ਸੁਖਵਿੰਦਰ ਸਿੱਧੂ ਦਾ ਕਾਵਿ-ਸੰਗ੍ਰਹਿ ‘ਖ਼ੁਸ਼ਬੋਅ’ ਹੋਇਆ ਰਿਲੀਜ਼
ਸੁਖਵਿੰਦਰ ਸਿੱਧੂ ਦਾ ਕਾਵਿ-ਸੰਗ੍ਰਹਿ ‘ਖ਼ੁਸ਼ਬੋਅ’ ਹੋਇਆ ਰਿਲੀਜ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਅਕਤੂਬਰ: ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਅੱਜ ਉੱਘੇ ਲੇਖਕ ਸੁਖਵਿੰਦਰ ਸਿੰਘ ਸਿੱਧੂ ਦੀ ਦੂਜੀ ਕਾਵਿ-ਪੁਸਤਕ “ਖ਼ੁਸ਼ਬੋਅ” ਦਾ ਲੋਕ-ਅਰਪਣ ਅਤੇ ਵਿਚਾਰ ਚਰਚਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਅਦਬੀ ਸ਼ਖ਼ਸੀਅਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਸਮਾਰੋਹ ਦੀ ਪ੍ਰਧਾਨਗੀ ਉੱਘੇ ਸਾਹਿਤਕਾਰ ਅਤੇ ਚਿੰਤਕ…