ਮਿਹਨਤੀ ਵਿਦਿਆਰਥੀਆਂ ਨੂੰ ਐਸ ਓ ਆਈ ਵਿੱਚ ਦਿੱਤੇ ਜਾ ਰਹੇ ਨੇ ਵੱਡੇ ਮਾਣ – ਰਾਜੂ ਖੰਨਾ
ਮਿਹਨਤੀ ਵਿਦਿਆਰਥੀਆਂ ਨੂੰ ਐਸ ਓ ਆਈ ਵਿੱਚ ਦਿੱਤੇ ਜਾ ਰਹੇ ਨੇ ਵੱਡੇ ਮਾਣ – ਰਾਜੂ ਖੰਨਾ ਮਾਲਵਾ ਜੋਨ 3 ਦੇ ਪ੍ਰਧਾਨ ਗੁਰਕੀਰਤ ਸਲਾਣਾ ਦਾ ਕੀਤਾ ਵਿਸ਼ੇਸ਼ ਸਨਮਾਨ ਅਮਲੋਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਐਸ ਓ ਆਈ ਵਿੱਚ ਮਿਹਨਤੀ ਵਿਦਿਆਰਥੀਆਂ ਨੂੰ ਜੱਥੇਬੰਦੀ ਵਿੱਚ ਵੱਡ ਅਹੁਦੇ ਦੇ ਕੇ ਮਾਣ…