Breaking

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਅਗਲੀ ਕਾਰਵਾਈ ਲਈ ਭਾਰਤੀ ਚੋਣ ਕਮਿਸ਼ਨ ਨੂੰ ਭੇਜੀ ਗਈ ਰਿਪੋਰਟ ’’ਪੰਜਾਬ ’ਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਕੀਤੀ ਜਾਵੇਗੀ ਬਰਦਾਸ਼ਤ’’ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਅਪ੍ਰੈਲ: ਆਦਰਸ਼…

Read Full News

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਜਮਾਲਪੁਰ, ਕਮਿਸ਼ਨਰੇਟ ਲੁਧਿਆਣਾ ਅਧੀਨ ਪੈਂਦੀ ਪੁਲਿਸ ਚੌਕੀ ਰਾਮਗੜ੍ਹ ਵਿਖੇ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸੁਖਦੇਵ ਸਿੰਘ ਨੂੰ ਦੋ ਕਿਸ਼ਤਾਂ ਵਿੱਚ…

Read Full News

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ ਕਿਹਾ, ਸੂਬਾ ਸਰਕਾਰ ਨੇ ਇਸ ਸਬੰਧੀ ਕੀਤਾ ਪੁਖਤਾ ਪ੍ਰਬੰਧ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾੜੀ ਮੰਡੀਕਰਨ ਸੀਜ਼ਨ 2024-25 ਦੌਰਾਨ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ…

Read Full News

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ ਪੁਲਿਸ ਟੀਮਾਂ ਨੇ ਉਸ ਕੋਲੋਂ ਬੀ.ਐਮ.ਡਬਲਿਊ. ਕਾਰ, ਮੋਬਾਈਲ ਫ਼ੋਨ ਅਤੇ ਦਸਤਾਵੇਜ਼ ਕੀਤੇ ਬਰਾਮਦ  92 ਕੇਸਾਂ ਵਿੱਚ ਪੀ.ਓ ਐਲਾਨਿਆ ਮੁਲਜ਼ਮ ਨੀਰਜ ਅਰੋੜਾ ਗ੍ਰਿਫ਼ਤਾਰੀ ਤੋਂ ਬਚਣ ਲਈ ਫਰਜ਼ੀ ਪਛਾਣ ਪੱਤਰਾਂ ਦੀ ਕਰ ਰਿਹਾ ਸੀ ਵਰਤੋਂ  ਚੰਡੀਗੜ੍ਹ/ਫਾਜ਼ਿਲਕਾ (ਸੁਰ…

Read Full News

ਪ੍ਰਭ ਆਸਰਾ ਸੰਸਥਾ ਕੁਰਾਲੀ ਵਿਖੇ ਬਿਜਲੀ ਕਨੈਕਸ਼ਨ ਕੱਟੇ ਜਾਣ ਦੇ ਰੋਸ ਵਜੋਂ ਜਥੇਬੰਦੀਆਂ ਵੱਲੋਂ ਵੱਡਾ ਇਕੱਠ ਕਰ ਲਗਾਇਆ ਗਿਆ ਜਾਮ

ਪ੍ਰਭ ਆਸਰਾ ਸੰਸਥਾ ਕੁਰਾਲੀ ਵਿਖੇ ਬਿਜਲੀ ਕਨੈਕਸ਼ਨ ਕੱਟੇ ਜਾਣ ਦੇ ਰੋਸ ਵਜੋਂ ਜਥੇਬੰਦੀਆਂ ਵੱਲੋਂ ਵੱਡਾ ਇਕੱਠ ਕਰ ਲਗਾਇਆ ਗਿਆ ਜਾਮ ਚੰਡੀਗੜ੍ਹ 9 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਲਾਵਾਰਿਸ ਪ੍ਰਾਣੀਆਂ ਦੀ ਸੇਵਾ ਸੰਭਾਲ ਕਰ ਰਹੀ ਸੰਸਥਾ ਪ੍ਰਭ ਆਸਰਾ ਦਾ ਬਿਜਲੀ ਕਨੈਕਸ਼ਨ ਕੱਟਣ ਖਿਲਾਫ ਕਿਸਾਨ, ਧਾਰਮਿਕ ਅਤੇ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਅੱਜ ਰੋਸ ਮੀਟਿੰਗ ਦੇ…

Read Full News

ਕ੍ਰਿਕਟ ਸਟੇਡੀਅਮ ਅਤੇ ਇਸ ਦੇ ਆਸ-ਪਾਸ ਦੇ ਖੇਤਰ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ

ਕ੍ਰਿਕਟ ਸਟੇਡੀਅਮ ਅਤੇ ਇਸ ਦੇ ਆਸ-ਪਾਸ ਦੇ ਖੇਤਰ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ ਚੰਡੀਗੜ੍ਹ 9 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਆਸ਼ਿਕਾ ਜੈਨ ਨੇ ਇੱਥੇ ਨਵੇਂ ਕ੍ਰਿਕਟ ਸਟੇਡੀਅਮ ਵਿਖੇ ਖੇਡੇ ਜਾ ਰਹੇ ਆਈ ਪੀ ਐਲ ਮੈਚਾਂ ਦੇ ਮੱਦੇਨਜ਼ਰ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਇਸ ਦੇ ਆਸ-ਪਾਸ ਦੇ ਖੇਤਰ…

Read Full News

ਲੋਕ ਭਾਜਪਾ ਦੀਆ ਨੀਤੀਆ ਤੋਂ ਅੱਕੇ

ਲੋਕ ਭਾਜਪਾ ਦੀਆ ਨੀਤੀਆ ਤੋਂ ਅੱਕੇ ਨਿਊ ਚੰਡੀਗੜ੍ਹ (ਅਵਤਾਰ ਨਵਲ਼ੀਆ-ਸੁਰ ਸਾਂਝ ਡਾਟ ਕਾਮ ਬਿਊਰੋ), 8 ਅਪਰੈਲ: ”ਲੋਕਾਂ ਨਾਲ ਵਿਕਾਸ ਦਾ ਵਾਅਦਾ ਕਰਨ ਵਾਲੀ ਭਾਜਪਾ ਦੇਸ਼ ਨੂੰ ਹੋਰ ਪਾਸੇ ਲੈ ਕੇ ਜਾ ਰਹੀ ਹੈ। ਹੁਣ ਦੇਸ਼ ਦੇ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ ਅਤੇ ਆਉਂਦੀਆਂ ਚੋਣਾਂ ਵਿੱਚ ਕਾਂਗਰਸ ਨੂੰ ਸੱਤਾ ਵਿੱਚ ਲਿਆ ਕੇ ਦੇਸ਼…

Read Full News

ਅੰਤਰਰਾਸ਼ਟਰੀ ਅਲਗੋਜ਼ਾਵਾਦਕ ਕਰਮਜੀਤ ਸਿੰਘ ਬੱਗਾ ਵੱਲੋਂ ਪੰਜਾਬੀ ਸਾਹਿਤ ਸਭਾ ਬਰੈਂਪਟਨ, ਕੈਨੇਡਾ ਵਿਖੇ ਅਲਗੋਜ਼ਿਆਂ ਦੀਆਂ ਧੁਨਾਂ ਨਾਲ਼ ਸਰੋਤੇ ਕੀਲੇ

ਅੰਤਰਰਾਸ਼ਟਰੀ ਅਲਗੋਜ਼ਾਵਾਦਕ ਕਰਮਜੀਤ ਸਿੰਘ ਬੱਗਾ ਵੱਲੋਂ ਪੰਜਾਬੀ ਸਾਹਿਤ ਸਭਾ ਬਰੈਂਪਟਨ, ਕੈਨੇਡਾ ਵਿਖੇ ਅਲਗੋਜ਼ਿਆਂ ਦੀਆਂ ਧੁਨਾਂ ਨਾਲ਼ ਸਰੋਤੇ ਕੀਲੇ ਸਭਾ ਦੇ ਚੇਅਰਮੈਨ ਇੰਜੀਨੀਅਰ ਜਸਪਾਲ ਸਿੰਘ ਦੇਸੂਵੀ ਵੱਲੋਂ ਕੀਤਾ ਗਿਆ ਸਨਮਾਨ ਬਰੈਂਪਟਨ ਕੈਨੇਡਾ (ਸੁਰ ਸਾਂਝ ਡਾਟ ਕਾਮ ਬਿਊਰੋ), 8 ਅਪਰੈਲ: ਪੰਜਾਬੀ ਸਾਹਿਤ ਸਭਾ ਬਰੈਂਪਟਨ, ਕੈਨੇਡਾ ਵੱਲੋਂ ਵਿਸ਼ਵ ਪੰਜਾਬੀ ਭਵਨ, ਕੈਨੇਡੀ ਰੋਡ, ਬਰੈਂਪਟਨ ਵਿਖੇ ਕਰਵਾਏ ਗਏ ਸਾਹਿਤਕ ਸਮਾਗਮ…

Read Full News

ਪੰਜਾਬੀ ਸਾਹਿਤ ਸਭਾ ਖਰੜ ਵੱਲੋਂ ਖਾਲਸਾ ਪੰਥ ਦੀ ਸਾਜਨਾ ਨੂੰ ਸਮਰਪਿਤ ਸਾਹਿਤਕ ਪ੍ਰੋਗਰਾਮ ਕਰਵਾਇਆ ਗਿਆ

ਪੰਜਾਬੀ ਸਾਹਿਤ ਸਭਾ ਖਰੜ ਵੱਲੋਂ ਖਾਲਸਾ ਪੰਥ ਦੀ ਸਾਜਨਾ ਨੂੰ ਸਮਰਪਿਤ ਸਾਹਿਤਕ ਪ੍ਰੋਗਰਾਮ ਕਰਵਾਇਆ ਗਿਆ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 7 ਅਪਰੈਲ: ਪੰਜਾਬੀ ਸਾਹਿਤ ਸਭਾ ਖਰੜ ਦੀ ਮਾਸਿਕ ਇਕੱਤਰਤਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਹੋਈ। ਖਾਲਸਾ ਪੰਥ ਦੀ ਸਾਜਨਾ ਨੂੰ ਸਮਰਪਿਤ ਇਸ ਇਕੱਤਰਤਾ ਵਿੱਚ ਪ੍ਰਧਾਨਗੀ ਮੰਡਲ ਵਿੱਚ ਸ.ਚਰਨਜੀਤ ਸਿੰਘ ਕਾਲੇ਼ਵਾਲ  (ਐਸਜੀਪੀਸੀ ਮੈਂਬਰ), ਸ਼੍ਰੋਮਣੀ…

Read Full News

ਰੰਗ ਮੰਚ ਦੀ ਖਿੜਕੀ ਰਾਹੀਂ ਸਮਾਜ ਵੱਲ ਝਾਤੀ ਮਾਰਨ ਦੀ ਲੋੜ: ਡਾ. ਸਾਹਿਬ ਸਿੰਘ

ਰੰਗ ਮੰਚ ਦੀ ਖਿੜਕੀ ਰਾਹੀਂ ਸਮਾਜ ਵੱਲ ਝਾਤੀ ਮਾਰਨ ਦੀ ਲੋੜ: ਡਾ. ਸਾਹਿਬ ਸਿੰਘ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ-ਸ਼ਾਇਰ ਭੱਟੀ), 7 ਅਪ੍ਰੈਲ: ਪੰਜਾਬੀ ਲੇਖਕ ਸਭਾ (ਰਜਿ:) ਚੰਡੀਗੜ੍ਹ ਵੱਲੋਂ ਅੱਜ ਪੰਜਾਬ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਪੰਜਾਬ ਕਲਾ ਪ੍ਰੀਸ਼ਦ ਦੇ ਵਿਹੜੇ ਵਿਚ ਉੱਘੇ ਰੰਗਕਰਮੀ     ਡਾ. ਸਾਹਿਬ ਸਿੰਘ ਦੀਆਂ ਦੋ ਕਿਤਾਬਾਂ ‘ਰਾਸ ਰੰਗ’ ਅਤੇ ‘ਰੰਗ…

Read Full News