Breaking

ਹਲਕੇ ਚੋਂ ਵੱਡੇ ਫਰਕ ਨਾਲ ਜਿੱਤ ਹਾਸਲ ਕਰਨਗੇ ਕੰਗ : ਗੁਰਿੰਦਰ ਸਿੰਘ

ਹਲਕੇ ਚੋਂ ਵੱਡੇ ਫਰਕ ਨਾਲ ਜਿੱਤ ਹਾਸਲ ਕਰਨਗੇ ਕੰਗ : ਗੁਰਿੰਦਰ ਸਿੰਘ ਚੰਡੀਗੜ੍ਹ  4 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਲੋਕ ਸਭਾ ਦੀ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਪੱਬਾਂ ਭਾਰ ਹੋਈਆਂ ਫਿਰਦੀਆਂ ਹਨ। ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਨੇ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ…

Read Full News

ਚੋਣਾਂ ਦੌਰਾਨ ਤਾਇਨਾਤੀ ਲਈ ਪੰਜਾਬ ਪੁਲਿਸ ਵੱਲੋਂ 75 ਫੀਸਦ ਜ਼ਿਲ੍ਹਾ ਪੁਲਿਸ ਅਤੇ 50 ਫੀਸਦ ਹੋਰਨਾਂ ਯੁਨਿਟਾਂ ਦੇ ਪੁਲਿਸ ਬਲ ਦੀ ਤਾਇਨਾਤੀ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐਸ.ਐਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ ਪੰਜਾਬ ਪੁਲਿਸ, ਬੀਐਸਐਫ ਅਤੇ ਐਨਸੀਬੀ ਨੇ ਸਰਹੱਦ ਪਾਰੋਂ ਹੋ ਰਹੀ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਡਰੋਨ ਅਪ੍ਰੇਸ਼ਨ ਨੂੰ ਠੱਲ੍ਹ ਪਾਉਣ ਲਈ ਘੜੀ ਰਣਨੀਤੀ ਪੁਲਿਸ…

Read Full News

ਮੰਡੀਗੋਬਿੰਦਗੜ ਸ਼ਹਿਰ ਦਾ ਹਰ ਵਾਸੀ 5 ਅਪ੍ਰੈਲ ਨੂੰ ਪੰਜਾਬ ਬਚਾਓ ਯਾਤਰਾ ਦਾ ਹਿੱਸਾ ਬਣੇ – ਰਾਜੂ ਖੰਨਾ

ਮੰਡੀਗੋਬਿੰਦਗੜ ਸ਼ਹਿਰ ਦਾ ਹਰ ਵਾਸੀ 5 ਅਪ੍ਰੈਲ ਨੂੰ ਪੰਜਾਬ ਬਚਾਓ ਯਾਤਰਾ ਦਾ ਹਿੱਸਾ ਬਣੇ – ਰਾਜੂ ਖੰਨਾ ਨਸਰਾਲੀ ਵਿੱਚ ਹੋਈ ਯਾਤਰਾ ਨੂੰ ਲੈਕੇ ਭਰਵੀਂ ਮੀਟਿੰਗ ਮੰਡੀਗੋਬਿੰਦਗੜ (ਸੁਰ ਸਾਂਝ ਡਾਟ ਕਾਮ ਬਿਊਰੋ), 3 ਅਪ੍ਰੈਲ: ਸ੍ਰੋਮਣੀ ਅਕਾਲੀ ਦਲ ਵੱਲੋਂ ਹਰ ਵਿਧਾਨ ਸਭਾ ਹਲਕੇ ਵਿੱਚ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਜੋ 5 ਅਪ੍ਰੈਲ ਨੂੰ ਹਲਕਾ ਅਮਲੋਹ ਅੰਦਰ…

Read Full News

ਜੜ੍ਹ/ ਜੈ ਸਿੰਘ ਛਿੱਬਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਅਪਰੈਲ: ਜੜ੍ਹ/ ਜੈ ਸਿੰਘ ਛਿੱਬਰ ਛਾਂਗ ਦਿਓ, ਕੱਟ ਦਿਓ ਕਰ ਦਿਓ ਪੋਰੀਆ ਪੋਰੀਆ ਪਰ ਕਰੂੰਬਲਾਂ ਫੁੱਟ ਹੀ ਆਉਂਦੀਆਂ। ਖੁਰਚ ਦਿਓ, ਖੋਤ ਦਿਓ ਕਰ ਦਿਓ ਭਾਵੇਂ ਨਦੀਨ ਨਾਸਕ ਸਪਰੇਅ ਔੜ ਭੁੱਜੀ ਧਰਤ ‘ਚ ਖੱਬਲ ਵਾਰ ਵਾਰ ਉੱਗ ਹੀ ਆਉਂਦਾ ਕਿਉਕਿ ਖੁੱਭੀ ਹੁੰਦੀ ਐ ਜੜ੍ਹ ਮਿੱਟੀ ਵਿੱਚ। ਬੱਸ ! ਮਿੱਟੀ…

Read Full News

30 ਮਾਰਚ 2010 ਨੂੰ ਸਦੀਵੀ ਅਲਵਿਦਾ ਕਹਿ ਗਿਆ ਡਾ. ਜਗਤਾਰ ਯਾਦ ਆਇਆ/ ਗੁਰਭਜਨ ਸਿੰਘ ਗਿੱਲ (ਪ੍ਰੋ.)

ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 3 ਅਪਰੈਲ: 30 ਮਾਰਚ 2010 ਨੂੰ ਸਦੀਵੀ ਅਲਵਿਦਾ ਕਹਿ ਗਿਆ ਡਾ. ਜਗਤਾਰ ਯਾਦ ਆਇਆ/ ਗੁਰਭਜਨ ਸਿੰਘ ਗਿੱਲ (ਪ੍ਰੋ.) ਬਲਦੇ ਬਿਰਖ ਦੀ ਛਾਂ ਵਰਗਾ ਸੀ ਡਾ.ਜਗਤਾਰ  ਬਲਦੇ ਬਿਰਖ ਦੀ ਛਾਂ ਜਿਹਾ ਸੀ, ਪੰਜਾਬੀ ਸ਼ਾਇਰ ਡਾ. ਜਗਤਾਰ। ਜੜ੍ਹਾਂ ਸਲਾਮਤ, ਚਾਰ-ਚੁਫੇਰੇ ਫੈਲਿਆ, ਪਰ ਹਰ ਪਲ ਬੇਚੈਨ। ਉਸਦੇ ਟਾਹਣਾਂ ਨਾਲ ਹਿੰਮਤੀ ਬੰਦਾ ਹੀ…

Read Full News

50,000 ਰੁਪਏ ਦੀ ਰਿਸ਼ਵਤ ਲੈਂਦਾ ਐਸ.ਐਮ.ਓ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

50,000 ਰੁਪਏ ਦੀ ਰਿਸ਼ਵਤ ਲੈਂਦਾ ਐਸ.ਐਮ.ਓ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਅਪ੍ਰੈਲ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਰਕਾਰੀ ਸਿਵਲ ਹਸਪਤਾਲ ਤਰਨਤਾਰਨ ਵਿਖੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ.) ਵਜੋਂ ਤਾਇਨਾਤ ਡਾਕਟਰ ਕੰਵਲਜੀਤ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਦੀ ਲੈਂਦਿਆਂ…

Read Full News

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਲੋਕ ਸਭਾ ਚੋਣਾਂ ਦੌਰਾਨ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

ਲੋਕ ਸਭਾ ਚੋਣਾਂ 2024: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਲੋਕ ਸਭਾ ਚੋਣਾਂ ਦੌਰਾਨ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਭਾਰਤੀ ਚੋਣ ਕਮਿਸ਼ਨ ਵੱਲੋਂ…

Read Full News

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੂੰ ਦਿਵਾਇਆ ਭਰੋਸਾ; ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੰਜਾਬ ਭਰ ‘ਚ ਵਧਾਈ ਚੌਕਸੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੂੰ ਦਿਵਾਇਆ ਭਰੋਸਾ; ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੰਜਾਬ ਭਰ ‘ਚ ਵਧਾਈ ਚੌਕਸੀ ਲੋਕ ਸਭਾ ਚੋਣਾਂ ਦੀ ਤਿਆਰੀ ਦੀ ਸਮੀਖਿਆ ਲਈ ਕਮਿਸ਼ਨ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਅਧਿਕਾਰੀਆਂ ਨਾਲ ਕੀਤੀ ਅੰਤਰ-ਰਾਜੀ ਮੀਟਿੰਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਅਪ੍ਰੈਲ:…

Read Full News

221 ਪੁਲਿਸ ਟੀਮਾਂ ਨੇ 193 ਰੇਲਵੇ ਸਟੇਸ਼ਨਾਂ ਅਤੇ 162 ਬੱਸ ਅੱਡਿਆਂ ’ਤੇ 3851 ਵਿਅਕਤੀਆਂ  ਦੀ ਲਈ ਜਾਮਾਂ ਤਲਾਸ਼ੀ ਅਤੇ 3002 ਵਾਹਨਾਂ ਦੀ ਕੀਤੀ ਚੈਕਿੰਗ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ-ਸੈਨਿਕ ਬਲਾਂ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ’ਤੇ ਚਲਾਇਆ ਤਲਾਸ਼ੀ ਅਭਿਆਨ ਪੰਜਾਬ ਪੁਲਿਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ 221 ਪੁਲਿਸ ਟੀਮਾਂ ਨੇ 193 ਰੇਲਵੇ ਸਟੇਸ਼ਨਾਂ ਅਤੇ 162 ਬੱਸ ਅੱਡਿਆਂ ’ਤੇ 3851 ਵਿਅਕਤੀਆਂ  ਦੀ ਲਈ ਜਾਮਾਂ ਤਲਾਸ਼ੀ ਅਤੇ 3002 ਵਾਹਨਾਂ ਦੀ…

Read Full News

ਪੰਜਾਬ ‘ਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ

ਪੰਜਾਬ ‘ਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਅਪ੍ਰੈਲ : ਪੰਜਾਬ ਵਿੱਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਯੂਟੀ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ, 2024 ਨੂੰ  ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ…

Read Full News