‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਪੰਜਾਬ ਦੇ ਸੀ.ਈ.ਓ. ਦਫ਼ਤਰ ਵੱਲੋਂ ਆਈ.ਪੀ.ਐਲ. ਮੈਚ ਦੌਰਾਨ ਜਾਗਰੂਕਤਾ ਪ੍ਰੋਗਰਾਮ: ਸਿਬਿਨ ਸੀ
ਲੋਕ ਸਭਾ ਚੋਣਾਂ 2024: ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਪੰਜਾਬ ਦੇ ਸੀ.ਈ.ਓ. ਦਫ਼ਤਰ ਵੱਲੋਂ ਆਈ.ਪੀ.ਐਲ. ਮੈਚ ਦੌਰਾਨ ਜਾਗਰੂਕਤਾ ਪ੍ਰੋਗਰਾਮ: ਸਿਬਿਨ ਸੀ ਇਲੈਕਟੋਰਲ ਲਿਟਰੇਸੀ ਕਲੱਬ ਦੇ 400 ਮੈਂਬਰਾਂ ਨੇ ਲੋਕਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਕੀਤੀ ਅਪੀਲ ਮੈਚ ਦੌਰਾਨ ਸਟੇਟ…