ਪੁਸਤਕ ‘ਸੁਪਨਿਆਂ ਦੀ ਗੱਲ’ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਲੋਕ ਅਰਪਣ ਕੀਤੀ ਗਈ ਅਤੇ ਕਰਵਾਇਆ ਗਿਆ ਕਵੀ ਦਰਬਾਰ – ਜਸਪਾਲ ਸਿੰਘ ਦੇਸੂਵੀ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਨਵੰਬਰ: ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ.) ਮੁਹਾਲੀ ਵੱਲੋਂ ਸਾਹਿਤਕ ਸੱਥ ਖਰੜ ਦੇ ਸਹਿਯੋਗ ਨਾਲ ਮਿਤੀ 17.11.2024 ਨੂੰ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਸ਼ਾਇਰ ਪਿਆਰਾ ਸਿੰਘ ‘ਰਾਹੀ’ ਦੀ ਨਵ-ਪ੍ਰਕਾਸ਼ਿਤ ਕਾਵਿ-ਪੁਸਤਕ ‘ਸੁਪਨਿਆਂ ਦੀ ਗੱਲ’ ਲੋਕ ਅਰਪਣ ਕੀਤੀ ਗਈ ਅਤੇ ਕਵੀ ਦਰਬਾਰ ਕਰਵਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਡਾ….