Breaking

ਡਾ: ਦਵਿੰਦਰ ਸਿੰਘ ਲੱਧੜ ਸੀ.ਟੀ. ਯੂਨੀਵਰਸਿਟੀ ਲੁਧਿਆਣਾ ਦੇ ਅੰਤਰਰਾਸ਼ਟਰੀ ਸਲਾਹਕਾਰ ਬੋਰਡ ਦੇ ਡਾਇਰੈਕਟਰ ਨਾਮਜ਼ਦ

ਡਾ: ਦਵਿੰਦਰ ਸਿੰਘ ਲੱਧੜ ਸੀ.ਟੀ. ਯੂਨੀਵਰਸਿਟੀ ਲੁਧਿਆਣਾ ਦੇ ਅੰਤਰਰਾਸ਼ਟਰੀ ਸਲਾਹਕਾਰ ਬੋਰਡ ਦੇ ਡਾਇਰੈਕਟਰ ਨਾਮਜ਼ਦ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ) , 18 ਫ਼ਰਵਰੀ: ਸਿੱਖਿਆ ਖੇਤਰ ਵਿੱਚ ਵਿਸ਼ੇਸ਼ ਪ੍ਰਾਪਤੀਆਂ ਅਤੇ ਨਿੱਗਰ ਯੋਗਦਾਨ ਦੀ ਕਦਰ ਕਰਦੇ ਹੋਏ ਡਾ: ਦਵਿੰਦਰ ਸਿੰਘ ਲੱਧੜ ਪ੍ਰੋਫੈਸਰ (ਰਿਟਾ:) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਸੀ.ਟੀ. ਯੂਨੀਵਰਸਿਟੀ, ਲੁਧਿਆਣਾ ਦੇ ਅੰਤਰਰਾਸ਼ਟਰੀ ਸਲਾਹਕਾਰ ਬੋਰਡ ਦੇ…

Read Full News

ਮੁੱਖ ਮੰਤਰੀ ਨੇ ਬਗਲਾਮੁਖੀ ਧਾਮ ਲੁਧਿਆਣਾ ਵਿਖੇ ਮੱਥਾ ਟੇਕਿਆ

ਮੁੱਖ ਮੰਤਰੀ ਨੇ ਬਗਲਾਮੁਖੀ ਧਾਮ ਲੁਧਿਆਣਾ ਵਿਖੇ ਮੱਥਾ ਟੇਕਿਆ ਲੋਕਾਂ ਦੀ ਖੁਸ਼ਹਾਲੀ, ਸ਼ਾਂਤੀ ਤੇ ਤਰੱਕੀ ਲਈ ਕੀਤੀ ਅਰਦਾਸ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 17 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਬਗਲਾਮੁਖੀ ਧਾਮ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ…

Read Full News

ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਨੂੰਗੋ ਗ੍ਰਿਫਤਾਰ

ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਨੂੰਗੋ ਗ੍ਰਿਫਤਾਰ ਮੁਲਜਮ ਮੰਗ ਰਿਹਾ ਸੀ ਲੱਖ ਰੁਪਈਆ ਹੋਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਕਸਬਾ ਰਾਹੋਂ ਦੇ ਇੱਕ ਸੇਵਾਮੁਕਤ ਕਾਨੂੰਗੋ ਸੁਤੰਤਰ ਸਿੰਘ ਨੂੰ ਇੱਕ…

Read Full News

ਟਰਾਂਸਫਾਰਮਰ ਲਗਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਟਰਾਂਸਫਾਰਮਰ ਲਗਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 17 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ, ਉਮਰਪੁਰਾ, ਬਲਾਕ ਬਟਾਲਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਰਾਜੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ…

Read Full News

ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ  ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25  ਕਰੋੜ ਰੁਪਏ ਦੀ ਰਾਸ਼ੀ: ਡਾ. ਬਲਜੀਤ ਕੌਰ

ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ  ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25  ਕਰੋੜ ਰੁਪਏ ਦੀ ਰਾਸ਼ੀ: ਡਾ. ਬਲਜੀਤ ਕੌਰ ਕਿਹਾ, ਯੋਜਨਾ ਦਾ ਮੁੱਖ ਉਦੇਸ਼ ਮਾਂ ਤੇ ਬੱਚੇ ਦੇ ਪੋਸ਼ਣ ਅਤੇ ਤੰਦਰੁਸਤੀ ਵਿੱਚ ਸੁਧਾਰ ਕਰਨਾ ਦੂਜਾ ਬੱਚਾ ਲੜਕੀ ਪੈਦਾ ਹੋਣ ‘ਤੇ ਦਿੱਤੇ ਜਾਂਦੇ 6 ਹਜ਼ਾਰ ਰੁਪਏ ਨਾਲ ਲਿੰਗ ਅਨੁਪਾਤ ਵਿੱਚ ਸੁਧਾਰ ਕਰਨ…

Read Full News

“ਮਾਮਲਾ ਦਲਿਤਾਂ ਔਰਤਾਂ ਨਾਲ ਕਥਿਤ ਸੈਕਸ ਸ਼ੋਸ਼ਣ”ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੀ ਰਿਪੋਰਟ ‘ਤੇ ਰਾਸ਼ਟਰਪਤੀ ਦੌਰਪਤੀ ਮੁਰਮੂ ਨੂੰ ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਸਰਕਾਰ ਦੇ ਖਿਲਾਫ ਤੁਰੰਤ ਕਾਰਵਾਈ ਕਰਨ – ਕੈਂਥ 

“ਮਾਮਲਾ ਦਲਿਤਾਂ ਔਰਤਾਂ ਨਾਲ ਕਥਿਤ ਸੈਕਸ ਸ਼ੋਸ਼ਣ”ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੀ ਰਿਪੋਰਟ ‘ਤੇ ਰਾਸ਼ਟਰਪਤੀ ਦੌਰਪਤੀ ਮੁਰਮੂ ਨੂੰ ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਸਰਕਾਰ ਦੇ ਖਿਲਾਫ ਤੁਰੰਤ ਕਾਰਵਾਈ ਕਰਨ – ਕੈਂਥ  ਬੰਗਾਲ ਦੇ ਉੱਤਰੀ 24 ਪਰਗਣਾ ਜਿਲੇ ਦੇ ਸੰਦੇਸ਼ਖਾਲੀ ‘ਚ ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਸਰਕਾਰ ਅਨੁਸੂਚਿਤ ਜਾਤੀ ਸਮਾਜ ਨਾਲ ਕਥਿਤ ਅੱਤਿਆਚਾਰ ਅਤੇ ਹਿੰਸਾ ‘ਤੇ ਕਾਬੂ…

Read Full News

ਅਕਾਡਮੀ ਚੋਣ ਲਈ ਡਾ.ਜੌਹਲ ਤੇ ਸਾਥੀਆਂ ਵੱਲੋਂ ਮਨੋਰਥ ਪੱਤਰ ਜਾਰੀ

ਅਕਾਡਮੀ ਚੋਣ ਲਈ ਡਾ.ਜੌਹਲ ਤੇ ਸਾਥੀਆਂ ਵੱਲੋਂ ਮਨੋਰਥ ਪੱਤਰ ਜਾਰੀ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 17 ਫਰਵਰੀ: ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ 3 ਮਾਰਚ ਨੂੰ ਹੋ ਰਹੀ ਚੋਣ ਲਈ ਡਾ. ਲਖਵਿੰਦਰ ਸਿੰਘ ਜੌਹਲ ਦੀ ਅਗਵਾਈ ਵਾਲੀ ਟੀਮ ਦਾ ਮਨੋਰਥ ਪੱਤਰ ਜਨਰਲ ਸਕੱਤਰੀ ਦੇ ਉਮੀਦਵਾਰ ਡਾ. ਗੁਰਇਕਬਾਲ ਸਿੰਘ ਨੇ ਜਾਰੀ ਕੀਤਾ। ਚੋਣ ਮਨੋਰਥ ਪੱਤਰ…

Read Full News

ਆਈਵੀਵਾਈ ਗਰੁੱਪ ਆਫ਼ ਹਾਸਪਿਟਲਸ ਨੇ ਸੀਨੀਅਰ ਸਿਟੀਜ਼ਨ ਪ੍ਰਿਵੀਲੇਜ ਕਾਰਡ ਲਾਂਚ ਕੀਤਾ

ਆਈਵੀਵਾਈ ਗਰੁੱਪ ਆਫ਼ ਹਾਸਪਿਟਲਸ ਨੇ ਸੀਨੀਅਰ ਸਿਟੀਜ਼ਨ ਪ੍ਰਿਵੀਲੇਜ ਕਾਰਡ ਲਾਂਚ ਕੀਤਾ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 16 ਫਰਵਰੀ: ਸੀਨੀਅਰ ਸਿਟੀਜ਼ਨ ਦੀਆਂ ਸਿਹਤ ਸੰਭਾਲ ਲੋੜਾਂ ਨੂੰ ਬਿਹਤਰ ਬਣਾਉਣ ਲਈ 5 ਹਸਪਤਾਲ, 750 ਬਿਸਤਰਿਆਂ, 280 ਆਈਸੀਯੂ ਬਿਸਤਰਿਆਂ ਅਤੇ ਹਰ ਸਾਲ 3 ਲੱਖ ਤੋਂ ਵੱਧ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਪੰਜਾਬ ਦੇ ਸਭ ਤੋਂ ਵੱਡੇ ਸੁਪਰ…

Read Full News

ਚਾਰ ਰੋਜ਼ਾ ਆਰਕਐਕਸ ਪ੍ਰਦਰਸ਼ਨੀ ਪਰੇਡ ਗਰਾਊਂਡ ਸੈਕਟਰ 17 ਵਿਖੇ ਧੂਮਧਾਮ ਨਾਲ ਸ਼ੁਰੂ

ਚਾਰ ਰੋਜ਼ਾ ਆਰਕਐਕਸ ਪ੍ਰਦਰਸ਼ਨੀ ਪਰੇਡ ਗਰਾਊਂਡ ਸੈਕਟਰ 17 ਵਿਖੇ ਧੂਮਧਾਮ ਨਾਲ ਸ਼ੁਰੂ ਪ੍ਰਦਰਸ਼ਨੀ ਵਿੱਚ ਦਿਖਾਏ ਇੰਟੀਰੀਅਰ ਤੇ ਬਿਲਡਿੰਗ ਸਮੱਗਰੀ ਦੇ ਨਵੀਨਤਮ ਉਤਪਾਦ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 17 ਫਰਵਰੀ: ਚਾਰ ਰੋਜ਼ਾ ਆਰਕਐਕਸ ਐਕਸਪੋ  ਸੈਕਟਰ 17 ਦੇ ਪਰੇਡ ਗਰਾਊਂਡ ਵਿਖੇ ਧੂਮਧਾਮ ਨਾਲ ਸ਼ੁਰੂ ਹੋਇਆ। ਇਸ ਵਿਚ ਇੰਟੀਰੀਅਰ, ਐਕਸਟੀਰੀਅਰ ਅਤੇ ਬਿਲਡਿੰਗ ਸਮੱਗਰੀ ਵਿੱਚ ਨਵੀਨਤਮ ਉਤਪਾਦਾਂ…

Read Full News

ਪੰਜਾਬ ਸੰਭਾਵੀ ਹਾਦਸਿਆਂ ਵਾਲੇ ਸਾਰੇ 784 ਬਲੈਕ ਸਪਾਟਸ ਦੀ ਸ਼ਨਾਖ਼ਤ ਕਰਨ ਅਤੇ 60 ਫ਼ੀਸਦੀ ਨੂੰ ਦਰੁਸਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ: ਲਾਲਜੀਤ ਸਿੰਘ ਭੁੱਲਰ

ਪੰਜਾਬ ਸੰਭਾਵੀ ਹਾਦਸਿਆਂ ਵਾਲੇ ਸਾਰੇ 784 ਬਲੈਕ ਸਪਾਟਸ ਦੀ ਸ਼ਨਾਖ਼ਤ ਕਰਨ ਅਤੇ 60 ਫ਼ੀਸਦੀ ਨੂੰ ਦਰੁਸਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ: ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਮੰਤਰੀ ਨੇ ਸੜਕ ਸੁਰੱਖਿਆ ਮਹੀਨੇ ਦੀ ਕੀਤੀ ਸਮਾਪਤੀ ਕਿਹਾ, ਸਰਕਾਰ ਸੜਕ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਲਗਾਤਾਰ ਯਤਨਸ਼ੀਲ “ਸੜਕੀ ਹਾਦਸਿਆਂ ਵਾਲੇ ਬਲੈਕ ਸਪਾਟਸ ਦੀ ਸ਼ਨਾਖ਼ਤ ਤੇ ਸੁਧਾਰ ਅਤੇ…

Read Full News