ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ ਪੰਜ ਠੇਕੇਦਾਰਾਂ ਖ਼ਿਲਾਫ਼ ਮਾਮਲਾ ਦਰਜ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ ਪੰਜ ਠੇਕੇਦਾਰਾਂ ਖ਼ਿਲਾਫ਼ ਮਾਮਲਾ ਦਰਜ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਫਰਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ…