ਤ੍ਰੈ-ਭਾਸ਼ੀ ਸਾਹਿਤਕ ਮੰਚ, ਚੰਡੀਗੜ੍ਹ ਵੱਲੋਂ ਤ੍ਰੈ-ਭਾਸ਼ੀ ਸ਼ਾਨਦਾਰ ਕਵੀ ਦਰਬਾਰ ਅਤੇ ਸਨਮਾਨ ਸਮਾਗਮ 07 ਦਸੰਬਰ ਨੂੰ – ਪ੍ਰਿੰ. ਬਹਾਦਰ ਸਿੰਘ ਗੋਸਲ਼
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਦਸੰਬਰ: ਤ੍ਰੈ-ਭਾਸ਼ੀ ਸਾਹਿਤਕ ਮੰਚ, ਚੰਡੀਗੜ੍ਹ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ, ਤ੍ਰੈ-ਭਾਸ਼ੀ ਸ਼ਾਨਦਾਰ ਕਵੀ ਦਰਬਾਰ ਅਤੇ ਸਨਮਾਨ ਸਮਾਰੋਹ 07 ਦਸੰਬਰ ਨੂੰ ਬਾਅਦ ਦੁਪਹਿਰ 2.30 ਵਜੇ ਸੈਣੀ ਭਵਨ, ਸੈਕਟਰ 24, ਚੰਡੀਗੜ੍ਹ (ਸਾਹਮਣੇ ਬੱਤਰਾ ਥੀਏਟਰ) ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ…