www.sursaanjh.com > 2024 > December

ਪਿੰਡ ਢਕੋਰਾਂ ਖ਼ੁਰਦ ਦੇ ਕਿਸਾਨ ਅਵਾਰਾ ਪਸ਼ੂਆਂ ਤੋਂ ਪ੍ਰੇਸ਼ਾਨ, ਖੇਤਾਂ ‘ਚ ਖੜੀ ਫ਼ਸਲ ਕੀਤੀ ਬਰਬਾਦ

ਚੰਡੀਗੜ੍ਹ 4 ਦਸੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪਿੰਡ ਢਕੋਰਾਂ ਖੁਰਦ ਦੇ ਕਿਸਾਨ ਅਵਾਰਾ ਸਾਨ੍ਹਾਂ ਦੇ ਆਤੰਕ ਤੋਂ ਬੇਹੱਦ ਪ੍ਰੇਸ਼ਾਨ ਹਨ, ਜਿਸ ਬਾਰੇ ਉਨ੍ਹਾਂ ਪ੍ਰਸ਼ਾਸ਼ਨ ਤੋਂ ਇਸ ਮੁਸ਼ਕਿਲ ਤੋਂ ਛੁਟਕਾਰੇ ਦੀ ਅਪੀਲ ਕੀਤੀ ਹੈ। ਇਸ ਸਬੰਧੀ ਪਿੰਡ ਵਾਸੀ ਕਿਸਾਨ ਸਪਿੰਦਰ ਸਿੰਘ, ਅੰਗਰੇਜ਼ ਸਿੰਘ, ਸਤਵਿੰਦਰ ਸਿੰਘ, ਸਿਕੰਦਰ ਸਿੰਘ ਤੇ ਮਹਿੰਦਰ ਸਿੰਘ ਆਦਿ ਨੇ ਪੱਤਰਕਾਰਾਂ ਨੂੰ…

Read More

ਪੰਜਾਬੀ ਲਿਖਾਰੀ ਸਭਾ ਰਾਮਪੁਰ ਵਲੋਂ ਕਾਮਰੇਡ ਕਰਤਾਰ ਬੁਆਣੀ ਨੂੰ ਸ਼ਰਧਾਜਲੀ ਭੇਟ

ਸਭਾ ਦੀ ਮਹੀਨੇਵਾਰ ਮੀਟਿੰਗ ਵਿੱਚ ਚੱਲਿਆ ਰਚਨਾਵਾਂ ਦਾ ਦੌਰ ਦੋਰਾਹਾ ਮੰਡੀ (ਸੁਰ ਸਾਂਝ ਡਾਟ ਕਾਮ ਬਿਊਰੋ), 3 ਦਸੰਬਰ: ਪੰਜਾਬੀ ਲਿਖਾਰੀ ਸਭਾ ਰਾਮਪੁਰ ਦੀ ਮਾਸਿਕ ਮੀਟਿੰਗ ਸਭਾ ਦੀ ਲਾਇਬ੍ਰੇਰੀ ਦੇ ਸੈਮੀਨਾਰ ਹਾਲ ਵਿਚ ਸਭਾ ਦੇ ਪ੍ਰਧਾਨ ਅਨਿਲ ਫ਼ਤਹਿਗੜ੍ਹ ਜੱਟਾਂ ਦੀ ਪ੍ਰਧਾਨਗੀ ਹੇਠ ਹੋਈ। ਇਕੱਤਰਤਾ ਦੇ ਆਰੰਭ ਵਿਚ ਸਭਾ ਦੇ ਪ੍ਰਧਾਨ ਅਨਿਲ ਫ਼ਤਹਿਗੜ੍ਹ ਜੱਟਾਂ ਨੇ ਆਏ ਲੇਖਕਾਂ…

Read More

ਨਵ ਵਿਆਹੀ ਜੋੜੀ ਤੋਂ ਮਾਂ ਪਾਣੀ ਕਿਉਂ ਵਾਰਦੀ ਹੈ – ਰਾਜ ਕੁਮਾਰ ਸਾਹੋਵਾਲ਼ੀਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਦਸੰਬਰ: ਪੁਰਾਤਨ ਮਿੱਥਾਂ ਦੇ ਆਰ-ਪਾਰ ਪੁਰਾਤਨ ਸਮੇਂ ਵਿੱਚ ਸਿਆਣੇ ਲੋਕਾਂ ਵੱਲੋਂ ਸਮਾਜ ਨੂੰ ਆਪਣੇ ਢੰਗ ਨਾਲ ਮੋੜਾ ਦੇਣ ਲਈ ਲੋੜ ਅਨੁਸਾਰ ਸਮੇਂ-ਸਮੇਂ ‘ਤੇ ਆਪਣੀ ਸੂਝ ਅਨੁਸਾਰ ਕੁਝ ਸੇਧਾਂ ਦੇਣ ਦਾ ਉਪਰਾਲਾ ਕੀਤਾ ਜਾਂਦਾ ਰਿਹਾ ਹੈ, ਜਿਸ ਦੇ ਸਿੱਟੇ ਵਜੋਂ ਬਹੁਤ ਸਾਰੀਆਂ ਮਿੱਥਾਂ (ਮਿੱਥੀਆਂ ਹੋਈਆਂ ਗੱਲਾਂ, ਜਿਸ ਦਾ ਕੋਈ…

Read More

सतिंदर कौर गिल के नवीन काव्य-संग्रह  “जीवन-मंथन – एक नई दिशा” का विमोचन 7 दिसंबर को

Chandigarh (sursaanjh.com bureau), 3 December: चंडीगढ़ की सबसे पुरानी साहित्यिक संस्था अभिव्यक्ति की ओर से सतिंदर कौर गिल के नवीन काव्य-संग्रह  “जीवन-मंथन – एक नई दिशा” का विमोचन चंडीगढ़ प्रेस क्लब में 7 दिसंबर को अभिव्यक्ति की मासिक गोष्ठी में होगा। इस काव्य संग्रह पर श्री विजय कपूर, डॉक्टर दिलजीत कौर और डॉ. सारिका धूपड़…

Read More

ਅਮਰੀਕਾ ਵਸਦੇ ਲੇਖਕ ਧਰਮ ਸਿੰਘ ਗੋਰਾਇਆ ਦੀਆਂ ਖੋਜ ਪੁਸਤਕਾਂ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਪ੍ਰੋ. ਰਵਿੰਦਰ ਭੱਠਲ ਵੱਲੋਂ ਲੋਕ ਅਰਪਣ

ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 3 ਦਸੰਬਰ: ਮੈਰੀਲੈਂਡ (ਅਮਰੀਕਾ) ਵੱਸਦੇ ਪੰਜਾਬੀ ਲੇਖਕ ਧਰਮ ਸਿੰਘ ਗੋਰਾਇਆ ਦੀਆਂ ਤਿੰਨ ਖੋਜ ਪੁਸਤਕਾਂ ਅਣਖ਼ੀਲਾ ਧਰਤੀ ਪੁੱਤਰਃ ਦੁੱਲਾ ਭੱਟੀ ਦਾ ਦੂਸਰਾ ਐਡੀਸ਼ਨ, ਚੀ ਗੁਏਰਾ ਤੇ ਇਨਕਲਾਬੀ ਦੇਸ਼ ਭਗਤ ਤੇ ਸਾਬਕਾ ਮੈਂਬਰ ਪਾਰਲੀਮੈਂਟ ਕਾਮਰੇਡ ਤੇਜਾ ਸਿੰਘ ਸੁਤੰਤਰ ਦੀ ਜੀਵਨੀ ਦਾ ਲੁਧਿਆਣਾ ਵਿੱਚ ਲੋਕ ਅਰਪਣ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ…

Read More

ਲੈਕਚਰਾਰ ਭੁਪਿੰਦਰ ਸਿੰਘ ਭਾਗੋਮਾਜਰਾ ਨੇ ਜਿੱਤੇ ਸਿਲਵਰ ਮੈਡਲ

ਚੰਡੀਗੜ 3 ਦਸੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮੰਡੀ ਗੋਬਿੰਦਗੜ੍ਹ ਵਾਕਰਜ਼ ਕਲੱਬ ਵੱਲੋਂ ਸਲਾਨਾ ਐਥਲੈਟਿਕ ਮਾਸਟਰ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਵਿੱਚ ਲੱਗਭਗ ਸੌ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ। ਲੈਕਚਰਾਰ ਭੁਪਿੰਦਰ ਸਿੰਘ ਭਾਗੋਮਾਜਰਾ ਨੇ ਤਿੰਨ ਈਵੈਂਟਜ ਵਿੱਚ ਹਿੱਸਾ ਲਿਆ। ਇਸ ਤਰ੍ਹਾਂ ਉਨ੍ਹਾਂ ਰੇਸ 5000 ਮੀਟਰ ਅਤੇ 1500 ਮੀਟਰ ਵਿੱਚ ਦੋ ਸਿਲਵਰ ਮੈਡਲ ਜਿੱਤੇ। ਵੇਖਿਆ…

Read More

ਤਿੰਨ ਨਾਮਵਰ ਲੇਖਕਾਂ ਡਾ. ਦਵਿੰਦਰ ਕੌਰ ਖੁਸ਼ ਧਾਲੀਵਾਲ, ਜਸਪਾਲ ਸਿੰਘ ਦੇਸੂਵੀ ਅਤੇ ਗੀਤਕਾਰ ਮੋਹਨ ਸਿੰਘ ਪ੍ਰੀਤ ਨੂੰ ‘ਕਿਰਨ ਬੇਦੀ’ ਨਾਂ ਦੇ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ

ਪੁਸਤਕ “ਵਿਰਸੇ ਦੇ ਰਾਗ” ਕਾਵਿ ਸੰਗ੍ਰਹਿ ਚੰਡੀਗੜ੍ਹ ਦੇ ਸੈਕਟਰ 40 ਦੇ ਕਮਿਊਨਿਟੀ ਸੈਂਟਰ ਵਿਖੇ ਲੋਕ ਅਰਪਣ, ਤਿੰਨ ਨਾਮਵਰ ਲੇਖਕਾਂ ਦਾ ਸਨਮਾਨ ਅਤੇ ਕਵੀ ਦਰਬਾਰ ਕਰਵਾਇਆ ਗਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਦਸੰਬਰ: ਅੰਤਰਰਾਸ਼ਟਰੀ ਸਾਹਿਤਕ ਸੱਥ ਚੰਡੀਗੜ੍ਹ ਵੱਲੋਂ ਚੰਡੀਗੜ੍ਹ ਦੇ ਸੈਕਟਰ 40 ਦੇ ਕਮਿਊਨਿਟੀ ਸੈਂਟਰ ਵਿਖੇ ਪੁਸਤਕ ਲੋਕ ਅਰਪਣ, ਸਨਮਾਨ ਸਮਾਰੋਹ ਅਤੇ ਰਾਜ ਪੱਧਰੀ…

Read More

ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਆਪਣੀ 100ਵੀਂ ਪੁਸਤਕ – ਕਰਨਲ ਡਾ. ਰਾਜਿੰਦਰ ਸਿੰਘ ਨੂੰ ਭੇਟ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਦਸੰਬਰ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਅਤੇ ਪੰਜਾਬ ਸਟੇਟ ਕੋਆਰਡੀਨੇਟਰ ਜਸਪਾਲ ਸਿੰਘ ਕੰਵਲ ਨੇ ਬੜੂ ਸਾਹਿਬ ਦੇ ਸਬ-ਆਫਿਸ ਸੈਕਟਰ-33 ਚੰਡੀਗੜ੍ਹ ਵਿਖੇ ਆਪਣੀ ਵਿਸ਼ੇਸ਼ ਫ਼ੇਰੀ ਸਮੇਂ ਬੜੂ ਸਾਹਿਬ ਦੇ ਸੀਨੀਅਰ ਅਧਿਕਾਰੀ ਕਰਨਲ ਡਾ. ਰਾਜਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਪ੍ਰਿੰ. ਬਹਾਦਰ ਸਿੰਘ…

Read More

ਡਿਪਟੀ ਕਮਿਸ਼ਨਰ ਹੀਮਾਂਸ਼ੂ ਅਗਰਵਾਲ ਨੇ ਵਿਜੇਤਾਂ ਨੂੰ ਸਮਮਾਨਿਤ ਕੀਤਾ, ਨੌਜਵਾਨਾਂ ਨੂੰ ਖੇਡਾਂ ‘ਚ ਰੁਚੀ ਰੱਖਣ ਲਈ ਪ੍ਰੇਰਿਤ ਕੀਤਾ

ਜਲੰਧਰ ਦੇ ਖਿਡਾਰੀ ਪੰਜਾਬ ਬੈਡਮਿੰਟਨ ਚੈਂਪਿਅਨਸ਼ਿਪ ਵਿੱਚ ਚਮਕੇ ਮਾਨਯਾ ਰਲਹਨ, ਮ੍ਰਿਦੁਲ ਝਾ ਅਤੇ ਅਧ੍ਯਨ ਕੱਕਰ ਨੇ ਦੋਹਰੇ ਖਿਤਾਬ ਜਿੱਤੇ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 2 ਦਸੰਬਰ: ਪੰਜਾਬ ਰਾਜ ਸੀਨੀਅਰ ਬੈਡਮਿੰਟਨ ਚੈਂਪਿਅਨਸ਼ਿਪ ਰਾਈਜ਼ਾ ਹੰਸਰਾਜ ਬੈਡਮਿੰਟਨ ਸਟੇਡੀਅਮ ਜਲੰਧਰ ਵਿੱਚ ਸੋਮਵਾਰ ਨੂੰ ਖਤਮ ਹੋਈ, ਜਿਸ ਵਿੱਚ ਸਥਾਨਕ ਖਿਡਾਰੀਆਂ ਨੇ ਆਪਣੀ ਛਾਪ ਛੱਡੀ। ਜਲੰਧਰ ਦੇ ਮਾਨਯਾ ਰਲਹਨ ਅਤੇ…

Read More