ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਸਪੂਰਨ ਪਬਲਿਕ ਸਕੂਲ ਦੀ ਲਾਇਬ੍ਰੇਰੀ ਲਈ ਮੁਫਤ ਪੁਸਤਕਾਂ ਭੇਟ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਨਵੰਬਰ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਸੈਕਟਰ-41 (ਬਡਹੇੜੀ) ਸਥਿਤ ਦਫਤਰ ਵਲੋਂ ਜਾਰੀ ਇੱਕ ਪ੍ਰੈਸ ਨੋਟ ਵਿੱਚ ਦੱਸਿਆ ਗਿਆ ਕਿ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਨੇ ਵਿਸ਼ੇਸ਼ ਤੌਰ ਤੇ ਸਪੂਰਨ ਪਬਲਿਕ ਸਕੂਲ ਮਲੇਰਕੋਟਲਾ ਫੇਰੀ ਪਾਈ। ਉਹਨਾਂ ਨੇ ਅਧਿਆਪਕਾਂ ਅਤੇ ਬੱਚਿਆਂ ਨੂੰ ਪੰਜਾਬੀ ਪੜ੍ਹਨ ਲਈ ਪ੍ਰੇਰਿਤ ਕੀਤਾ।…