Breaking

‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਪੰਜਾਬ ਦੇ ਸੀ.ਈ.ਓ. ਦਫ਼ਤਰ ਵੱਲੋਂ ਆਈ.ਪੀ.ਐਲ. ਮੈਚ ਦੌਰਾਨ ਜਾਗਰੂਕਤਾ ਪ੍ਰੋਗਰਾਮ: ਸਿਬਿਨ ਸੀ

ਲੋਕ ਸਭਾ ਚੋਣਾਂ 2024: ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਪੰਜਾਬ ਦੇ ਸੀ.ਈ.ਓ. ਦਫ਼ਤਰ ਵੱਲੋਂ ਆਈ.ਪੀ.ਐਲ. ਮੈਚ ਦੌਰਾਨ ਜਾਗਰੂਕਤਾ ਪ੍ਰੋਗਰਾਮ: ਸਿਬਿਨ ਸੀ ਇਲੈਕਟੋਰਲ ਲਿਟਰੇਸੀ ਕਲੱਬ ਦੇ 400 ਮੈਂਬਰਾਂ ਨੇ ਲੋਕਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਕੀਤੀ ਅਪੀਲ  ਮੈਚ ਦੌਰਾਨ ਸਟੇਟ…

Read Full News

‘ਸੰਗਰੂਰ ਨਕਲੀ ਸ਼ਰਾਬ’ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ 4 ਮੈਂਬਰੀ ਐਸ.ਆਈ.ਟੀ. ਦਾ ਗਠਨ

‘ਸੰਗਰੂਰ ਨਕਲੀ ਸ਼ਰਾਬ’ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ 4 ਮੈਂਬਰੀ ਐਸ.ਆਈ.ਟੀ. ਦਾ ਗਠਨ ਏ.ਡੀ.ਜੀ.ਪੀ, ਕਾਨੂੰਨ ਤੇ ਵਿਵਸਥਾ ਦੀ ਅਗਵਾਈ ਵਾਲੀ ਐਸ.ਆਈ.ਟੀ. ਵਿੱਚ ਐਸ.ਐਸ.ਪੀ. ਸੰਗਰੂਰ, ਡੀ.ਆਈ.ਜੀ. ਪਟਿਆਲਾ ਰੇਂਜ ਅਤੇ ਵਧੀਕ ਕਮਿਸ਼ਨਰ (ਆਬਕਾਰੀ), ਹਨ ਮੈਂਬਰ ਅੱਠ ਮੁੱਖ ਦੋਸ਼ੀ ਪਹਿਲਾਂ ਹੀ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਮਾਰਚ: ਸੰਗਰੂਰ ਨਕਲੀ…

Read Full News

ਭਾਰਤੀ ਚੋਣ ਕਮਿਸ਼ਨ ਨੇ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ  ਦੁਖਾਂਤ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਤੁਰੰਤ ਰਿਪੋਰਟ ਮੰਗੀ

ਭਾਰਤੀ ਚੋਣ ਕਮਿਸ਼ਨ ਨੇ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ  ਦੁਖਾਂਤ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਤੁਰੰਤ ਰਿਪੋਰਟ ਮੰਗੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਭਾਰਤੀ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਦੀ…

Read Full News

आई होली/ सत्यवती आचार्य

Chandigarh (sursaanjh.com bureau), 23 March: आई होली/ सत्यवती आचार्य देखो-देखो फिर रंग ले कर आई होली है हर दिल में उमंग भर लाई होली है रंग और उमंग संग लाई हमजोली है भर पिचकारी मारो रंग डालो होली है देखो -देखो फिर रंग लेकर आई होली है चहुँओर होली के उमंग भरे रंग हैं रंग…

Read Full News

ਸਬਲੋਕ ਨਿਊਜ਼ ਐਂਡ ਐਂਟਰਟੇਨਮੈਂਟ ਚੈਨਲ ਦਾ ਕੀਤਾ ਉਦਘਾਟਨ

ਸਬਲੋਕ ਨਿਊਜ਼ ਐਂਡ ਐਂਟਰਟੇਨਮੈਂਟ ਚੈਨਲ ਦਾ ਕੀਤਾ ਉਦਘਾਟਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ-ਸ਼ਾਇਰ ਭੱਟੀ), 23 ਮਾਰਚ: ਅੱਜ ਸਬਲੋਕ ਨਿਊਜ਼ ਐਂਡ ਐਂਟਰਟੇਨਮੈਂਟ ਚੈਨਲ ਦਾ ਚੰਡੀਗੜ੍ਹ ਵਿਖੇ ੳਦਘਾਟਨ ਕੀਤਾ ਗਿਆ। ਇਸ ਚੈਨਲ ਦੇ ਸਰਪ੍ਰਸਤ ਸ਼੍ਰੀ ਸਵਰਨ ਸਿੰਘ, ਜਿਨ੍ਹਾਂ ਨੇ ਇਸ ਚੈਨਲ ਅਤੇ ਚੈਨਲ ਦੀ ਕਾਰ-ਗੁਜ਼ਾਰੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਚੈਨਲ ਦੁਆਰਾ…

Read Full News

ਜਲਵਾਯੂ ਪਰਿਵਰਤਨ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਜਲ ਸਰੋਤਾਂ ਸੰਭਾਲ ਅਤਿ ਜ਼ਰੂਰੀ

ਜਲਵਾਯੂ ਪਰਿਵਰਤਨ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਜਲ ਸਰੋਤਾਂ ਸੰਭਾਲ ਅਤਿ ਜ਼ਰੂਰੀ ਸਾਇੰਸ ਸਿਟੀ ਵਿਖੇ ਵਿਸ਼ਵ ਜਲ ਦਿਵਸ ਮਨਾਇਆ ਗਿਆ ਕਪੂਰਥਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਾਰਚ: ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਪੰਜਾਬ ਸਟੇਟ ਕੌਂਸਲ ਫ਼ਾਰ ਵਿਗਿਆਨ ਤੇ ਤਕਨਾਲੌਜੀ ਦੇ ਸਹਿਯੋਗ ਨਾਲ਼ ਵਿਸ਼ਵ ਜਲ ਦਿਵਸ ਤੇ “ਵਿਸ਼ਵ ਸ਼ਾਂਤੀ ਲਈ ਜਲ” ਦੇ ਵਿਸ਼ੇ ਤੇ  ਕੇਂਦਰਿਤ…

Read Full News

8,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

8,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲੇ ਦੀ ਤਹਿਸੀਲ ਬਟਾਲਾ ਦੀ ਬਾਜਵਾ ਕਲੋਨੀ, ਗੌਂਸਪੁਰਾ ਦੇ ਰਹਿਣ ਵਾਲੇ ਮਾਲ ਪਟਵਾਰੀ ਮਨੀਸ਼ ਕੁਮਾਰ ਨੂੰ 8,000 ਰੁਪਏ ਦੀ ਰਿਸ਼ਵਤ…

Read Full News

10,000 ਰੁਪਏ ਰਿਸ਼ਵਤ ਮੰਗਣ ਵਾਲਾ ਪਟਵਾਰੀ ਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

10,000 ਰੁਪਏ ਰਿਸ਼ਵਤ ਮੰਗਣ ਵਾਲਾ ਪਟਵਾਰੀ ਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਾਰਚ: ਪੰਜਾਬ ਵਿਜੀਲੈਂਸ ਬਿਊਰੋ  ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਮਾਲ ਹਲਕਾ ਜੋਧਪੁਰ ਪਾਖਰ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਦੇ ਸਹਾਇਕ-ਕਮ ਡਰਾਈਵਰ ਸੁਖਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ…

Read Full News

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਬਰਨਾਲਾ ਵਿਖੇ ਬਤੌਰ ਬਿਲਡਿੰਗ ਇੰਸਪੈਕਟਰ ਤਾਇਨਾਤ ਹਰਬਖਸ਼ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ…

Read Full News

ਭਾਰਤੀ ਚੋਣ ਕਮਿਸ਼ਨ ਵੱਲੋਂ 5 ਐਸਐਸਪੀਜ਼ ਦੀ ਤੈਨਾਤੀ: ਸਿਬਿਨ ਸੀ

ਭਾਰਤੀ ਚੋਣ ਕਮਿਸ਼ਨ ਵੱਲੋਂ 5 ਐਸਐਸਪੀਜ਼ ਦੀ ਤੈਨਾਤੀ: ਸਿਬਿਨ ਸੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਾਰਚ:  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ 5 ਜ਼ਿਲ੍ਹਿਆਂ ਦੇ ਐਸਐਸਪੀਜ਼ ਦੀ ਤੈਨਾਤੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦੀਪਕ ਪਾਰਿਕ ਨੂੰ ਐਸਐਸਪੀ ਬਠਿੰਡਾ ਲਗਾਇਆ ਗਿਆ ਹੈ ਜਦਕਿ ਅੰਕੁਰ…

Read Full News