ਡਾ. ਸੁਰਜੀਤ ਪਾਤਰ ਜੀ ਦੀ ਯਾਦ ਵਿੱਚ ਜੱਦੀ ਪਿੰਡ ਪੱਤੜ ਕਲਾਂ (ਜਲੰਧਰ) ਵਿਖੇ ਸ਼ਾਨਦਾਰ ਲਾਇਬਰੇਰੀ ਬਣਾਈ ਜਾਵੇਗੀ – ਤਰੁਣਪ੍ਰੀਤ ਸੌਂਦ
ਇਸ਼ਮੀਤ ਮਿਊਜ਼ਿਕ ਇੰਸਟੀਚਿਊਟ ਵਿੱਚ ਬੋਲਦਾ ਅਜਾਇਬ ਘਰ ਵਿਕਸਤ ਕਰਾਂਗੇਃ ਕੈਬਨਿਟ ਮੰਤਰੀ ਸੌਂਦ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 6 ਨਵੰਬਰ: ਡਾ. ਸੁਰਜੀਤ ਪਾਤਰ ਜੀ ਦੇ ਜੱਦੀ ਪਿੰਡ ਪੱਤੜ ਕਲਾਂ (ਜਲੰਧਰ) ਵਿਖੇ ਉਨ੍ਹਾਂ ਦੀ ਯਾਦ ਵਿੱਚ ਸ਼ਾਨਦਾਰ ਲਾਇਬਰੇਰੀ ਉਸਾਰੀ ਜਾਵੇਗੀ। ਸਥਾਨਕ ਸਰਕਾਰਾਂ ਦੇ ਮਹਿਕਮੇ ਨੂੰ ਸਿਫ਼ਾਰਸ਼ ਕਰਕੇ ਡਾ. ਪਾਤਰ ਦੇ ਘਰ ਵੱਲ ਜਾਂਦੀ ਸੜਕ ਦਾ ਨਾਮਕਰਨ…