Breaking

ਲੋਕਾਂ ਦੇ ਪੈਸੇ ਨਾਲ ਬਣੇ ਸੇਵਾ ਕੇਂਦਰ ਬਣੇ ਨਸ਼ੇੜੀਆਂ ਦਾ ਅੱਡਾ

ਲੋਕਾਂ ਦੇ ਪੈਸੇ ਨਾਲ ਬਣੇ ਸੇਵਾ ਕੇਂਦਰ ਬਣੇ ਨਸ਼ੇੜੀਆਂ ਦਾ ਅੱਡਾ ਚੰਡੀਗੜ੍ਹ 30 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਦੇਸ਼ ਦੀ ਰਾਜਨੀਤੀ ਵਿੱਚ ਅਕਸਰ ਹੀ ਇਸ ਤਰ੍ਹਾਂ ਹੁੰਦਾ ਹੈ ਕਿ ਇੱਕ ਪਾਰਟੀ ਦੁਆਰਾ ਕੀਤੇ ਕੰਮ ਦੂਜੀ ਪਾਰਟੀ ਦੀ ਸਰਕਾਰ ਆਉਣ ਤੇ ਉਹਨਾਂ ਕੰਮਾਂ ਨੂੰ ਅਣਗੌਲਿਆ ਅਤੇ ਨਕਾਰਾ ਕੀਤਾ ਜਾਂਦਾ ਹੈ, ਕਿਉਂਕਿ ਸੌੜੀ ਰਾਜਨੀਤੀ ਨੇ…

Read Full News

ਹੁਣੇ ਆਏਗਾ ਪੌੜੀਆਂ ਚੜ੍ਹਦਾ ਜਗਦੇਵ ਸਿੰਘ ਜੱਸੋਵਾਲ਼ – ਗੁਰਭਜਨ ਗਿੱਲ

ਸ. ਜਗਦੇਵ ਸਿੰਘ ਜੱਸੋਵਾਲ ਜੀ ਦੇ ਜਨਮ ਦਿਨ ਤੇ ਹੁਣੇ ਆਏਗਾ ਪੌੜੀਆਂ ਚੜ੍ਹਦਾ ਜਗਦੇਵ ਸਿੰਘ ਜੱਸੋਵਾਲ਼ – ਗੁਰਭਜਨ ਗਿੱਲ ਹੁਣੇ ਆਏਗਾ ਸਾਡੇ ਘਰ ਦੀਆਂ ਪੌੜੀਆਂ ਚੜ੍ਹਦਾ। ਨਾਲ ਹੋਣਗੇ ਦੁਨੀਆਂ ਭਰ ਦੇ ਫ਼ਿਕਰ। ਹੱਥਾਂ ਨਾਲ ਹਵਾ ’ਚ ਨਕਸ਼ੇ ਬਣਾਵੇਗਾ। ਅਨੇਕਾਂ ਸ਼ਬਦ ਚਿਤਰ ਉਲੀਕੇਗਾ, ਬਿਨ ਕਾਗ਼ਜ਼ਾਂ ਤੋਂ। ਧਰਤੀ ’ਚ ਰੰਗ ਭਰੇਗਾ, ਖਿੜੇਗਾ ਸੂਰਜਮੁਖੀ ਦੇ ਖੇਤ ਵਾਂਗ। ਸੁਰ…

Read Full News

ਉੱਘੀ ਲੇਖਿਕਾ ਡਾ. ਸਰਬਜੀਤ ਕੌਰ ਸੋਹਲ ਦੇ ਤਾਜ਼ਾਤਰੀਨ ਕਹਾਣੀ ਸੰਗ੍ਰਹਿ ਮੈਨੁੰ ਬੰਦਾ ਪਸੰਦ ਏ ਦਾ ਲੋਕ ਅਰਪਣ ਤੇ ਵਿਚਾਰ-ਚਰਚਾ ਅੱਜ 1 ਮਈ 2024 ਨੂੰ – ਬਲਕਾਰ ਸਿੱਧੂ

ਉੱਘੀ ਲੇਖਿਕਾ ਡਾ. ਸਰਬਜੀਤ ਕੌਰ ਸੋਹਲ ਦੇ ਤਾਜ਼ਾਤਰੀਨ ਕਹਾਣੀ ਸੰਗ੍ਰਹਿ ਮੈਨੁੰ ਬੰਦਾ ਪਸੰਦ ਏ ਦਾ ਲੋਕ ਅਰਪਣ ਤੇ ਵਿਚਾਰ-ਚਰਚਾ ਅੱਜ 1 ਮਈ 2024 ਨੂੰ – ਬਲਕਾਰ ਸਿੱਧੂ ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਪੰਜਾਬ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ਼ ਕਲਾ ਭਵਨ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ ਇਹ ਸਮਾਗਮ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋ ਰਹੇ ਹਨ…

Read Full News

ਸਾਹਿਤ ਵਿਗਿਆਨ ਕੇਂਦਰ ਮਾਸਿਕ ਇਕੱਤਰਤਾ ਵਿੱਚ ਕਵੀਆਂ ਨੇ ਰੰਗ ਬੰਨ੍ਹਿਆ

ਸਾਹਿਤ ਵਿਗਿਆਨ ਕੇਂਦਰ ਮਾਸਿਕ ਇਕੱਤਰਤਾ ਵਿੱਚ ਕਵੀਆਂ ਨੇ ਰੰਗ ਬੰਨ੍ਹਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਪਰੈਲ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਕੇਂਦਰ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਮਾਵੀ ਦੀ ਪ੍ਰਧਾਨਗੀ ਹੇਠ ਹੋਈ। ਰਾਜਵਿੰਦਰ ਸਿੰਘ ਗੱਡੂ ਵਲੋਂ ਕਵਿਤਾ ਸੁਣਾਉਣ ਨਾਲ ਕਵੀ ਦਰਬਾਰ ਦੀ ਸ਼ੁਰੂਆਤ ਹੋਈ। ਬਲਵਿੰਦਰ ਸਿੰਘ ਢਿਲੋਂ,…

Read Full News

ਉੱਪਰੋਂ ਮੌਸਮ ਦੀ ਕਰੋਪੀ, ਸਰਕਾਰ ਤੇ ਪ੍ਰਸ਼ਾਸਨ ਦੀ ਢਿੱਲ ਮੱਠ ਨੇ ਕਿਸਾਨਾਂ, ਮਜ਼ਦੂਰਾਂ ਤੇ ਆੜਤੀਆਂ ਦੇ ਸ਼ਾਹ ਸੂਤੇ – ਸੰਤਾ ਉਮੈਦਪੁਰੀ, ਬਿਕਰਮਜੀਤ ਖਾਲਸਾ, ਰਾਜੂ ਖੰਨਾ

ਉੱਪਰੋਂ ਮੌਸਮ ਦੀ ਕਰੋਪੀ, ਸਰਕਾਰ ਤੇ ਪ੍ਰਸ਼ਾਸਨ ਦੀ ਢਿੱਲ ਮੱਠ ਨੇ ਕਿਸਾਨਾਂ, ਮਜ਼ਦੂਰਾਂ ਤੇ ਆੜਤੀਆਂ ਦੇ ਸ਼ਾਹ ਸੂਤੇ – ਸੰਤਾ ਉਮੈਦਪੁਰੀ, ਬਿਕਰਮਜੀਤ ਖਾਲਸਾ, ਰਾਜੂ ਖੰਨਾ ਮੰਡੀਗੌਬਿੰਦਗੜ ਅਨਾਜ਼ ਮੰਡੀ ਦਾ ਦੌਰਾ ਕਰਕੇ ਕਿਸਾਨਾਂ, ਮਜ਼ਦੂਰਾਂ ਤੇ ਆੜਤੀਆਂ ਦੀਆਂ ਸੁਣੀਆਂ ਸਮੱਸਿਆਂਵਾਂ ਲਿਫਟਿੰਗ ਨਾ ਹੋਣ ਕਾਰਨ ਮੰਡੀ ਵਿੱਚ ਮੱਚੀ ਹਾਹਾਕਾਰ ਮੰਡੀਗੌਬਿੰਦਗੜ (ਸੁਰ ਸਾਂਝ ਡਾਟ ਕਾਮ ਬਿਊਰੋ) ,29 ਅਪ੍ਰੈਲ: ਮੌਸਮ…

Read Full News

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਬਾਰਡਰ ਤੇ ਪੁਲਿਸ ਵੱਲੋਂ ਚੈਕਿੰਗ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਬਾਰਡਰ ਤੇ ਪੁਲਿਸ ਵੱਲੋਂ ਚੈਕਿੰਗ ਚੰਡੀਗੜ੍ਹ 29 ਅਪ੍ਰੈਲ ( ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਐਲਾਨ ਹੋ ਗਿਆ ਹੈ। ਆਉਣ ਵਾਲੀ 1 ਜੂਨ ਨੂੰ ਪੰਜਾਬ ਦੀਆਂ ਤੇਰਾਂ ਲੋਕ ਸਭਾ ਸੀਟਾਂ ਲਈ ਵੋਟਾਂ ਪੈਣੀਆਂ ਹਨ। ਇਸੇ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਨਾਲ ਨਾਲ…

Read Full News

ਸਿੰਡੀਕੇਟ ਦਾ ਨੈਟਵਰਕ 5 ਦੇਸ਼ਾਂ – ਈਰਾਨ, ਅਫਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ ਅਤੇ ਸਥਾਨਕ ਨੈਟਵਰਕ ਦੋ ਸੂਬਿਆਂ – ਜੰਮੂ-ਕਸ਼ਮੀਰ ਅਤੇ ਗੁਜਰਾਤ ਵਿੱਚ ਫੈਲਿਆ: ਡੀਜੀਪੀ ਪੰਜਾਬ

ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਤੁਰਕੀ ਅਧਾਰਤ ਹੈਰੋਇਨ ਸਮੱਗਲਰ ਨਵਪ੍ਰੀਤ ਉਰਫ ਨਵ ਇਸ ਸਿੰਡੀਕੇਟ ਦਾ ਮਾਸਟਰਮਾਈਂਡ: ਡੀਜੀਪੀ ਗੌਰਵ ਯਾਦਵ ਸਿੰਡੀਕੇਟ ਦਾ ਨੈਟਵਰਕ 5 ਦੇਸ਼ਾਂ – ਈਰਾਨ, ਅਫਗਾਨਿਸਤਾਨ, ਤੁਰਕੀ,…

Read Full News

ਪੋਲਿੰਗ ਸਟਾਫ਼ ਨੂੰ ਸਮੇਂ-ਸਿਰ ਦਿੱਤਾ ਜਾਵੇ ਮਾਣ ਭੱਤਾ: ਸਿਬਿਨ ਸੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਸਟਾਫ਼ ਲਈ ਪੀਣ ਵਾਲਾ ਪਾਣੀ, ਛਾਂ, ਵੇਟਿੰਗ ਏਰੀਆ ਅਤੇ ਸਾਫ਼-ਸੁਥਰੇ ਪਖਾਨਿਆਂ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਪੋਲਿੰਗ ਸਟਾਫ਼ ਨੂੰ ਸਮੇਂ-ਸਿਰ ਦਿੱਤਾ ਜਾਵੇ ਮਾਣ ਭੱਤਾ: ਸਿਬਿਨ ਸੀ ਮਹਿਲਾਵਾਂ ਅਤੇ ਦਿਵਿਆਂਗ ਸਟਾਫ਼ ਦੀ ਤਾਇਨਾਤੀ ਭਾਰਤੀ ਚੋਣ ਕਮਿਸ਼ਨ ਦੇ…

Read Full News

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਅਪਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਪੱਤਰਕਾਰ ਸ੍ਰੀ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ…

Read Full News

ਚੈਨਲ ਰਾਹੀਂ ਵੋਟਰ ਨਿਯਮਤ ਚੋਣ ਅਪਡੇਟ ਹਾਸਲ ਕਰ ਸਕਣਗੇ: ਸਿਬਿਨ ਸੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ ਚੈਨਲ ਰਾਹੀਂ ਵੋਟਰ ਨਿਯਮਤ ਚੋਣ ਅਪਡੇਟ ਹਾਸਲ ਕਰ ਸਕਣਗੇ: ਸਿਬਿਨ ਸੀ ਚੰਡੀਗੜ੍ਹ (ਸੁਰ ਸਾਂਝ ਡਟ ਕਾਮ ਬਿਊਰੋ), 28 ਅਪ੍ਰੈਲ: ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ,  ‘ਮੁੱਖ ਚੋਣ ਅਧਿਕਾਰੀ, ਪੰਜਾਬ’ ਦੀ ਸ਼ੁਰੂਆਤ ਕੀਤੀ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ…

Read Full News