਲਈ ਮਜ਼ਬੂਰ : ਸਰਬਜੀਤ ਝਿੰਜਰ

ਝੋਨੇ ਦੀ ਖਰੀਦ ਵਿੱਚ ਦੇਰੀ ਨੂੰ ਲੈਕੇ ਯੂਥ ਅਕਾਲੀ ਦਲ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰਾਂ ਖਿਲਾਫ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦੋਵੇਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਕਿਸਾਨ ਕਾਲੀ ਦੀਵਾਲੀ ਮਨਾਉਣ ਲਈ ਮਜ਼ਬੂਰ : ਸਰਬਜੀਤ ਝਿੰਜਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਕਤੂਬਰ: ਯੂਥ ਅਕਾਲੀ ਦਲ ਨੇ ਅੱਜ ਆਪਣੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ…

Read More

ਵਿਸ਼ਵ ਪੰਜਾਬੀ ਭਵਨ ਦੇ ਵਿਹੜੇ ਵਿੱਚ ਵਿਸ਼ਵ ਪੰਜਾਬੀ ਸਭਾ ਵੱਲੋਂ ਕਰਵਾਇਆ ਗਿਆ ਸਨਮਾਨ ਸਮਾਰੋਹ ਅਤੇ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ 

ਵਿਸ਼ਵ ਪੰਜਾਬੀ ਭਵਨ ਦੇ ਵਿਹੜੇ ਵਿੱਚ ਵਿਸ਼ਵ ਪੰਜਾਬੀ ਸਭਾ ਵੱਲੋਂ ਕਰਵਾਇਆ ਗਿਆ ਸਨਮਾਨ ਸਮਾਰੋਹ ਅਤੇ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ ਬਰੈਂਪਟਨ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਕਤੂਬਰ: ਵਿਸ਼ਵ ਪੰਜਾਬੀ ਸਭਾ ਕੈਨੇਡਾ  ਦੇ ਚੇਅਰਮੈਨ ਡਾ .ਦਲਬੀਰ ਸਿੰਘ ਕਥੂਰੀਆ ਵੱਲੋਂ  ਵਿਲੇਜ਼ ਆਫ ਇੰਡੀਆ 114 ਕੈਨੇਡੀ ਰੋਡ ਬਰੈਂਪਟਨ ਵਿਖੇ 28 ਅਕਤੂਬਰ ਦਿਨ ਸੋਮਵਾਰ ਨੂੰ ਬਾਦ ਸ਼ਾਮ 6…

Read More

ਡਾ. ਕ੍ਰਿਤੀਕਾ ਭਨੋਟ ਵੱਲੋਂ ਰਾਸ਼ਟਰੀ ਆਯੁਰਵੇਦ ਦਿਵਸ ‘ਤੇ ਭਾਸ਼ਣ

ਡਾ. ਕ੍ਰਿਤੀਕਾ ਭਨੋਟ ਵੱਲੋਂ ਰਾਸ਼ਟਰੀ ਆਯੁਰਵੇਦ ਦਿਵਸ ‘ਤੇ ਭਾਸ਼ਣ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਕਤੂਬਰ: ਖਰੜ ਦੇ ਸਰਕਾਰੀ ਹਾਈ ਸਕੂਲ ਰਡਿਆਲਾ ਵਿਖੇ ਰਾਸ਼ਟਰੀ ਆਯੁਰਵੇਦ ਦਿਵਸ ਨੂੰ ਸਮਰਪਿਤ ਇੱਕ ਭਾਸ਼ਣ ਦਾ ਆਯੋਜਨ ਕੀਤਾ ਗਿਆ। ‘ਆਯੁਰਵੇਦਾ ਫਾਰ ਵੈਲਨੈਸ ਐਟ ਸਕੂਲਜ਼’ ਵਿਸ਼ੇ ਉੱਪਰ ਇਹ ਭਾਸ਼ਣ ਪ੍ਰਸਿੱਧ ਡਾਕਟਰ ਅਤੇ ਰਾਜ-ਪੱਧਰੀ ਸਿਖ਼ਲਾਈ ਦੇ ਸਰੋਤ ਵਿਅਕਤੀ ਆਯੁਰਵੈਦਿਕ ਮੈਡੀਕਲ ਅਫਸਰ,…

Read More

ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਡਾ. ਦਵਿੰਦਰ ਸਿੰਘ ਚਾਂਸਲਰ ਅਕਾਲ ਯੂਨੀਵਰਸਿਟੀ ਬੜੂ ਸਾਹਿਬ ਨੂੰ ਆਪਣੀ 100ਵੀਂ ਪੁਸਤਕ ਭੇਟ

ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਡਾ. ਦਵਿੰਦਰ ਸਿੰਘ ਚਾਂਸਲਰ ਅਕਾਲ ਯੂਨੀਵਰਸਿਟੀ ਬੜੂ ਸਾਹਿਬ ਨੂੰ ਆਪਣੀ 100ਵੀਂ ਪੁਸਤਕ ਭੇਟ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਕਤੂਬਰ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਆਪਣੀ 100ਵੀਂ ਪੁਸਤਕ ਡਾ. ਦਵਿੰਦਰ ਸਿੰਘ ਮੁਖੀ ਕਲਗੀਧਰ ਟਰੱਸਟ ਅਤੇ ਚਾਂਲਸਰ ਅਕਾਲ ਯੂਨੀਵਰਸਿਟੀ ਬੜੂ ਸਾਹਿਬ ਨੂੰ ਭੇਟ…

Read More

ਸੁਸ਼ਮਾ ਗਰੁੱਪ ਦਾ ਗ੍ਰਾਂਡੇ ਨੇਕਸਟ ਦਾ ਪਹਿਲਾ ਟਾਵਰ ਤਿਆਰ, ਦੀਵਾਲੀ ‘ਤੇ ਖੁਸ਼ੀਆਂ ਦੀ ਸੌਗਾਤ ਦਿੱਤੀ

ਸੁਸ਼ਮਾ ਗਰੁੱਪ ਦਾ ਗ੍ਰਾਂਡੇ ਨੇਕਸਟ ਦਾ ਪਹਿਲਾ ਟਾਵਰ ਤਿਆਰ, ਦੀਵਾਲੀ ‘ਤੇ ਖੁਸ਼ੀਆਂ ਦੀ ਸੌਗਾਤ ਦਿੱਤੀ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 29 ਅਕਤੂਬਰ: ਸੁਸ਼ਮਾ ਗਰੁੱਪ ਨੇ ਆਪਣੇ 15ਵੇਂ ਪ੍ਰੋਜੈਕਟ, ਗ੍ਰਾਂਡੇ ਨੇਕਸਟ ਦਾ ਪਹਿਲਾ ਟਾਵਰ ਤਿਆਰ ਕਰ ਲਿਆ ਹੈ। ਇਸ ਮੌਕੇ ‘ਤੇ ਗਰੁੱਪ ਨੇ ਪਹਿਲੇ ਟਾਵਰ ਵਿੱਚ 62 ਘਰਾਂ ਦੀਆਂ ਚਾਬੀਆਂ ਸੌਂਪੀਆਂ, ਜਿਸ ਨਾਲ ਰਹਿਣ…

Read More

ਇਲਾਕੇ ਦੀਆਂ ਸਮੱਸਿਆਂਵਾਂ ਨੂੰ ਪੱਤਰਕਾਰ ਉਜਾਗਰ ਕਰਨਗੇ ਤਾਂ ਹੀ ਹੋਵੇਗਾ ਕੋਈ ਹੱਲ – ਰਵੀ ਸ਼ਰਮਾ

ਸਮਾਜ ਸੇਵੀ ਰਵੀ ਸ਼ਰਮਾ ਨੇ ਪੱਤਰਕਾਰ ਭਾਈਚਾਰੇ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ  ਇਲਾਕੇ ਦੀਆਂ ਸਮੱਸਿਆਂਵਾਂ ਨੂੰ ਪੱਤਰਕਾਰ ਉਜਾਗਰ ਕਰਨਗੇ ਤਾਂ ਹੀ ਹੋਵੇਗਾ ਕੋਈ ਹੱਲ – ਰਵੀ ਸ਼ਰਮਾ ਚੰਡੀਗੜ੍ਹ 29 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਹਰ ਸਾਲ ਦੀ ਤਰ੍ਹਾਂ ਇਸ ਵਾਰ ਫਿਰ ਸਮਾਜ ਸੇਵੀ, ਖੇਡ ਪ੍ਰਮੋਟਰ ਅਤੇ ਦਾਸ ਐਸੋਸੀਏਟ ਦੇ ਸੰਚਾਲਕ ਸ੍ਰੀ ਰਵੀ ਸ਼ਰਮਾ…

Read More

ਸਮਰਾਲ਼ਾ ਹਾਕੀ ਕਲੱਬ ਦੇ ਬਹੁਤ ਹੀ ਸੁਹਿਰਦ ਮੈਂਬਰ ਨਵਜੀਤ ਮਾਂਗਟ ਯੂ.ਐਸ.ਏ. ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੋਸਲਾਂ ਦੀਆਂ ਵਿਦਿਆਰਥਣਾਂ ਨੁੰ ਬੂਟ ਅਤੇ ਕੋਟੀਆਂ ਦਿੱਤੀਆਂ ਗਈਆਂ – ਗੁਰਪ੍ਰੀਤ ਸਿੰਘ ਬੇਦੀ

ਸਮਰਾਲ਼ਾ ਹਾਕੀ ਕਲੱਬ ਦੇ ਬਹੁਤ ਹੀ ਸੁਹਿਰਦ ਮੈਂਬਰ ਨਵਜੀਤ ਮਾਂਗਟ ਯੂ.ਐਸ.ਏ. ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੋਸਲਾਂ ਦੀਆਂ ਵਿਦਿਆਰਥਣਾਂ ਨੁੰ ਬੂਟ ਅਤੇ ਕੋਟੀਆਂ ਦਿੱਤੀਆਂ ਗਈਆਂ – ਗੁਰਪ੍ਰੀਤ ਸਿੰਘ ਬੇਦੀ ਸਮਰਾਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਕਤੂਬਰ: ”ਸਮਰਾਲਾ ਹਾਕੀ ਕਲੱਬ ਦੀ ਪਹਿਲ-ਕਦਮੀ ਨੂੰ ਇਲਾਕੇ ਦੇ ਲੋਕਾਂ ਵਲੋਂ ਘਰ ਘਰ ਹੁੰਗਾਰਾ ਮਿਲ ਰਿਹਾ ਹੈ। ਹਰ ਰੋਜ਼…

Read More

ਰਾਣਾ ਕੁਸ਼ਲਪਾਲ ਦਾ ਸਿਆਸਤ ਵਿਚ ਕੱਦ ਹੋਇਆ ਹੋਰ ਉੱਚਾ

ਰਾਣਾ ਕੁਸ਼ਲਪਾਲ ਦਾ ਸਿਆਸਤ ਵਿਚ ਕੱਦ ਹੋਇਆ ਹੋਰ ਉੱਚਾ ਚੰਡੀਗੜ੍ਹ 28 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕਸਬਾਨੂਮਾ ਇਤਿਹਾਸਿਕ ਪਿੰਡ ਖਿਜਰਾਬਾਦ ਦੇ ਜੰਮਪਲ ਸੀਨੀਅਰ ਯੂਥ ਆਗੂ ਰਾਣਾ ਕੁਸ਼ਲਪਾਲ ਇਲਾਕੇ ਦੀ ਸਿਆਸਤ ਸਮੇਤ ਪੰਜਾਬ ਦੀ ਸਿਆਸਤ ਵਿੱਚ ਵੱਡਾ ਨਾਮ ਰੱਖਦੇ ਹਨ, ਰਾਣਾ ਕੁਸ਼ਲਪਾਲ ਸ਼ੁਰੂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਰਹੇ ਹਨ ਤੇ ਕਾਂਗਰਸ ਵਿੱਚ ਰਹਿੰਦਿਆਂ…

Read More