www.sursaanjh.com > 2024 > October

ਦੂਜੀ ਵਾਰ ਸੰਮਤੀ ਨਾਲ਼ ਬਣੀ ਰਾਣੀ ਮਾਜਰਾ ਦੀ ਪੰਚਾਇਤ

ਦੂਜੀ ਵਾਰ ਸੰਮਤੀ ਨਾਲ਼ ਬਣੀ ਰਾਣੀ ਮਾਜਰਾ ਦੀ ਪੰਚਾਇਤ ਚੰਡੀਗੜ੍ਹ 18 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪਿੰਡ ਰਾਣੀ ਮਾਜਰਾ ਵਿਖੇ ਲਗਾਤਾਰ ਦੂਜੀ ਵਾਰ ਸਰਬ ਸੰਮਤੀ ਨਾਲ ਪਿੰਡ ਦੀ ਪੰਚਾਇਤ ਚੁਣੀ ਗਈ, ਜਿਸ ਵਿੱਚ ਸ਼ਮਸ਼ੇਰ ਸਿੰਘ ਸਰਪੰਚ ਅਤੇ ਵਾਰਡ ਨੰਬਰ 1 ਤੋਂ ਨੀਸ਼ਾ ਰਾਣੀ ਪੰਚ, ਵਾਰਡ ਨੰਬਰ 2 ਤੋਂ ਜਸਵੀਰ ਸਿੰਘ ਪੰਚ, ਵਾਰਡ ਨੰਬਰ…

Read More

ਨਵੀਂ ਪੰਚਾਇਤ ਦਾ ਸਕੂਲ ਵੱਲੋਂ ਸਨਮਾਨ

ਨਵੀਂ ਪੰਚਾਇਤ ਦਾ ਸਕੂਲ ਵੱਲੋਂ ਸਨਮਾਨ ਚੰਡੀਗੜ੍ਹ 18 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਰਕਾਰੀ ਹਾਈ ਸਕੂਲ ਪਿੰਡ ਟਾਂਡਾ ਵੱਲੋਂ ਪਿੰਡ ਦੀ ਨਵੀਂ ਚੁਣੀ ਪੰਚਾਇਤ ਪਿੰਡ ਦੇ ਸਰਪੰਚ ਸਤਨਾਮ ਸਿੰਘ ਟਾਂਡਾ ਦਾ ਸਕੂਲ ਪਹੁੰਚਣ ਤੇ ਭਰਵਾਂ ਸਵਾਗਤ ਕੀਤਾ ਗਿਆ। ਪਿੰਡ ਦੀ ਪੰਚਾਇਤ ਦੇ ਚੋਣ ਹੋਣ ਤੋਂ ਬਾਅਦ ਸਭ ਤੋਂ ਪਹਿਲਾਂ ਸਤਨਾਮ ਸਿੰਘ ਟਾਂਡਾ ਨੇ…

Read More

22 ਫਰਵਰੀ, 2025 ਨੂੰ ‘ਵਿਰਾਸਤ-ਏ-ਖਾਲਸਾ’ ਸ੍ਰੀ ਅਨੰਦਪੁਰ ਸਹਿਬ ਵਿਖੇ ਹੋਏਗਾ ਜਗਤ ਪੰਜਾਬੀ ਸਭਾ ਦਾ ‘ਸਨਮਾਨ ਸਮਾਗਮ’ ਹੋਏਗਾ : ਅਜੈਬ ਸਿੰਘ ਚੱਠਾ

ਸਨਮਾਨਿਤ ਹੋਣਗੇ ਲੇਖਕ, ਫਿਲਮਸਾਜ ਅਤੇ ਪੰਜਾਬੀ ਨਾਇਕ  22 ਫਰਵਰੀ, 2025 ਨੂੰ ‘ਵਿਰਾਸਤ-ਏ-ਖਾਲਸਾ’ ਸ੍ਰੀ ਅਨੰਦਪੁਰ ਸਹਿਬ ਵਿਖੇ ਹੋਏਗਾ ਜਗਤ ਪੰਜਾਬੀ ਸਭਾ ਦਾ ‘ਸਨਮਾਨ ਸਮਾਗਮ’ ਹੋਏਗਾ : ਅਜੈਬ ਸਿੰਘ ਚੱਠਾ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 18 ਅਕਤੂਬਰ: ਜਗਤ ਪੰਜਾਬੀ ਸਭਾ, ਕੈਨੇਡਾ ਵੱਲੋਂ ਸ਼ਨੀਵਾਰ, 22 ਫਰਵਰੀ 2025  ਨੂੰ ‘ਵਿਰਾਸਤ -ਏ -ਖਾਲਸਾ’ ਸ੍ਰੀ ਅਨੰਦਪੁਰ ਸਹਿਬ ਵਿਖੇ ਅੰਤਰਰਾਸ਼ਟਰੀ ਸਨਮਾਨ…

Read More

ਸਾਹਿਤਕ ਸੱਥ ਖਰੜ ਦੀ ਮਹੀਨਾਵਾਰ ਇਕੱਤਰਤਾ ਹੋਵੇਗੀ 20 ਅਕਤੂਬਰ ਨੂੰ

ਸਾਹਿਤਕ ਸੱਥ ਖਰੜ ਦੀ ਮਹੀਨਾਵਾਰ ਇਕੱਤਰਤਾ ਹੋਵੇਗੀ 20 ਅਕਤੂਬਰ ਨੂੰ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 18 ਅਕਤੂਬਰ: ਸਾਹਿਤਕ ਸੱਥ ਖਰੜ ਦੀ ਮਹੀਨਾਵਾਰ ਇਕੱਤਰਤਾ ਹਰ ਮਹੀਨੇ ਦੇ ਤੀਜੇ ਐਤਵਾਰ ਨੂੰ ਹੁੰਦੀ ਹੈ। ਇਸ ਮਹੀਨੇ ਮਿਤੀ 20 ਅਕਤੂਬਰ (ਦਿਨ ਐਤਵਾਰ) ਨੂੰ ਖ਼ਾਲਸਾ  ਸੀਨੀਅਰ ਸੈਕੰਡਰੀ ਸਕੂਲ, ਖਰੜ ਵਿਖੇ ਸਵੇਰੇ 10.00 ਵਜੇ ਹੋਣ ਵਾਲੀ ਇਕੱਤਰਤਾ ਵਿੱਚ ਲੇਖਕ ਅਵਤਾਰ…

Read More

ਪੰਜਾਬ ਸਕੱਤਰੇਤ ਸਾਹਿਤ ਸਭਾ ਨੇ ਉਘੇ ਗਜ਼ਲਗੋ ਸਵ. ਅਜਮੇਰ ਸਾਗਰ ਦੀ ਯਾਦ ਵਿੱਚ ਕਵੀ ਦਰਬਾਰ ਕਰਵਾਇਆ – ਮਲਕੀਤ ਸਿੰਘ ਔਜਲਾ 

ਪੰਜਾਬ ਸਕੱਤਰੇਤ ਸਾਹਿਤ ਸਭਾ ਨੇ ਉਘੇ ਗਜ਼ਲਗੋ ਸਵ. ਅਜਮੇਰ ਸਾਗਰ ਦੀ ਯਾਦ ਵਿੱਚ ਕਵੀ ਦਰਬਾਰ ਕਰਵਾਇਆ – ਮਲਕੀਤ ਸਿੰਘ ਔਜਲਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਅਕਤੂਬਰ: ਪੰਜਾਬ ਸਕੱਤਰੇਤ ਸਾਹਿਤ ਸਭਾ (ਰਜਿ:) ਚੰਡੀਗੜ ਵੱਲੋਂ ਮਲਕੀਤ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਸਭਾ ਦੇ ਸਾਬਕਾ ਪ੍ਰਧਾਨ ਅਤੇ ਗਜ਼ਲਗੋ ਸਵ. ਅਜਮੇਰ ਸਾਗਰ ਦੀ ਨਿੱਘੀ ਯਾਦ ਵਿੱਚ ਪੰਜਾਬ…

Read More

ਹਲਕਾ ਮੋਰਿੰਡਾ ਦੇ ਪਿੰਡ ਅਮਰਾਲੀ ਦਾ ਸਰਪੰਚ ਚੁਣੇ ਜਾਣ ‘ਤੇ ਗੁਰਪ੍ਰੀਤ ਸਿੰਘ ਫੌਜੀ ਨੇ ਪਿੰਡ ਵਾਸੀਆਂ ਦਾ ਕੀਤਾ ਧੰਨਵਾਦ

ਹਲਕਾ ਮੋਰਿੰਡਾ ਦੇ ਪਿੰਡ ਅਮਰਾਲੀ ਦਾ ਸਰਪੰਚ ਚੁਣੇ ਜਾਣ ‘ਤੇ ਗੁਰਪ੍ਰੀਤ ਸਿੰਘ ਫੌਜੀ ਨੇ ਪਿੰਡ ਵਾਸੀਆਂ ਦਾ ਕੀਤਾ ਧੰਨਵਾਦ ਚੰਡੀਗੜ੍ਹ 17 ਅਕਤੂਬਰ (ਸੁਖਵਿੰਦਰ ਸਿੰਘ ਹੈਪੀ-ਸੁਰ ਸਾਂਝ ਡਾਟ ਕਾਮ ਬਿਊਰੋ): ਹਲਕਾ ਮੋਰਿੰਡਾ ਦੇ ਪਿੰਡ ਅਮਰਾਲੀ ਦੀਆਂ ਹੋਈਆ ਪੰਚਾਇਤ ਚੋਣਾਂ ਵਿੱਚ ਗੁਰਪ੍ਰੀਤ ਸਿੰਘ ਫੌਜੀ ਨੇ ਸਰਪੰਚ ਵਜੋਂ ਜਿੱਤ ਦਰਜ ਕਰੀ ਹੈ। ਸੰਖੇਪ ਮੁਲਾਕਾਤ ਦੌਰਾਨ ਗੁਰਪ੍ਰੀਤ ਸਿੰਘ ਫੌਜੀ…

Read More

ਰਿਜ਼ਨਲ ਡਾਇਰੈਕਟਰ ਓਪਨ ਸਕੂਲਜ਼ ਸ੍ਰੀ ਐਸ. ਮਹਿੰਦਰਨ ਨੂੰ ਪੁਸਤਕਾਂ ਦਾ ਸੈੱਟ ਭੇਟ – ਪ੍ਰਿੰਸੀਪਲ ਬਹਾਦਰ ਸਿੰਘ ਗੋਸਲ

ਫੋਟੋ ਕੈਪਸ਼ਨ:  ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਪ੍ਰਧਾਨ ਅਤੇ ਉੱਘੇ ਲੇਖਕ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਅਤੇ ਹੋਰ ਅਹੁਦੇਦਾਰ ਇੱਕ ਵਫਦ ਦੇ ਰੂਪ ਵਿੱਚ ਰਿਜ਼ਨਲ ਡਾਇਰੈਕਟਰ ਓਪਨ ਸਕੂਲਜ਼ ਸ੍ਰੀ ਐਸ. ਮਹਿੰਦਰਨ ਨੂੰ ਪੁਸਤਕਾਂ ਦਾ ਸੈੱਟ ਭੇਟ ਕਰਦੇ ਹੋਏ।

Read More

ਉੱਘੇ ਕਹਾਣੀਕਾਰ ਪਰਮਜੀਤ ਮਾਨ ਦੀ ਪੁਸਤਕ ਸਮੁੰਦਰਨਾਮਾ ਨੂੰ ਭਾਸ਼ਾ ਵਿਭਾਗ ਪੰਜਾਬ ਵੱਲੋਂ ਮਹਿੰਦਰ ਸਿੰਘ ਰੰਧਾਵਾ (ਗਿਆਨ ਸਾਹਿਤ) ਪੁਰਸਕਾਰ ਦੇਣ ਲਈ ਚੁਣਿਆ ਗਿਆ

ਉੱਘੇ ਕਹਾਣੀਕਾਰ ਪਰਮਜੀਤ ਮਾਨ ਦੀ ਪੁਸਤਕ ਸਮੁੰਦਰਨਾਮਾ ਨੂੰ ਭਾਸ਼ਾ ਵਿਭਾਗ ਪੰਜਾਬ ਵੱਲੋਂ ਮਹਿੰਦਰ ਸਿੰਘ ਰੰਧਾਵਾ (ਗਿਆਨ ਸਾਹਿਤ) ਪੁਰਸਕਾਰ ਦੇਣ ਲਈ ਚੁਣਿਆ ਗਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਅਕਤੂਬਰ: ਉੱਘੇ ਕਹਾਣੀਕਾਰ ਪਰਮਜੀਤ ਮਾਨ ਦੀ ਪੁਸਤਕ ਸਮੁੰਦਰਨਾਮਾ ਨੂੰ ਭਾਸ਼ਾ ਵਿਭਾਗ ਪੰਜਾਬ ਵੱਲੋਂ ਮਹਿੰਦਰ ਸਿੰਘ ਰੰਧਾਵਾ (ਗਿਆਨ ਸਾਹਿਤ) ਪੁਰਸਕਾਰ ਦੇਣ ਲਈ ਚੁਣਿਆ ਗਿਆ ਹੈ। ਵਰਨਣਯੋਗ ਹੈ…

Read More

ਰੁੱਖ ਧਰਤੀ ਦਾ ਸ਼ਿੰਗਾਰ ਹਨ : ਰਾਜਨ ਸ਼ਰਮਾ

ਰੁੱਖ ਧਰਤੀ ਦਾ ਸ਼ਿੰਗਾਰ ਹਨ : ਰਾਜਨ ਸ਼ਰਮਾ ਚੰਡੀਗੜ੍ਹ 17 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਰੁੱਖਾਂ ਦਾ ਸਾਡੇ ਜੀਵਨ ਵਿੱਚ ਜਿੱਥੇ ਬਹੁਤ ਮੱਹਤਵ ਹੈ, ਉੱਥੇ ਜਾਨਵਰਾਂ ਤੇ ਪਸ਼ੂਆਂ ਲਈ ਵੀ ਰੁੱਖ ਬਹੁਤ ਜ਼ਰੂਰੀ ਹਨ। ਰੁੱਖ ਧਰਤੀ ਦਾ ਸ਼ਿੰਗਾਰ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਾਤਾਵਰਣ ਪ੍ਰੇਮੀ ਤੇ ਸਰਕਾਰੀ ਸੰਕੈਡਰੀ ਸਕੂਲ, ਸਿੰਘਪੁਰਾ ਦੇ ਲੈਕਚਰਾਰ ਰਾਜਨ…

Read More