ਕਿਸਾਨ ਧਰਨੇ ਦੌਰਾਨ ਜ਼ਖਮੀ ਹੋਏ ਵਿਅਕਤੀਆਂ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ
ਕਿਸਾਨ ਧਰਨੇ ਦੌਰਾਨ ਜ਼ਖਮੀ ਹੋਏ ਵਿਅਕਤੀਆਂ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹਰਿਆਣਾ ਪੁਲਿਸ ਦੀ ਕਾਰਵਾਈ ਦੌਰਾਨ ਜ਼ਖਮੀ ਹੋਏ ਕਿਸਾਨਾਂ ਅਤੇ ਪੱਤਰਕਾਰਾਂ ਦਾ ਹਾਲ-ਚਾਲ ਜਾਣਨ ਲਈ ਸਿਹਤ ਸਹੂਲਤਾਂ ਦਾ ਦੌਰਾ ਡਾ. ਬਲਬੀਰ ਸਿੰਘ ਨੇ ਹਰਿਆਣਾ ਸਰਕਾਰ ਦੀ ਭੂਮਿਕਾ ਦੀ ਨਿਖੇਧੀ ਕਰਦਿਆਂ ਇਸ ਨੂੰ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਕਰਾਰ ਦਿੱਤਾ ਚੰਡੀਗੜ੍ਹ/ਮੋਹਾਲੀ/ਪਟਿਆਲਾ…