www.sursaanjh.com > 2024 > October

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਮਾਪੇ/ਅਧਿਆਪਕ ਮਿਲਣੀ ਵਿੱਚ ਕੀਤੀ ਸ਼ਿਰਕਤ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਮਾਪੇ/ਅਧਿਆਪਕ ਮਿਲਣੀ ਵਿੱਚ ਕੀਤੀ ਸ਼ਿਰਕਤ ਚੰਡੀਗੜ੍ਹ 22 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਧੀਨ ਸੂਬੇ ਦੇ ਵਿਦਿਆਰਥੀਆਂ ਨੂੰ ਵਧੀਆਂ ਸਕੂਲੀ ਸਿੱਖਿਆ ਦੇਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜਿਸ ਕਾਰਣ ਹੁਣ ਵਿਦਿਆਰਥੀ ਪ੍ਰਾਈਵੇਟ ਸਕੂਲ ਛੱਡ…

Read More

ਸਕੂਲਾਂ ਦੇ ਰਾਜ ਪੱਧਰੀ ਕ੍ਰਿਕਟ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਸਕੂਲਾਂ ਦੇ ਰਾਜ ਪੱਧਰੀ ਕ੍ਰਿਕਟ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸ਼ੁਰੂ ਚੰਡੀਗੜ੍ਹ 22 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾਣ ਵਾਲੇ ਸਕੂਲਾਂ ਦੇ ਰਾਜ ਪੱਧਰੀ ਕ੍ਰਿਕਟ ਮੁਕਾਬਲੇ ਅੱਜ ਚੱਪੜਚਿੜੀ ਦੀ ਚੈਂਪੀਅਨਜ਼ ਕ੍ਰਿਕਟ ਅਕੈਡਮੀ ਦੇ ਮੈਦਾਨ ਵਿੱਚ ਸ਼ੁਰੂ ਹੋਏ। ਅੱਜ ਪਹਿਲੇ ਗੇੜ ਵਿੱਚ 17 ਸਾਲ ਵਰਗ ਦੇ ਲੜਕਿਆਂ ਦੇ ਮੁਕਾਬਲੇ ਸ਼ੁਰੂ ਹੋਏ।…

Read More

ਪਿੰਡ ਸਿਆਲਬਾ ਦੀ ਪੰਚਾਇਤ ਦਾ ਵਿਧਾਇਕਾ ਵੱਲੋਂ ਸਨਮਾਨ

ਪਿੰਡ ਸਿਆਲਬਾ ਦੀ ਪੰਚਾਇਤ ਦਾ ਵਿਧਾਇਕਾ ਵੱਲੋਂ ਸਨਮਾਨ ਚੰਡੀਗੜ੍ਹ 22 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਸਿਆਲਬਾ ਦੀ ਨਵੀਂ ਚੁਣੀ ਪੰਚਾਇਤ ਅੱਜ ਸਾਬਕਾ ਕੈਬਿਨਟ ਮੰਤਰੀ ਤੇ ਹਲਕਾ ਵਿਧਾਇਕ ਗਗਨ ਅਨਮੋਲ ਮਾਨ ਦੀ ਰਿਹਾਇਸ਼ ਵਿਖੇ ਨੰਬਰਦਾਰ ਰਾਜਕੁਮਾਰ ਸਿਆਲਬਾ ਦੀ ਅਗਵਾਈ ਵਿਚ ਪੁੱਜੀ। ਨਵੀਂ ਪੰਚਾਇਤ ਦਾ ਹਲਕਾ ਵਿਧਾਇਕ ਵਲੋਂ ਸਨਮਾਨ ਕੀਤਾ ਗਿਆ।…

Read More

ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਵਲੋਂ  ਡਾ. ਰੁਪਿੰਦਰ ਕੌਰ ਅਤੇ ਬੀ.ਜੇ.ਐਫ. ਦੇ ਅਹੁਦੇਦਾਰਾਂ ਨੂੰ ਆਪਣੀ 100ਵੀਂ ਪੁਸਤਕ ਭੇਟ

ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਵਲੋਂ  ਡਾ. ਰੁਪਿੰਦਰ ਕੌਰ ਅਤੇ ਬੀ.ਜੇ.ਐਫ. ਦੇ ਅਹੁਦੇਦਾਰਾਂ ਨੂੰ ਆਪਣੀ 100ਵੀਂ ਪੁਸਤਕ ਭੇਟ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਅਕਤੂਬਰ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਇਕ ਵਫ਼ਦ ਨੇ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਅਗਵਾਈ ਵਿਚ ਪੰਜਾਬ ਦੇ ਗਰੀਬ ਅਤੇ ਹੁਸ਼ਿਆਰ ਬੱਚਿਆਂ ਨੂੰ ਉੱਚ ਸਿੱਖਿਆ ਦੇ ਰਹੀ ਸੰਸਥਾ ਭਾਈ…

Read More

ਰਤਵਾੜਾ ਸਾਹਿਬ ਵਿਖੇ ਦਸਤਾਰ ਮੁਕਾਬਲਾ ਕਰਵਾਇਆ

ਰਤਵਾੜਾ ਸਾਹਿਬ ਵਿਖੇ ਦਸਤਾਰ ਮੁਕਾਬਲਾ ਕਰਵਾਇਆ ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 21 ਅਕਤੂਬਰ: ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕਲੂ, ਰਤਵਾੜਾ ਸਾਹਿਬ ਵਿਖੇ ਦਸਤਾਰ ਬੰਦੀ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਬੱਚਿਆਂ ਵਿੱਚ ਦਸਤਾਰ ਦੇ ਪਿਆਰ, ਸਤਿਕਾਰ ਅਤੇ ਅਹਿਮੀਅਤ ਨੂੰ ਵਧਾਉਣ ਲਈ ਕਰਵਾਇਆ ਗਿਆ। ਇਹ ਮੁਕਾਬਲਾ ਨੌਵੀ ਜਮਾਤ ਤੱ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ…

Read More

ਵਿਦਿਅਕ ਸੰਸਥਾਵਾਂ ਵਿੱਚ ਵਿਦਿਆਰਥੀਆਂ ਦੀ ਜ਼ਿੰਮੇਵਾਰੀ – ਕਾਰਤਿਕ ਸ਼ਰਮਾ

ਚੰਡੀਗੜ੍ਹ ਯੂਨੀਵਰਸਿਟੀ (ਸੁਰ ਸਾਂਝ ਡਾਟ ਕਾਮ ਬਿਊਰੋ), 21 ਅਕਤੂਬਰ: ਵਿਦਿਅਕ ਸੰਸਥਾਵਾਂ ਵਿੱਚ ਵਿਦਿਆਰਥੀਆਂ ਦੀ ਜ਼ਿੰਮੇਵਾਰੀ – ਕਾਰਤਿਕ ਸ਼ਰਮਾ ਅਕਸਰ ਵੇਖਿਆ ਜਾਂਦਾ ਹੈ ਕਿ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਆਈ.ਟੀ.ਆਈਜ਼ ਤੇ ਹੋਰ ਵਿੱਦਿਅਕ ਤੇ ਸਿੱਖਿਆ ਸੰਸਥਾਵਾਂ ਵਿੱਚ ਕਈ ਵਾਰ ਕਲਾਸ ਦੇ ਕਮਰਿਆਂ, ਹਾਲ ਬਗੈਰਾ ਵਿੱਚ ਕੁਝ ਨਾ ਕੁਝ ਬਿਜਲੀ ਦੇ ਸਵਿੱਚ ਜਾਂ ਸਵਿੱਚ ਬੋਰਡ, ਪੱਖੇ ਆਦਿ ਟੁੱਟੇ ਜਾਂ…

Read More

ਨਗਲੀਆਂ ਦੀ ਪੰਚਾਇਤ ਦਾ ਵਿਧਾਇਕਾ ਵੱਲੋਂ ਸਨਮਾਨ

ਨਗਲੀਆਂ ਦੀ ਪੰਚਾਇਤ ਦਾ ਵਿਧਾਇਕਾ ਵੱਲੋਂ ਸਨਮਾਨ ਚੰਡੀਗੜ੍ਹ 21 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਨਗਲੀਆਂ ਵਿਖੇ ਨਵੀਂ ਚੁਣੀ ਪੰਚਾਇਤ ਅੱਜ ਸਾਬਕਾ ਮੰਤਰੀ ਤੇ ਹਲਕਾ ਵਿਧਾਇਕ ਗਗਨ ਅਨਮੋਲ ਮਾਨ ਦੇ ਘਰ ਪੁੱਜੇ। ਵਿਧਾਇਕਾ ਨੇ ਨਵੀਂ ਚੁਣੀ ਪੰਚਾਇਤ ਨੂੰ ਮੁਬਾਰਕਬਾਦ ਦਿੰਦੇ ਪੰਚਾਇਤ ਮੈਂਬਰਾਂ ਦਾ ਸਨਮਾਨ ਵੀ ਕੀਤਾ ਹੈ। ਸਰਪੰਚ ਜਗਜੀਤ ਸਿੰਘ…

Read More

ਰਾਮਗੜ੍ਹੀਆ ਅਕਾਲ ਜਥੇਬੰਦੀ  ਦੇ ਆਗੂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ

ਰਾਮਗੜ੍ਹੀਆ ਅਕਾਲ ਜਥੇਬੰਦੀ  ਦੇ ਆਗੂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਮੋਰਿੰਡਾ 20 ਅਕਤੂਬਰ (ਸੁਖਵਿੰਦਰ ਸਿੰਘ ਹੈਪੀ-ਸੁਰ ਸਾਂਝ ਡਾਟ ਕਾਮ ਬਿਊਰੋ): ਰਾਮਗੜੀਆ ਅਕਾਲ ਜਥੇਬੰਦੀ ਪੰਜਾਬ ਦ ਟੀਮ ਵੱਲੋਂ ਚੋਣਵੇ ਆਗੂ ਸਾਹਿਬਾਨ ਅਕਾਲ ਤਖਤ ਕੇਸਗੜ ਅਨੰਦਪੁਰ ਸਾਹਿਬ ਵਿਖੇ ਸਵੇਰੇ ਨਤਮਸਤਕ ਹੋਏ ਜੋ ਕਿ ਪੰਜਾਬ ਦੇ ਵਿੱਚ ਸਿੱਖ ਧਰਮ ਨੂੰ ਲੈ ਕੇ ਸਿਰਮੌਰ ਸੰਸਥਾ ਅਕਾਲ ਤਖਤ ਦੇ…

Read More

ਸਾਹਿਤ ਵਿਗਿਆਨ ਕੇਂਦਰ  (ਰਜਿ:) ਚੰਡੀਗੜ੍ਹ ਦਾ ਸਲਾਨਾ ਸ਼ਾਨਦਾਰ ਪ੍ਰੋਗਰਾਮ

ਸਾਹਿਤ ਵਿਗਿਆਨ ਕੇਂਦਰ  (ਰਜਿ:) ਚੰਡੀਗੜ੍ਹ ਦਾ ਸਲਾਨਾ ਸ਼ਾਨਦਾਰ ਪ੍ਰੋਗਰਾਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਅਕਤੂਬਰ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋੰ ਕਮਿਊਨਿਟੀ ਸੈਂਟਰ ਸੈਕਟਰ 42 ਵਿਖੇ ਸ਼ਾਨਦਾਰ ਸਲਾਨਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੇ ਮੁੱਖ ਮਹਿਮਾਨ ਪੰਜਾਬ ਹਰਿਆਣਾ ਖਾਦੀ ਮੰਡਲ ਦੇ ਪ੍ਰਧਾਨ ਸ੍ਰੀ ਕੇ. ਕੇ ਸ਼ਾਰਦਾ ਸਨ ਅਤੇ ਪ੍ਰਧਾਨਗੀ ਉੱਘੇ ਸਾਹਿਤਕਾਰ ਸ੍ਰੀ ਪ੍ਰੇਮ ਵਿੱਜ ਜੀ…

Read More

ਸੱਥ ਵੱਲੋਂ ਤਿੰਨ ਪੁਸਤਕਾਂ ਲੋਕ ਅਰਪਣ ਅਤੇ ਕਵੀ ਦਰਬਾਰ

ਸੱਥ ਵੱਲੋਂ ਤਿੰਨ ਪੁਸਤਕਾਂ ਲੋਕ ਅਰਪਣ ਅਤੇ ਕਵੀ ਦਰਬਾਰ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 20 ਅਕਤੂਬਰ: ਸਾਹਿਤਕ ਸੱਥ ਖਰੜ ਵੱਲੋਂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਕੀਤੀ ਗਈ ਇਕੱਤਰਤਾ ਵਿੱਚ ਤਿੰਨ ਪੁਸਤਕਾਂ ਲੋਕ ਅਰਪਣ ਕੀਤੀਆਂ ਗਈਆਂ ਅਤੇ ਉਪਰੰਤ ਕਵੀ ਦਰਬਾਰ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ’ਚ ਹਾਕਮ ਸਿੰਘ ‘ਨੱਤਿਆਂ’, ਸੱਥ ਦੇ ਪ੍ਰਧਾਨ ਕਾਈਨੌਰ ਅਤੇ ਵਿਸ਼ੇਸ਼…

Read More