ਗਰੀਬ ਪ੍ਰੀਵਾਰਾਂ ਦੇ ਵਿਦਿਆਰਥੀਆਂ ਵਾਸਤੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਵਰਦਾਨ ਸਾਬਿਤ ਹੋ ਰਹੀ – ਲੱਧੜ
ਗਰੀਬ ਪ੍ਰੀਵਾਰਾਂ ਦੇ ਵਿਦਿਆਰਥੀਆਂ ਵਾਸਤੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਵਰਦਾਨ ਸਾਬਿਤ ਹੋ ਰਹੀ – ਲੱਧੜ ਕਾਲਜ ਅਤੇ ਯੂਨੀਵਰਸਿਟੀਆਂ ਦੇ ਵਿਚ ‘ਦਲਿਤ ਯੁਵਾ ਸੰਵਾਦ’ ਦੇ ਮਾਧਿਅਮ ਨਾਲ ਸਬੰਧਤ ਵਿਦਿਆਰਥੀਆਂ ਲਈ ਪ੍ਰੋਗਰਾਮ ਉਲੀਕਿਆ – ਕੈਂਥ ਅਮਲੋਹ, ਫਤਿਹਗੜ੍ਹ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 7 ਫਰਵਰੀ: ਭਾਰਤੀਆ ਜਨਤਾ ਪਾਰਟੀ ਐਸ ਸੀ ਮੋਰਚਾ ਨੇ ਦੇਸ਼ ਪੱਧਰ ਅਭਿਆਨ “ਦਲਿਤ ਯੁਵਾ ਸੰਵਾਦ”…