Breaking

ਵੱਡੇ ਪੱਧਰ ‘ਤੇ ਮਨਾਈ ਜਾਵੇਗੀ ਬਾਬਾ ਸਾਹਿਬ ਅੰਬੇਡਕਰ ਜੀ ਦੀ ਜੈਅੰਤੀ

ਵੱਡੇ ਪੱਧਰ ‘ਤੇ ਮਨਾਈ ਜਾਵੇਗੀ ਬਾਬਾ ਸਾਹਿਬ ਅੰਬੇਡਕਰ ਜੀ ਦੀ ਜੈਅੰਤੀ ਚੰਡੀਗੜ੍ਹ 31 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪਿੰਡ ਖਿਜ਼ਰਾਬਾਦ ਵਿਖੇ 14 ਅਪ੍ਰੈਲ ਨੂੰ ਡਾਕਟਰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਜੈਅੰਤੀ ਮਨਾਉਣ ਦੇ ਸਬੰਧ ਵਿੱਚ ਨੌਜਵਾਨਾਂ ਦੀ ਭਰਵੀਂ ਮੀਟਿੰਗ ਹੋਈ। ਆਮ ਆਦਮੀ ਪਾਰਟੀ ਯੂਥ ਆਗੂ ਡਾਕਟਰ ਜਗਤਾਰ ਸਿੰਘ ਖਿਜਰਾਬਾਦ ਉਪਰਲੀ ਪੱਟੀ…

Read Full News

ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਵੱਲੋਂ ਛਾਪੀ ਪੁਸਤਕ “ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਡਾ. ਵਰਿਆਮ ਸਿੰਘ ਸੰਧੂ ਤੇ ਡਾ. ਲਖਵਿੰਦਰ ਸਿੰਘ ਜੌਹਲ ਨੂੰ ਭੇਂਟ

ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਵੱਲੋਂ ਛਾਪੀ ਪੁਸਤਕ “ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਡਾ. ਵਰਿਆਮ ਸਿੰਘ ਸੰਧੂ ਤੇ ਡਾ. ਲਖਵਿੰਦਰ ਸਿੰਘ ਜੌਹਲ ਨੂੰ ਭੇਂਟ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ) 30 ਮਾਰਚ: ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਵੱਲੋਂ ਛਾਪੀ ਤੇ ਡਾ. ਅਨੁਰਾਗ ਸਿੰਘ ਵੱਲੋਂ ਅੰਗਰੇਜ਼ੀ, ਪੰਜਾਬੀ ਤੇ ਹਿੰਦੀ ਵਿੱਚ …

Read Full News

ਐਮ.ਪੀ. ਪ੍ਰਨੀਤ ਕੌਰ ਨੇ ਯੂਥ ਕਾਂਗਰਸ ਪ੍ਰਧਾਨ ਚੌਧਰੀ ਅਮਨਦੀਪ ਸਿੰਘ ਦਾ ਭਾਜਪਾ ‘ਚ ਕੀਤਾ ਸਵਾਗਤ

ਐਮ.ਪੀ. ਪ੍ਰਨੀਤ ਕੌਰ ਨੇ ਯੂਥ ਕਾਂਗਰਸ ਪ੍ਰਧਾਨ ਚੌਧਰੀ ਅਮਨਦੀਪ ਸਿੰਘ ਦਾ ਭਾਜਪਾ ‘ਚ ਕੀਤਾ ਸਵਾਗਤ ਅਜਿਹੇ ਨੌਜਵਾਨ ਆਗੂਆਂ ਦਾ ਪਾਰਟੀ ਵਿੱਚ ਸ਼ਾਮਲ ਹੋਣਾ ਨੌਜਵਾਨਾਂ ਦਾ ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਵਿੱਚ ਅਟੁੱਟ ਵਿਸ਼ਵਾਸ ਨੂੰ ਦਰਸਾਉਂਦਾ ਹੈ: ਐਮ.ਪੀ.ਪਟਿਆਲਾ ਸ਼ਨੀਵਾਰ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਾਰਚ: ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ…

Read Full News

ਲੋਕ ਹਿੱਤ ਮਿਸ਼ਨ ਦੀ ਵਿਸ਼ਾਲ ਮੀਟਿੰਗ ਵਿੱਚ ਸਰਗਰਮੀਆਂ ਸਬੰਧੀ ਵਿਚਾਰ ਚਰਚਾ ਹੋਈ

ਲੋਕ ਹਿੱਤ ਮਿਸ਼ਨ ਦੀ ਵਿਸ਼ਾਲ ਮੀਟਿੰਗ ਵਿੱਚ ਸਰਗਰਮੀਆਂ ਸਬੰਧੀ ਵਿਚਾਰ ਚਰਚਾ ਹੋਈ ਚੰਡੀਗੜ੍ਹ  30 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਲੋਕ ਹਿੱਤ ਮਿਸ਼ਨ ਦੀ ਮਾਜਰੀ ਬਲਾਕ ਵਿਖੇ ਵਿਸ਼ਾਲ ਮੀਟਿੰਗ ਹੋਈ, ਜਿਸ ਵਿਚ ਨਵੀਆਂ ਨਿਯੁਕਤੀਆਂ ਕਰਨ ਅਤੇ ਸਰਗਰਮੀਆਂ ਤੇਜ਼ ਕਰਨ ਸਬੰਧੀ ਵਿਚਾਰ ਕੀਤਾ ਗਿਆ। ਇਸ ਸਬੰਧੀ ਗੁਰਮੀਤ ਸਿੰਘ ਸਾਂਟੂ, ਸੁੱਖਦੇਵ ਸਿੰਘ ਸੁੱਖਾ ਕੰਸਾਲਾ, ਰਵਿੰਦਰ ਸਿੰਘ…

Read Full News

ਸ਼ਹੀਦ ਭਗਤ ਸਿੰਘ ਨੂੰ ਮਹਾਨ ਮਨੁੱਖ ਨਾ ਬਣਾ ਕੇ, ਆਮ ਇਨਸਾਨ ਵੱਜੋਂ ਪੇਸ਼ ਕਰਦੀ ਸੰਜੀਵਨ ਦੀ ਨਾਟ-ਪੁਸਤਕ ‘ਸਰਦਾਰ’ ਹੋਈ ਲੋਕ-ਅਰਪਣ

ਸ਼ਹੀਦ ਭਗਤ ਸਿੰਘ ਨੂੰ ਮਹਾਨ ਮਨੁੱਖ ਨਾ ਬਣਾ ਕੇ, ਆਮ ਇਨਸਾਨ ਵੱਜੋਂ ਪੇਸ਼ ਕਰਦੀ ਸੰਜੀਵਨ ਦੀ ਨਾਟ-ਪੁਸਤਕ ‘ਸਰਦਾਰ’ ਹੋਈ ਲੋਕ-ਅਰਪਣ ਸੰਜੀਵਨ ਨੇ ਲੰਗੂਰਾਂ ਅਤੇ ਅੰਗੂਰਾਂ ਦੇ ਪ੍ਰਤੀਕ ਵਰਤਕੇ ਅੱਜ ਦੀ ਭਵਿੱਖਤ ਪੀੜ੍ਹੀ ਨੂੰ ਸੁਚੇਤ ਕਰਨ ਦਾ ਖੂਬਸੂਰਤ ਉਪਰਾਲਾ ਕੀਤਾ ਹੈ – ਦਵਿੰਦਰ ਦਮਨ ਸੰਜੀਵਨ ਸਾਢੇ ਚਾਰ ਦਹਾਕਿਆਂ ਤੋਂ ਰੰਗਮੰਚ, ਸਾਹਿਤ ਤੇ ਸਭਿਆਚਾਰ ਦੇ ਖੇਤਰ ਵਿੱਚ…

Read Full News

ਕੱਚੀ ਪੈਂਨਸਿਲ ਐਂਟਰਟੇਨਮੈਂਟ ਵੱਲੋਂ ਪਦਮਸ੍ਰੀ ਅਨੁਰਾਧਾ ਪੌੜਵਾਲ ਦਾ ਗਾਇਆ ਹਿੰਦੀ ਲੋਰੀ ਗੀਤ ”ਚੰਦਾ ਮੇਰੇ” ਕੀਤਾ ਗਿਆ ਰਲੀਜ਼ – ਨਿਤਿਨ ਅਰੋੜਾ

ਕੱਚੀ ਪੈਂਨਸਿਲ ਐਂਟਰਟੇਨਮੈਂਟ ਵੱਲੋਂ ਪਦਮਸ੍ਰੀ ਅਨੁਰਾਧਾ ਪੌੜਵਾਲ ਦਾ ਗਾਇਆ ਹਿੰਦੀ ਲੋਰੀ ਗੀਤ ”ਚੰਦਾ ਮੇਰੇ” ਕੀਤਾ ਗਿਆ ਰਲੀਜ਼ – ਨਿਤਿਨ ਅਰੋੜਾ ਸੰਗੀਤ ਪ੍ਰੇਮੀਆਂ ਵੱਲੋਂ ਬੇਸਬਰੀ ਨਾਲ਼ ਕੀਤਾ ਜਾ ਰਿਹਾ ਇਸ ਗੀਤ ਦਾ ਇੰਤਜ਼ਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਾਰਚ: ਹਿੰਦੀ ਗਾਇਕੀ ਜਗਤ ਦੀ ਪ੍ਰਸਿੱਧ ਗਾਇਕਾ ਪਦਮਸ੍ਰੀ ਅਨੁਰਾਧਾ ਪੌੜਵਾਲ ਵੱਲੋਂ ਗਾਇਆ ਗਿਆ ਹਿੰਦੀ ਲੋਰੀ ਗੀਤ…

Read Full News

ਸੇਵਾ-ਮੁਕਤੀ ਮੌਕੇ ਸ੍ਰੀ ਹਰਦੀਪ ਸਿੰਘ ਸਾਬਕਾ ਫੌਜੀ ਨੂੰ ਜੱਗ ਜਿਊਂਦਿਆਂ ਦੇ ਮੇਲੇ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ – ਜਸਪ੍ਰੀਤ ਸਿੰਘ ਰੰਧਾਵਾ

ਸੀਨੀਅਰ ਸਹਾਇਕ, ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਸ੍ਰੀ ਹਰਦੀਪ ਸਿੰਘ ਸਾਬਕਾ ਫੌਜੀ ਹੋਏ ਸੇਵਾ-ਮੁਕਤ – ਪਰਮਦੀਪ ਸਿੰਘ ਭਬਾਤ ਸੇਵਾ-ਮੁਕਤੀ ਮੌਕੇ ਸ੍ਰੀ ਹਰਦੀਪ ਸਿੰਘ ਸਾਬਕਾ ਫੌਜੀ ਨੂੰ ਜੱਗ ਜਿਊਂਦਿਆਂ ਦੇ ਮੇਲੇ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ – ਜਸਪ੍ਰੀਤ ਸਿੰਘ ਰੰਧਾਵਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਾਰਚ: ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਬਤੌਰ ਸੀਨੀਅਰ ਸਹਾਇਕ ਤੈਨਾਤ…

Read Full News

ਗੁਰਭਜਨ ਗਿੱਲ ਦੀ ਹਿੰਦ ਪਾਕਿ ਰਿਸ਼ਤਿਆਂ ਬਾਰੇ ਕਾਵਿ ਪੁਸਤਕ “ਖ਼ੈਰ ਪੰਜਾਂ ਪਾਣੀਆਂ ਦੀ”  ਵਿਸ਼ਵ ਅਮਨ ਲਈ ਇਕਰਾਰਨਾਮਾ – ਡਾ. ਵਰਿਆਮ ਸਿੰਘ ਸੰਧੂ

ਗੁਰਭਜਨ ਗਿੱਲ ਦੀ ਹਿੰਦ ਪਾਕਿ ਰਿਸ਼ਤਿਆਂ ਬਾਰੇ ਕਾਵਿ ਪੁਸਤਕ “ਖ਼ੈਰ ਪੰਜਾਂ ਪਾਣੀਆਂ ਦੀ”  ਵਿਸ਼ਵ ਅਮਨ ਲਈ ਇਕਰਾਰਨਾਮਾ – ਡਾ. ਵਰਿਆਮ ਸਿੰਘ ਸੰਧੂ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 29 ਮਾਰਚ: ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਪਿਛਲੇ ਸਾਲ ਹਿੰਦ ਪਾਕਿ ਰਿਸ਼ਤਿਆਂ ਬਾਰੇ ਵਿਸਾਖੀ ਮੌਕੇ ਲੋਕ ਅਰਪਣ ਕੀਤੀ ਪੰਜਾਬੀ ਕਵੀ ਗੁਰਭਜਨ ਗਿੱਲ ਦੀ ਕਾਵਿ ਪੁਸਤਕ  “ਖ਼ੈਰ…

Read Full News

ਪੰਜਾਬ ਸਾਹਿਤ ਅਕਾਦਮੀ ਵੱਲੋਂ ਯੁਵਾ ਸਾਹਿਤ ਉਤਸਵ ਦਾ ਆਯੋਜਨ30-31 ਮਾਰਚ 2024 ਨੂੰ – ਡਾ. ਸਰਬਜੀਤ ਕੌਰ ਸੋਹਲ

ਪੰਜਾਬ ਸਾਹਿਤ ਅਕਾਦਮੀ ਵੱਲੋਂ ਯੁਵਾ ਸਾਹਿਤ ਉਤਸਵ ਦਾ ਆਯੋਜਨ 30-31 ਮਾਰਚ 2024 ਨੂੰ – ਡਾ. ਸਰਬਜੀਤ ਕੌਰ ਸੋਹਲ ਰੋਇਲ ਗਰੁੱਪ ਆਫ ਕਾਲਜਿਜ਼, ਬੋੜਾਵਾਲ਼ (ਮਾਨਸਾ) ਵਿਖੇ ਹੋਵੇਗਾ ਇਹ ਯੁਵਾ ਸਾਹਿਤ ਉਤਸਵ – ਡਾ. ਕੁਲਦੀਪ ਸਿੰਘ ਦੀਪ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਣਗੇ ਡਾ. ਗੁਰਮੇਲ ਕੌਰ ਜੇਸ਼ੀ, ਭਗਵੰਤ ਰਸੂਲਪੁਰੀ, ਨਿਰੰਜਨ ਬੋਹਾ, ਸੁਰਿੰਦਰਪ੍ਰੀਤ ਘਣੀਆ, ਡਾ. ਬੂਟਾ ਸਿੰਘ ਸੇਖੋਂ ਅਤੇ…

Read Full News

ਨਤੀਜਿਆ ਵਿੱਚ ਪੁਜੀਸ਼ਨਾ ਲੈਣ ਵਾਲੇ ਬੱਚਿਆਂ ਦਾ ਸਨਮਾਨ

ਨਤੀਜਿਆ ਵਿੱਚ ਪੁਜੀਸ਼ਨਾ ਲੈਣ ਵਾਲੇ ਬੱਚਿਆਂ ਦਾ ਸਨਮਾਨ ਚੰਡੀਗੜ੍ਹ 29 ਮਾਰਚ ( ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਸਰਕਾਰੀ ਪ੍ਰਾਇਮਰੀ ਸਕੂਲ ਸਿਆਲਬਾ (ਫਤਿਹਪੁਰ) ਬਲਾਕ ਮਾਜਰੀ ਜ਼ਿਲ੍ਹਾ ਐਸ ਏ ਐਸ ਨਗਰ ਵਿਖੇ ਮੁੱਖ ਅਧਿਆਪਕ ਰਵੀ ਕੁਮਾਰ ਅਤੇ ਚੇਅਰਮੈਨ ਐਸ ਐਮ ਸੀ ਮੈਡਮ ਮੋਨਿਕਾ ਦੀ ਅਗਵਾਈ ਵਿੱਚ ਸਲਾਨਾ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਐਲ…

Read Full News