ਹਲਕੇ ਚੋਂ ਵੱਡੇ ਫਰਕ ਨਾਲ ਜਿੱਤ ਹਾਸਲ ਕਰਨਗੇ ਕੰਗ : ਗੁਰਿੰਦਰ ਸਿੰਘ
ਹਲਕੇ ਚੋਂ ਵੱਡੇ ਫਰਕ ਨਾਲ ਜਿੱਤ ਹਾਸਲ ਕਰਨਗੇ ਕੰਗ : ਗੁਰਿੰਦਰ ਸਿੰਘ ਚੰਡੀਗੜ੍ਹ 4 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਲੋਕ ਸਭਾ ਦੀ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਪੱਬਾਂ ਭਾਰ ਹੋਈਆਂ ਫਿਰਦੀਆਂ ਹਨ। ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਨੇ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ…