www.sursaanjh.com > 2024 > October

ਮੁੱਲਾਂਪੁਰ ਗਰੀਬਦਾਸ ਅਤੇ ਗੋਚਰ ‘ਚ ਨਹੀਂ ਪੈਣਗੀਆਂ ਵੋਟਾਂ

ਮੁੱਲਾਂਪੁਰ ਗਰੀਬਦਾਸ ਅਤੇ ਗੋਚਰ ‘ਚ ਨਹੀਂ ਪੈਣਗੀਆਂ ਵੋਟਾਂ ਚੰਡੀਗੜ੍ਹ 11 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਚੋਣ ਕਮਿਸ਼ਨ ਅਤੇ ਹਾਈ ਕੋਰਟ ਵੱਲੋਂ ਪੰਜਾਬ ਦੇ ਕੁਝ ਪਿੰਡਾਂ ਵਿੱਚ ਪੰਚਾਇਤੀ ਚੋਣਾਂ ਤੇ ਰੋਕ ਲਾਉਣ ਦੀ ਖ਼ਬਰ ਸੁਣਦਿਆਂ ਹੀ ਪਿੰਡਾਂ ਦੇ ਲੋਕਾਂ ਅਤੇ ਉਮੀਦਵਾਰਾਂ ਵਿਚ ਨਮੋਸ਼ੀ ਵੇਖੀ ਜਾ ਰਹੀ ਹੈ। ਮੋਹਾਲੀ ਜ਼ਿਲਾ ਦੇ ਕਸਬਾ ਮੁੱਲਾਂਪੁਰ ਗਰੀਬਦਾਸ ਅਤੇ ਸ਼ਿਵਾਲਿਕ…

Read More

ਮੋਰਿੰਡਾ ਵਸਦੇ ਸਾਹਿਤਕਾਰ ਸੁਰਜੀਤ ਸਿੰਘ ਜੀਤ ਨੂੰ ਦਿੱਤੀ ਗਈ ਗਈ ਭਾਵ-ਭਿੰਨੀ ਸ਼ਰਧਾਂਜਲੀ

ਮੋਰਿੰਡਾ ਵਸਦੇ ਸਾਹਿਤਕਾਰ ਸੁਰਜੀਤ ਸਿੰਘ ਜੀਤ ਨੂੰ ਦਿੱਤੀ ਗਈ ਗਈ ਭਾਵ-ਭਿੰਨੀ ਸ਼ਰਧਾਂਜਲੀ ਮੋਰਿੰਡਾ (ਸੁਖਵਿੰਦਰ ਸਿੰਘ ਹੈਪੀ), 10 ਅਕਤੂਬਰ: ਸਾਹਿਤਕਾਰ ਸੁਰਜੀਤ ਸਿੰਘ ਜੀਤ ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿੱਚ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਉਸ ਤੋਂ ਪਹਿਲਾਂ ਉਨ੍ਹਾਂ ਸੰਬੰਧੀ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਕੀਤੀ ਗਈ। ਗ੍ਰੰਥੀ ਸਿੰਘਾਂ ਨੇ ਰਸ ਭਿੰਨਾ ਕੀਰਤਨ ਕੀਤਾ। ਸਾਹਿਤਕਾਰ ਰਾਬਿੰਦਰ…

Read More

ਬਦੇਸ਼ਾਂ ਵਿੱਚ ਵੱਸਦੇ ਪੰਜਾਬੀ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਤਨ ਮਨ ਧਨ ਕੁਰਬਾਨ ਕਰਨ ਲਈ ਤਿਆਰ – ਡਾ. ਇਕਵਿੰਦਰ ਸਿੰਘ ਗਿੱਲ

ਬਦੇਸ਼ਾਂ ਵਿੱਚ ਵੱਸਦੇ ਪੰਜਾਬੀ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਤਨ ਮਨ ਧਨ ਕੁਰਬਾਨ ਕਰਨ ਲਈ ਤਿਆਰ – ਡਾ. ਇਕਵਿੰਦਰ ਸਿੰਘ ਗਿੱਲ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 10 ਅਕਤੂਬਰ: ਕੈਲੇਫੋਰਨੀਆ (ਅਮਰੀਕਾ) ਵੱਸਦੇ ਸਰਗਰਮ ਸਮਾਜਿਕ ਆਗੂ ਤੇ ਪੰਜਾਬ ਸਰਕਾਰ ਵੱਲੋਂ ਗਠਿਤ ਐੱਨਆਰਆਈ ਕਮਿਸ਼ਨ ਦੇ ਆਨਰੇਰੀ ਮੈਂਬਰ ਡਾ. ਇਕਵਿੰਦਰ ਸਿੰਘ ਗਿੱਲ ਨੇ ਅੱਜ ਲੁਧਿਆਣਾ ਵਿੱਚ ਪੰਜਾਬੀ ਲੋਕ…

Read More

ਰੈਨੋਵੇਸ਼ਨ ਉਪਰੰਤ ਵਿੱਤੀ ਕਮਿਸ਼ਨਰਜ਼ ਸਕੱਤਰੇਤ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ – ਕੁਲਵੰਤ ਸਿੰਘ

ਰੈਨੋਵੇਸ਼ਨ ਉਪਰੰਤ ਵਿੱਤੀ ਕਮਿਸ਼ਨਰਜ਼ ਸਕੱਤਰੇਤ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ – ਕੁਲਵੰਤ ਸਿੰਘ ਸ੍ਰ. ਹਰਦੀਪ ਸਿੰਘ ਮੁੰਡੀਆਂ, ਮਾਣਯੋਗ ਕੈਬਨਿਟ ਮੰਤਰੀ ਪੰਜਾਬ ਅਤੇ ਸ੍ਰੀ ਕੇ.ਏ.ਪੀ. ਸਿਨਹਾ, ਮਾਣਯੋਗ ਮੁੱਖ ਸਕੱਤਰ, ਪੰਜਾਬ ਸਰਕਾਰ ਵੱਲੋਂ ਵੀ ਕੀਤੀ ਗਈ  ਸ਼ਮੂਲੀਅਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਅਕਤੂਬਰ: ਪੰਜਾਬ ਸਿਵਲ ਸਕੱਤਰੇਤ-1 ਵਿਖੇ ਦੂਜੀ ਅਤੇ…

Read More

ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਅਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ : ਹਰਦੀਪ ਸਿੰਘ ਮੁੰਡੀਆ

ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਅਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ : ਹਰਦੀਪ ਸਿੰਘ ਮੁੰਡੀਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਅਕਤੂਬਰ: ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਲੋਕਾਂ ਦੇ ਕੰਮ ਬਿਨਾਂ ਕਿਸੇ ਖੱਜਲ ਖੁਆਰੀ ਅਤੇ ਦੇਰੀ ਦੇ ਸਮਾਂਬੱਧ ਮੁਹੱਈਆ ਕਰਵਾਈਆਂ ਜਾਣ ਅਤੇ ਯੋਜਨਾਬੱਧ ਤਰੀਕੇ ਨਾਲ ਵਿਸ਼ਵ…

Read More

ਫਰਿਜਨੋ (ਅਮਰੀਕਾ) ਵਾਸੀ ਪੰਜਾਬੀ ਕਵੀ ਹਰਜਿੰਦਰ ਕੰਗ ਵਤਨ ਪਰਤੇ

ਫਰਿਜ਼ਨੋ (ਅਮਰੀਕਾ) ਵਾਸੀ ਪੰਜਾਬੀ ਕਵੀ ਹਰਜਿੰਦਰ ਕੰਗ ਵਤਨ ਪਰਤੇ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 10 ਅਕਤੂਬਰ: ਫਰਿਜ਼ਨੋ (ਅਮਰੀਕਾ) ਵੱਸਦੇ ਪੰਜਾਬੀ ਕਵੀ ਤੇ ਸਿਰਕੱਢ ਗੀਤਕਾਰ ਹਰਜਿੰਦਰ ਕੰਗ ਕੁਝ ਦਿਨਾਂ ਲਈ (ਜਲੰਧਰ)ਪੰਜਾਬ ਵਿੱਚ ਹਨ। ਉਨ੍ਹਾਂ ਦੀ ਸੱਜਰੀ ਕਿਤਾਬ “ਵੇਲ ਰੁਪਏ ਦੀ ਵੇਲ” ਸਵੀਨਾ ਪ੍ਰਕਾਸ਼ਨ ਯੂ ਐੱਸ  ਏ ਵੱਲੋਂ ਛਪ ਕੇ ਆਈ ਹੈ। ਸਵੀਨਾ ਪੰਜਾਬੀ ਲੇਖਿਕਾ ਪਰਵੇਜ਼…

Read More

ਹਰਬੰਸ ਲਾਲ ਚਾਨਣਾ ਦੇ ਘਰ ਮਾਛੀਵਾੜਾ ਵਿਖੇ ਅੰਬ, ਬਹੇੜਾ ਅਤੇ ਨਿੰਬੂ ਦੇ ਫਲ਼ਦਾਰ ਬੂਟੇ ਲਗਾਏ – ਗੁਰਪ੍ਰੀਤ ਸਿੰਘ ਬੇਦੀ

ਜੀਵੇ ਧਰਤ ਹਰਿਆਵਲੀ ਲਹਿਰ ਸਮਰਾਲ਼ਾ ਘਰ-ਘਰ ਵਿੱਚ ਫਲ਼ਦਾਰ ਬੂਟਿਆਂ ਦੀ ਮੁਹਿੰਮ – ਹਰਬੰਸ ਲਾਲ ਚਾਨਣਾ ਦੇ ਘਰ ਮਾਛੀਵਾੜਾ ਵਿਖੇ ਅੰਬ, ਬਹੇੜਾ ਅਤੇ ਨਿੰਬੂ ਦੇ ਫਲ਼ਦਾਰ ਬੂਟੇ ਲਗਾਏ – ਗੁਰਪ੍ਰੀਤ ਸਿੰਘ ਬੇਦੀ  ਸਮਰਾਲਾ ਹਾਕੀ ਕਲੱਬ ਦੀ ਪਹਿਲ-ਕਦਮੀ ਨੂੰ ਇਲਾਕੇ ਦੇ ਲੋਕਾਂ ਵਲੋਂ ਮਿਲ ਰਿਹਾ ਹੈ, ਘਰ-ਘਰ  ਵੱਡਾ ਹੁੰਗਾਰਾ-ਗੁਰਪ੍ਰੀਤ ਸਿੰਘ ਬੇਦੀ ਹਰ ਰੋਜ਼ ਘਰਾਂ ਵਿੱਚ ਲਗਾਏ ਜਾ…

Read More

ਬਲਕਾਰ ਸਿੰਘ ਭੱਟੀ ਦੇ ਘਰ ਪਿੰਡ ਹਰਿਓ ਖੁਰਦ ਵਿਖੇ ਚੀਕੂ ਅਤੇ ਆੜੂ ਦੇ ਫਲ਼ਦਾਰ ਬੂਟੇ ਲਗਾਏ – ਗੁਰਪ੍ਰੀਤ ਸਿੰਘ ਬੇਦੀ

ਜੀਵੇ ਧਰਤ ਹਰਿਆਵਲੀ ਲਹਿਰ ਸਮਰਾਲ਼ਾ ਘਰ-ਘਰ ਵਿੱਚ ਫਲ਼ਦਾਰ ਬੂਟਿਆਂ ਦੀ ਮੁਹਿੰਮ – ਬਲਕਾਰ ਸਿੰਘ ਭੱਟੀ ਦੇ ਘਰ ਪਿੰਡ ਹਰਿਓ ਖੁਰਦ ਵਿਖੇ ਚੀਕੂ ਅਤੇ ਆੜੂ ਦੇ ਫਲ਼ਦਾਰ ਬੂਟੇ ਲਗਾਏ – ਗੁਰਪ੍ਰੀਤ ਸਿੰਘ ਬੇਦੀ  ਸਮਰਾਲਾ ਹਾਕੀ ਕਲੱਬ ਦੀ ਪਹਿਲ-ਕਦਮੀ ਨੂੰ ਇਲਾਕੇ ਦੇ ਲੋਕਾਂ ਵਲੋਂ ਮਿਲ ਰਿਹਾ ਹੈ, ਘਰ-ਘਰ  ਵੱਡਾ ਹੁੰਗਾਰਾ-ਗੁਰਪ੍ਰੀਤ ਸਿੰਘ ਬੇਦੀ ਹਰ ਰੋਜ਼ ਘਰਾਂ ਵਿੱਚ ਲਗਾਏ…

Read More

ਲੋੜਵੰਦ ਲੜਕੀਆਂ ਦੀਆਂ ਫੀਸਾਂ ਲਈ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸਮਰਾਲ਼ਾ ਨੂੰ 21000 ਰੁਪਏ ਦੀ ਮਾਲੀ ਮਦਦ – ਗੁਰਪ੍ਰੀਤ ਸਿੰਘ ਬੇਦੀ

ਜੀਵੇ ਧਰਤ ਹਰਿਆਵਲੀ ਲਹਿਰ ਸਮਰਾਲ਼ਾ ਘਰ-ਘਰ ਵਿੱਚ ਫਲ਼ਦਾਰ ਬੂਟਿਆਂ ਦੀ ਮੁਹਿੰਮ – ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸਮਰਾਲ਼ਾ ਨੂੰ ਲੋੜਵੰਦ ਲੜਕੀਆਂ ਦੀਆਂ ਫੀਸਾਂ ਲਈ 21000 ਰੁਪਏ ਦੀ ਮਾਲੀ ਮਦਦ ਕੀਤੀ  ਸਮਰਾਲਾ ਹਾਕੀ ਕਲੱਬ ਦੀ ਪਹਿਲ-ਕਦਮੀ ਨੂੰ ਇਲਾਕੇ ਦੇ ਲੋਕਾਂ ਵਲੋਂ ਮਿਲ ਰਿਹਾ ਹੈ, ਘਰ-ਘਰ  ਵੱਡਾ ਹੁੰਗਾਰਾ-ਗੁਰਪ੍ਰੀਤ ਸਿੰਘ ਬੇਦੀ ਹਰ ਰੋਜ਼ ਘਰਾਂ ਵਿੱਚ ਲਗਾਏ ਜਾ ਨੇ ਫ਼ਲਦਾਰ ਰੁੱਖ…

Read More

ਖਰੜ ਤੋਂ ਮੋਰਿੰਡਾ ਮਾਰਗ ਦਾ ਨਾਂ ਸ਼ਹੀਦ ਕਾਂਸੀ ਰਾਮ ਮੜੌਲੀ ਮਾਰਗ ਰੱਖਿਆ ਜਾਵੇ – ਗ਼ਦਰੀ ਬਾਬੇ ਵਿਚਾਰਧਾਰਕ ਮੰਚ ਪੰਜਾਬ ਦੀ ਸਰਕਾਰ ਨੂੰ ਅਪੀਲ

ਖਰੜ ਤੋਂ ਮੋਰਿੰਡਾ ਮਾਰਗ ਦਾ ਨਾਂ ਸ਼ਹੀਦ ਕਾਂਸੀ ਰਾਮ ਮੜੌਲੀ ਮਾਰਗ ਰੱਖਿਆ ਜਾਵੇ ਗ਼ਦਰੀ ਬਾਬੇ ਵਿਚਾਰਧਾਰਕ ਮੰਚ ਪੰਜਾਬ ਦੀ ਸਰਕਾਰ ਨੂੰ ਅਪੀਲ ਖਰੜ/ਮੋਰਿੰਡਾ (ਸੁਰ ਸਾਂਝ ਡਾਟ ਕਾਮ ਬਿਊਰੋ), 09 ਅਕਤੂਬਰ: ਗ਼ਦਰੀ ਬਾਬੇ ਵਿਚਾਰਧਾਰਕ ਮੰਚ (ਪੰਜਾਬ) ਖਰੜ ਵਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਦੇਸ਼ ਦੀ ਅਜ਼ਾਦੀ ਲਈ ਜਾਨ ਵਾਰਨ ਵਾਲੇ ਪੁਆਧ ਇਲਾਕੇ ਦੇ…

Read More