Breaking

ਸਕੱਤਰੇਤ ਵਿਖੇ ਪਰਸਨਲ ਸਟਾਫ ਐਸੋਸੀਏਸ਼ਨ ਵੱਲੋਂ ਕੀਤੀ ਗਈ ਸ਼ਾਨਦਾਰ ਫੇਅਰਵੈੱਲ – ਮਲਕੀਤ ਸਿੰਘ ਔਜਲਾ

ਸਕੱਤਰੇਤ ਵਿਖੇ ਪਰਸਨਲ ਸਟਾਫ ਐਸੋਸੀਏਸ਼ਨ ਵੱਲੋਂ ਕੀਤੀ ਗਈ ਸ਼ਾਨਦਾਰ ਫੇਅਰਵੈੱਲ – ਮਲਕੀਤ ਸਿੰਘ ਔਜਲਾ ਪੰਜਾਬ ਸਕੱਤਰੇਤ ਪਰਸਨਲ ਸਟਾਫ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਭਾਰੀ ਗਿਣਤੀ ਵਿੱਚ ਕੀਤੀ ਗਈ ਸ਼ਮੂਲੀਅਤ  ਵਿਦਾਇਗੀ ਪਾਰਟੀ ਵੇਲ਼ੇ ਹਾਜ਼ਰ ਮੈਂਬਰਾਂ ਦੇ ਮਨਾਂ ਵਿੱਚ ਪੰਜਾਬੀ ਸਾਹਿਤ ਪ੍ਰਤੀ ਨਜ਼ਰ ਆਇਆ ਵਿਸ਼ੇਸ਼ ਆਕਰਸ਼ਣ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਮਾਰਚ: ਪੰਜਾਬ ਸਿਵਲ ਸਕੱਤਰੇਤ ਵਿਖੇ…

Read Full News

15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਚੌਕੀ ਇੰਚਾਰਜ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਚੌਕੀ ਇੰਚਾਰਜ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਮਾਰਚ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਦਾਲਤ ਕੰਪਲੈਕਸ, ਅੰਮ੍ਰਿਤਸਰ ਵਿਖੇ ਸਥਿਤ ਪੁਲਿਸ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ…

Read Full News

ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ਅਤੇ ਰੇਲਵੇ ਦੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਲਈ ਸਾਂਝੇ ਯਤਨ ਕੀਤੇ ਜਾ ਰਹੇ ਹਨ: ਡੀਜੀਪੀ ਗੌਰਵ ਯਾਦਵ 

ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ  ਮੀਟਿੰਗ ਦਾ ਉਦੇਸ਼ ਆਰਪੀਐਫ, ਜੀਆਰਪੀ ਪੰਜਾਬ ਅਤੇ ਕੇਂਦਰੀ ਏਜੰਸੀਆਂ ਦਰਮਿਆਨ ਬਿਹਤਰ ਤਾਲਮੇਲ ਯਕੀਨੀ ਬਣਾਉਣਾ  ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ਅਤੇ ਰੇਲਵੇ ਦੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਲਈ ਸਾਂਝੇ ਯਤਨ ਕੀਤੇ ਜਾ ਰਹੇ ਹਨ: ਡੀਜੀਪੀ ਗੌਰਵ ਯਾਦਵ  ਮੀਟਿੰਗ ਵਿੱਚ ਸਪੈਸ਼ਲ ਡੀਜੀਪੀ ਰੇਲਵੇ…

Read Full News

ਜ਼ਮੀਨ ਦੀ ਨਿਸ਼ਾਨਦੇਹੀ ਬਦਲੇ 5200 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

ਜ਼ਮੀਨ ਦੀ ਨਿਸ਼ਾਨਦੇਹੀ ਬਦਲੇ 5200 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਤਹਿਸੀਲ ਦਫ਼ਤਰ ਦਸੂਹਾ, ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਪਰਮਵੀਰ ਸਿੰਘ ਨੂੰ 5200 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼…

Read Full News

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ ਮੁੱਖ ਸਕੱਤਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ ਖਰੀਦ ਦੇ ਸੁਚਾਰੂ ਪ੍ਰਬੰਧਾਂ ਅਤੇ ਤੁਰੰਤ ਭੁਗਤਾਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਮਾਰਚ: ਹਾੜ੍ਹੀ ਦੀ ਸੀਜ਼ਨ ਦੀ ਵਾਢੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ…

Read Full News

ਗੈਰ-ਕਾਨੂੰਨੀ ਜਾਂ ਨਕਲੀ ਸ਼ਰਾਬ ਵੇਚਣ/ਤਸਕਰੀ ਕਰਨ ਵਾਲੇ ਵਿਅਕਤੀਆਂ ਖਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਈ ਜਾਵੇ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ 

ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਸਾਂਝੇ ਤੌਰ ‘ਤੇ ਬੂਟਲੇਗਰਸ ‘ਤੇ ਰੱਖੇਗਾ ਕੜੀ ਨਜ਼ਰ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪੀਈਟੀਸੀ ਵਰੁਣ ਰੂਜਮ ਨਾਲ ਡੀਸੀਜ਼ ਤੇ ਸੀਪੀਜ਼/ਐਸਐਸਪੀਜ਼ ਦੀ ਸੂਬਾ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ  ਪੰਜਾਬ ਦੇ 10 ਸਰਹੱਦੀ ਜ਼ਿਲ੍ਹਿਆਂ ਵਿੱਚ ਪਹਿਲਾਂ ਹੀ ਮਜ਼ਬੂਤ ਅੰਤਰ-ਰਾਜੀ ਨਾਕੇ ਸਥਾਪਿਤ ਗੈਰ-ਕਾਨੂੰਨੀ ਜਾਂ ਨਕਲੀ ਸ਼ਰਾਬ ਵੇਚਣ/ਤਸਕਰੀ ਕਰਨ ਵਾਲੇ ਵਿਅਕਤੀਆਂ ਖਿਲਾਫ਼ ਪ੍ਰਭਾਵਸ਼ਾਲੀ ਕਾਰਵਾਈ…

Read Full News

34.70 ਲੱਖ ਰਿਸ਼ਵਤ ਲੈਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

34.70 ਲੱਖ ਰਿਸ਼ਵਤ ਲੈਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਨੂੰ 34.70 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਹਾਈਕੋਰਟ ਵੱਲੋਂ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ…

Read Full News

ਮੋਹਾਲੀ ਪ੍ਰੈਸ ਕਲੱਬ ਦੀ ਚੋਣ ’ਚ ਸੁਖਦੇਵ ਪਟਵਾਰੀ ਪ੍ਰਧਾਨ ਅਤੇ ਗੁਰਮੀਤ ਸ਼ਾਹੀ ਜਨਰਲ ਸਕੱਤਰ ਚੁਣੇ ਗਏ

ਮੋਹਾਲੀ ਪ੍ਰੈਸ ਕਲੱਬ ਦੀ ਚੋਣ ’ਚ ਸੁਖਦੇਵ ਪਟਵਾਰੀ ਪ੍ਰਧਾਨ ਅਤੇ ਗੁਰਮੀਤ ਸ਼ਾਹੀ ਜਨਰਲ ਸਕੱਤਰ ਚੁਣੇ ਗਏ ਚੰਡੀਗੜ੍ਹ 27 ਮਾਰਚ ( ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੱਤਰਕਾਰਾਂ ਦੀ ਸਿਰਮੌਰ ਸੰਸਥਾ ‘ਮੋਹਾਲੀ ਪ੍ਰੈੱਸ ਕਲੱਬ’ ਦੀ ਸਾਲ 2024-25 ਲਈ ਗਵਰਨਿੰਗ ਬਾਡੀ ਦੀ ਹੋਈ ਚੋਣ ਵਿਚ ਪਟਵਾਰੀ-ਸ਼ਾਹੀ ਗਰੁੱਪ ਜੇਤੂ ਰਿਹਾ। ਦੱਸਣਯੋਗ ਹੈ ਕਿ ਇਸ ਚੋਣ ਵਿਚ ਪਟਵਾਰੀ-ਗੁਰਮੀਤ ਸ਼ਾਹੀ…

Read Full News

ਬਦਲਾਖੋਰੀ ਨੀਤੀ ਦੇਸ਼ ਲਈ ਘਾਤਕ ਹੁੰਦੀ ਹੈ : ਗੁਰਿੰਦਰ ਸਿੰਘ

ਬਦਲਾਖੋਰੀ ਨੀਤੀ ਦੇਸ਼ ਲਈ ਘਾਤਕ ਹੁੰਦੀ ਹੈ : ਗੁਰਿੰਦਰ ਸਿੰਘ ਮਾਜਰੀ / ਮੁੱਲਾਂਪੁਰ ਗਰੀਬਦਾਸ 27 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਭਾਰਤ ਵਰਗੇ ਲੋਕਤੰਤਰ ਦੇਸ਼ ਵਿੱਚ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਬੁਰੀ ਤਰ੍ਹਾਂ ਦਬਾਉਣਾ ਅਤੇ ਡਰਾ ਕੇ ਉਹਨਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਨਾ ਕੋਈ ਚੰਗੀਆਂ ਨੀਤੀਆਂ ਦੀਆ ਨਿਸ਼ਾਨੀਆਂ ਨਹੀਂ ਹਨ। ਇਸ ਤਰਾਂ ਬਦਲਾਖੋਰੀ ਦੀ…

Read Full News

ਗੋਲੂ ਪਹਿਲਵਾਨ ਦੇ ਅਖਾੜੇ ਦੇ ਜਸਪੂਰਨ ਸਿੰਘ ਪਹਿਲਵਾਨ ਨੇ ਜਿੱਤਿਆ ਇੱਕ ਵਾਰ ਫਿਰ ਪੰਜਾਬ ਕੇਸਰੀ ਦਾ ਖਿਤਾਬ

ਗੋਲੂ ਪਹਿਲਵਾਨ ਦੇ ਅਖਾੜੇ ਦੇ ਜਸਪੂਰਨ ਸਿੰਘ ਪਹਿਲਵਾਨ ਨੇ ਜਿੱਤਿਆ ਇੱਕ ਵਾਰ ਫਿਰ ਪੰਜਾਬ ਕੇਸਰੀ ਦਾ ਖਿਤਾਬ ਚੰਡੀਗੜ੍ਹ 27  ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਗੋਲੂ ਪਹਿਲਵਾਨ ਦੇ ਅਖਾੜਾ ਮੁੱਲਾਂਪੁਰ ਗਰੀਬਦਾਸ ਦਾ ਪਹਿਲਵਾਨ ਜਸਪੂਰਨ ਸਿੰਘ ਇੱਕ ਵਾਰ ਫਿਰ ਸੁਰਖੀਆਂ ਦੇ ਵਿੱਚ ਛਾਇਆ ਹੋਇਆ ਹੈ। ਉਸ ਨੇ ਇੱਕ ਵਾਰ ਫਿਰ ਪੰਜਾਬ ਕੇਸਰੀ ਦਾ ਖਿਤਾਬ ਜਿੱਤ…

Read Full News