Breaking

ਸਰਕਾਰੀ ਹਾਈ ਸਕੂਲ ਕੁੱਬਾਹੇੜੀ ਦਾ ਨਤੀਜਾ ਰਿਹਾ ਸ਼ਾਨਦਾਰ

ਸਰਕਾਰੀ ਹਾਈ ਸਕੂਲ ਕੁੱਬਾਹੇੜੀ ਦਾ ਨਤੀਜਾ ਰਿਹਾ ਸ਼ਾਨਦਾਰ ਚੰਡੀਗੜ੍ਹ  29 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਦਸਵੀਂ ਦੇ ਨਤੀਜੇ ਵਿੱਚ ਬਲਾਕ ਮਾਜਰੀ ਅਧੀਨ ਪੈਂਦੇ ਸਰਕਾਰੀ ਹਾਈ ਸਕੂਲ ਕੁੱਬਾਹੇੜੀ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ ਹੈ। ਸਕੂਲ ਦੇ ਮੁੱਖ ਅਧਿਆਪਕ ਸ. ਸਿਮਰਜੋਤ ਸਿੰਘ ਨੇ ਖੁਸ਼ੀ ਜ਼ਾਹਿਰ ਕਰਦਿਆ ਦੱਸਿਆ ਕਿ ਜਿਥੇ…

Read Full News

ਗਿਣਾਤਮਕ ਅਤੇ ਗੁਣਾਤਮਕ ਪੱਖੋਂ ਇਜ਼ਾਫਾ ਕਰਦਾ – ਸ਼ਾਇਰ ਜੀਵਨ ਸਿੰਘ ‘ਹਾਣੀ’ ਦਾ ਕਾਵਿ ਸੰਗ੍ਰਹਿ “ਆਪਣੇ ਹਿੱਸੇ ਦੀ ਚੁੱਪ” – ਜਸਵਿੰਦਰ ਸਿੰਘ ਕਾਈਨੌਰ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 28 ਅਪਰੈਲ: ਪੁਸਤਕ ਰਿਵਿਊ ਗਿਣਾਤਮਕ ਅਤੇ ਗੁਣਾਤਮਕ ਪੱਖੋਂ ਇਜ਼ਾਫਾ ਕਰਦਾ – ਸ਼ਾਇਰ ਜੀਵਨ ਸਿੰਘ ‘ਹਾਣੀ’ ਦਾ ਕਾਵਿ ਸੰਗ੍ਰਹਿ “ਆਪਣੇ ਹਿੱਸੇ ਦੀ ਚੁੱਪ” – ਜਸਵਿੰਦਰ ਸਿੰਘ ਕਾਈਨੌਰ ਸ਼ਾਇਰ ਜੀਵਨ ਸਿੰਘ  ‘ਹਾਣੀ’ ਦੇ ਹਾਲ ਹੀ ’ਚ ਚੇਤਨਾ ਪ੍ਰਕਾਸ਼ਨ, ਲੁਧਿਆਣਾ ਵਲੋਂ ਛਾਪੇ 102 ਪੰਨਿਆਂ ਦੇ ਕਾਵਿ ਸੰਗ੍ਰਹਿ “ਆਪਣੇ ਹਿੱਸੇ ਦੀ ਚੁੱਪ”  ਵਿੱਚ…

Read Full News

ਅਰਵਿੰਦ ਕੇਜਰੀਵਾਲ ਦੇ ਜੇਲ ‘ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀਂ ਦੇ ਰਹੇ ਅਸਤੀਫਾ

ਅਰਵਿੰਦ ਕੇਜਰੀਵਾਲ ਦੇ ਜੇਲ ‘ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀਂ ਦੇ ਰਹੇ ਅਸਤੀਫਾ ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ), 27 ਅਪ੍ਰੈਲ: ਦਿੱਲੀ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕਿਤਾਬਾਂ ਨਹੀਂ ਮਿਲ ਰਹੀਆਂ ਹਨ। ਇਸ ਨੂੰ ਲੈ ਕੇ ਹਾਈ ਕੋਰਟ ਨੇ ਅਰਵਿੰਦ…

Read Full News

ਗੁਰਭਜਨ ਗਿੱਲ ਦੇ ਗ਼ਜ਼ਲ ਸੰਗ੍ਰਹਿ “ਮਿਰਗਾਵਲੀ” ਦਾ ਸ਼ਾਹਮੁਖੀ ਐਡੀਸ਼ਨ ਰਣਜੋਧ ਸਿੰਘ ਤੇ ਸਾਥੀਆਂ ਵੱਲੋਂ ਲੋਕ ਅਰਪਣ

ਗੁਰਭਜਨ ਗਿੱਲ ਦੇ ਗ਼ਜ਼ਲ ਸੰਗ੍ਰਹਿ “ਮਿਰਗਾਵਲੀ” ਦਾ ਸ਼ਾਹਮੁਖੀ ਐਡੀਸ਼ਨ ਰਣਜੋਧ ਸਿੰਘ ਤੇ ਸਾਥੀਆਂ ਵੱਲੋਂ ਲੋਕ ਅਰਪਣ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ) 27 ਅਪ੍ਰੈਲ: ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਤੇ ਉੱਘੇ ਪੰਜਾਬੀ ਕਵੀ ਗੁਰਭਜਨ ਗਿੱਲ ਦੇ ਗ਼ਜ਼ਲ ਸੰਗ੍ਰਹਿ “ਮਿਰਗਾਵਲੀ” ਦਾ ਸ਼ਾਹਮੁਖੀ ਐਡੀਸ਼ਨ ਰਾਮਗੜੀਆ ਵਿਦਿਅਕ ਅਦਾਰਿਆਂ ਦੇ ਮੁਖੀ ਤੇ ਉੱਘੇ ਖੋਜੀ ਲੇਖਕ ਸ. ਰਣਜੋਧ…

Read Full News

ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ

ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਚੰਡੀਗੜ੍ਹ 27 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਚੰਡੀਗੜ੍ਹ ਲੋਕ ਸਭਾ ਸੀਟ ਤੋਂ ਇੰਡੀਆ ਗੱਠਜੋੜ ਦੇ ਸਾਂਝੇ ਉਮੀਦਵਾਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਬਲਾਕ ਮਾਜਰੀ ਦੇ ਸਰਪੰਚਾਂ ਦੀ ਮੀਟਿੰਗ ਵਿੱਚ ਸ਼ਿਰਕਤ ਕਰਕੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ…

Read Full News

ਸਮਾਜ ਦੀ ਖੁਸ਼ਹਾਲੀ ਅਤੇ ਸਿਰਜਣਾਤਮਿਕਤਾ ਲਈ ਬੌਧਿਕ ਸੰਪਦਾ ਦਾ ਅਧਿਕਾਰ

ਸਮਾਜ ਦੀ ਖੁਸ਼ਹਾਲੀ ਅਤੇ ਸਿਰਜਣਾਤਮਿਕਤਾ ਲਈ ਬੌਧਿਕ ਸੰਪਦਾ ਦਾ ਅਧਿਕਾਰ ਕਪੂਰਥਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਪਰੈਲ: ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਕੌਮਾਂਤਰੀ ਬੌਧਿਕ ਸੰਪਦਾ  ਅਧਿਕਾਰ  ਦਿਵਸ  ਦੇ ਮੌਕੇ  “ਨਵੀਨਤਾ ਤੇ ਸਿਰਜਣਾਤਮਿਕਤਾ ਦੇ ਭਵਿੱਖ ਦੀ ਉਸਾਰੀ ਲਈ  ਬੌਧਿਕ ਸੰਪਦਾ ਅਤੇ ਸਥਾਈ ਵਿਕਾਸ ਦੇ ਟੀਚੇ” ਦੇ ਵਿਸ਼ੇ ਤੇ ਇਕ ਸੈਮੀਨਾਰ ਆਯੋਜਨ ਕਰਵਾਇਆ ਗਿਆ। ਇਸ ਸੈਮੀਨਾਰ…

Read Full News

28 ਅਪ੍ਰੈਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਦਾ ਅਮਲੋਹ ਤੇ ਮੰਡੀਗੌਬਿੰਦਗੜ ਵਿੱਚ ਹੋਵੇਗਾ ਭਰਵਾਂ ਸਵਾਗਤ – ਰਾਜੂ ਖੰਨਾ

28 ਅਪ੍ਰੈਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਦਾ ਅਮਲੋਹ ਤੇ ਮੰਡੀਗੌਬਿੰਦਗੜ ਵਿੱਚ ਹੋਵੇਗਾ ਭਰਵਾਂ ਸਵਾਗਤ – ਰਾਜੂ ਖੰਨਾ ਅਮਲੋਹ ਤੇ ਮੰਡੀਗੌਬਿੰਦਗੜ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿੱਚ ਹੋਣਗੀਆਂ ਭਰਵੀਆਂ ਮੀਟਿੰਗਾਂ ਅਮਲੋਹ (ਸੁਰ ਸਾਂਝ  ਡੌਟ ਕਾਮ ਬਿਊਰੋ), 26 ਅਪ੍ਰੈਲ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਸ ਬਿਕਰਮਜੀਤ…

Read Full News

ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸਰਗਰਮ ਸਹਿਯੋਗ ਨਾਲ ਏਜੀਟੀਐਫ ਪੰਜਾਬ ਦੀਆਂ 12 ਟੀਮਾਂ ਨੇ 48 ਘੰਟਿਆਂ ਵਿੱਚ ਇਸ ਕਾਰਵਾਈ ਨੂੰ ਦਿੱਤਾ ਅੰਜ਼ਾਮ: ਡੀਜੀਪੀ ਗੌਰਵ ਯਾਦਵ

ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸਰਗਰਮ ਸਹਿਯੋਗ ਨਾਲ ਏਜੀਟੀਐਫ ਪੰਜਾਬ ਦੀਆਂ 12 ਟੀਮਾਂ ਨੇ 48 ਘੰਟਿਆਂ ਵਿੱਚ ਇਸ ਕਾਰਵਾਈ ਨੂੰ ਦਿੱਤਾ ਅੰਜ਼ਾਮ: ਡੀਜੀਪੀ ਗੌਰਵ ਯਾਦਵ ਪੁਲਿਸ ਟੀਮਾਂ ਨੇ ਉਨ੍ਹਾਂ ਦੇ…

Read Full News

ਸਰਕਾਰ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ 48 ਘੰਟਿਆਂ ਅੰਦਰ ਭੁਗਤਾਨ ਲਈ ਵਚਨਬੱਧ: ਅਨੁਰਾਗ ਵਰਮਾ

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਸੂਬੇ ਭਰ ਵਿੱਚ ਹੁਣ ਤੱਕ 66.8 ਲੱਖ ਮੀਟਿਰਕ ਟਨ ਮੰਡੀਆਂ ਚ ਪੁੱਜੀ, 4 ਲੱਖ ਤੋਂ ਵੱਧ ਕਿਸਾਨਾਂ ਨੂੰ 9170 ਕਰੋੜ ਦਾ ਕੀਤਾ ਭੁਗਤਾਨ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ 48 ਘੰਟਿਆਂ ਅੰਦਰ ਭੁਗਤਾਨ ਲਈ ਵਚਨਬੱਧ: ਅਨੁਰਾਗ…

Read Full News

ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ

ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ-ਇੰਦਰਜੀਤ ਸਿੰਘ ਜਾਵਾ), 26 ਅਪਰੈਲ: ਸਰਕਾਰੀ ਪ੍ਰਾਇਮਰੀ ਸਕੂਲ ਬੱਲੋਮਾਜਰਾ ਵਿਖੇ ਅੱਜ ਸ. ਠਾਕਰ ਸਿੰਘ ਯਾਦਗਾਰੀ ਵਜੀਫ਼ਾ ਸਮਾਰੋਹ ਦਾ ਆਯੋਜਨ ਕੀਤਾ ਗਿਆ। ਪ੍ਰੋ. ਨਿਰਮਲ ਸਿੰਘ ਅਤੇ ਓਹਨਾਂ ਦੇ ਸਪੁੱਤਰ ਗੁਰਦੀਪ ਸਿੰਘ ਨੇ ਆਪਣੇ ਵਡੇਰਿਆਂ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਸਕੂਲੀ ਬੱਚਿਆਂ ਨੂੰ…

Read Full News