Breaking

ਜੈਵੀਰ ਸ਼ੇਰਗਿੱਲ ਨੇ ਪੰਜਾਬ ਭਾਜਪਾ ਦੀ ਮੀਡੀਆ ਵਰਕਸ਼ਾਪ ਨੂੰ ਸੰਬੋਧਨ ਕੀਤਾ

ਜੈਵੀਰ ਸ਼ੇਰਗਿੱਲ ਨੇ ਪੰਜਾਬ ਭਾਜਪਾ ਦੀ ਮੀਡੀਆ ਵਰਕਸ਼ਾਪ ਨੂੰ ਸੰਬੋਧਨ ਕੀਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ),9 ਜਨਵਰੀ: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਆਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਪੰਜਾਬ ਭਾਜਪਾ ਮੀਡੀਆ ਵਰਕਸ਼ਾਪ ਨੂੰ ਸੰਬੋਧਨ ਕੀਤਾ।  ਇਹ ਵਰਕਸ਼ਾਪ ਅੱਜ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫਤਰ ਵਿਖੇ ਆਯੋਜਿਤ ਕੀਤੀ ਗਈ ਸੀ। ਸ਼ੇਰਗਿੱਲ ਨੇ ਸੂਬੇ ਦੇ ਸਾਰੇ ਬੁਲਾਰਿਆਂ/ਪੈਨਲਿਸਟਾਂ ਲਈ ਇੱਕ…

Read Full News

ਪੰਜਾਬ ਸਰਕਾਰ ਫ਼ਰਵਰੀ 2024 ‘ਚ ਚਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾਏਗੀ: ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਸਰਕਾਰ ਫ਼ਰਵਰੀ 2024 ‘ਚ ਚਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾਏਗੀ: ਕੁਲਦੀਪ ਸਿੰਘ ਧਾਲੀਵਾਲ ਪਠਾਨਕੋਟ, ਐਸ.ਬੀ.ਐਸ ਨਗਰ (ਨਵਾਂ ਸ਼ਹਿਰ), ਸੰਗਰੂਰ ਅਤੇ ਫਿਰੋਜਪੁਰ ਵਿਖੇ ਕ੍ਰਮਵਾਰ 3, 9, 16 ਅਤੇ 22 ਫ਼ਰਵਰੀ ਨੂੰ ਹੋਣਗੇ ਮਿਲਣੀ ਸਮਾਗਮ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 9 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ…

Read Full News

ਸਾਉਣੀ ਮੰਡੀਕਰਨ ਸੀਜ਼ਨ 2023-24 ਦੀ ਸ਼ਾਨਦਾਰ ਸਫਲਤਾ ਲਈ ਮਾਨਸਾ ਨੇ ਪਹਿਲਾ ਸਥਾਨ ਕੀਤਾ ਹਾਸਲ

ਸਾਉਣੀ ਮੰਡੀਕਰਨ ਸੀਜ਼ਨ 2023-24 ਦੀ ਸ਼ਾਨਦਾਰ ਸਫਲਤਾ ਲਈ ਮਾਨਸਾ ਨੇ ਪਹਿਲਾ ਸਥਾਨ ਕੀਤਾ ਹਾਸਲ ਫਾਜ਼ਿਲਕਾ ਦੂਜੇ ਅਤੇ ਪਠਾਨਕੋਟ ਤੀਜੇ ਸਥਾਨ ‘ਤੇ ਰਿਹਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚਕ ਨੇ ਸਾਉਣੀ ਮੰਡੀਕਰਨ ਸੀਜ਼ਨ 2023-24 ਨੂੰ ਸਫ਼ਲ ਬਣਾਉਣ ਵਾਸਤੇ ਸਖ਼ਤ ਮਿਹਨਤ ਕਰਨ ਲਈ ਵਿਭਾਗ ਦੀ ਕੀਤੀ ਸ਼ਲਾਘਾ  ਵਿਭਾਗ ਨੇ ਢੋਲ ਦੇ ਡਗੇ ‘ਤੇ…

Read Full News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਵਾਤਾਵਰਣ ਅਤੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਵਾਤਾਵਰਣ ਅਤੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ ਸਥਾਨਕ ਸਰਕਾਰਾਂ ਮੰਤਰੀ ਨੇ ਸਮੀਖਿਆ ਮੀਟਿੰਗ ’ਚ ਅਧਿਕਾਰੀਆਂ ਨੂੰ ਚੱਲ ਰਹੇ ਪ੍ਰਾਜੈਕਟਾਂ ਵਿੱਚ ਤੇਜੀ ਲਿਆਉਣ  ਦੇ ਨਿਰਦੇਸ਼ ਦਿੱਤੇ ਮੰਤਰੀ  ਵੱਲੋਂ ਵਿਧਾਇਕਾਂ ਦੀ ਹਾਜ਼ਰੀ ਵਿੱਚ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ ਵਿੱਚ…

Read Full News

ਕੈਬਨਿਟ ਸਬ-ਕਮੇਟੀ ਵੱਲੋਂ ਟਰਾਂਸਪੋਰਟਰਾਂ ਨੂੰ ਭਰੋਸਾ; ‘ਹਿੱਟ ਐਂਡ ਰਨ’ ਕਾਨੂੰਨ ਸਬੰਧੀ ਚਿੰਤਾਵਾਂ ਤੋਂ ਕੇਂਦਰ ਨੂੰ ਜਾਣੂੰ ਕਰਵਾਏਗੀ ਸੂਬਾ ਸਰਕਾਰ

ਕੈਬਨਿਟ ਸਬ-ਕਮੇਟੀ ਵੱਲੋਂ ਟਰਾਂਸਪੋਰਟਰਾਂ ਨੂੰ ਭਰੋਸਾ; ‘ਹਿੱਟ ਐਂਡ ਰਨ’ ਕਾਨੂੰਨ ਸਬੰਧੀ ਚਿੰਤਾਵਾਂ ਤੋਂ ਕੇਂਦਰ ਨੂੰ ਜਾਣੂੰ ਕਰਵਾਏਗੀ ਸੂਬਾ ਸਰਕਾਰ ਮੀਟਿੰਗ ਦੌਰਾਨ ਸੂਬਾ ਸਰਕਾਰ ਨਾਲ ਸਬੰਧਤ ਮੰਗਾਂ ਬਾਰੇ ਵੀ ਕੀਤੀ ਚਰਚਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਜਨਵਰੀ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ…

Read Full News

ਦਿਵਿਆਂਗਜਨਾਂ ਦੇ ਬੈਕਲਾਗ ਨੂੰ ਜਲਦ ਪੂਰਾ ਕਰਨ ਲਈ ਤੇਜੀ ਨਾਲ ਕੀਤੀ ਜਾ ਰਹੀ ਹੈ ਕਾਰਵਾਈ: ਡਾ.ਬਲਜੀਤ ਕੌਰ

ਦਿਵਿਆਂਗਜਨਾਂ ਦੇ ਬੈਕਲਾਗ ਨੂੰ ਜਲਦ ਪੂਰਾ ਕਰਨ ਲਈ ਤੇਜੀ ਨਾਲ ਕੀਤੀ ਜਾ ਰਹੀ ਹੈ ਕਾਰਵਾਈ: ਡਾ.ਬਲਜੀਤ ਕੌਰ ਡਾ. ਬਲਜੀਤ ਕੌਰ ਨੇ ਪੰਜਾਬ ਨੇਤਰਹੀਣ ਯੁਵਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ, ਜਾਇਜ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਜਨਵਰੀ: ਦਿਵਿਆਂਗਜਨਾਂ ਦੇ ਬੈਕਲਾਗ ਨੂੰ ਜਲਦ ਪੂਰਾ ਕਰਨ ਲਈ ਕਾਰਵਾਈ ਤੇਜੀ…

Read Full News

ਨਾਜਾਇਜ਼ ਮਾਈਨਿੰਗ ਕਰਾਉਣ ਵਾਲੇ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਚੇਤਨ ਸਿੰਘ ਜੌੜਾਮਾਜਰਾ

ਨਾਜਾਇਜ਼ ਮਾਈਨਿੰਗ ਕਰਾਉਣ ਵਾਲੇ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਚੇਤਨ ਸਿੰਘ ਜੌੜਾਮਾਜਰਾ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 9 ਜਨਵਰੀ: ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ…

Read Full News

ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ 18 ਜਨਵਰੀ ਨੂੰ 500 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ ਸੂਬੇ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਨੌਜਵਾਨ ਬਣ ਰਹੇ ਨੇ ਸਰਗਰਮ ਭਾਈਵਾਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

Read Full News

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਗਰਮੀਆਂ ਦੀਆਂ ਚੁਣੌਤੀਆਂ ਲਈ ਅਗਾਊਂ ਪ੍ਰਬੰਧ ਕਰਨ ਦੇ ਨਿਰਦੇਸ਼

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਗਰਮੀਆਂ ਦੀਆਂ ਚੁਣੌਤੀਆਂ ਲਈ ਅਗਾਊਂ ਪ੍ਰਬੰਧ ਕਰਨ ਦੇ ਨਿਰਦੇਸ਼ ਕਿਹਾ, ਬੁਨਿਆਦੀ ਢਾਂਚੇ ਦੀ ਖਰੀਦ ਲਈ ਟੈਂਡਰ ਪ੍ਰਕਿਰਿਆ ਜਲਦੀ ਮੁਕੰਮਲ ਕੀਤੀ ਜਾਵੇ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵੱਖ-ਵੱਖ ਮਾਪਦੰਡਾਂ ਦੀ ਕੀਤੀ ਸਮੀਖਿਆ, ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆਉਣ ਲਈ ਕਿਹਾ ਖਰਾਬ ਮੀਟਰਾਂ ਨਾਲ ਸਬੰਧਤ ਔਸਤਨ ਬਿੱਲਾਂ ਦੇ ਕੇਸਾਂ…

Read Full News

ਸਕੱਤਰੇਤ ਵਿੱਚ  ਲੋਹੜੀ ਜਸ਼ਨ 12 ਜਨਵਰੀ ਨੂੰ – ਮਲਕੀਤ ਸਿੰਘ ਔਜਲਾ

ਸਕੱਤਰੇਤ ਵਿੱਚ  ਲੋਹੜੀ ਜਸ਼ਨ 12 ਜਨਵਰੀ ਨੂੰ – ਮਲਕੀਤ ਸਿੰਘ ਔਜਲਾ ਸਾਹਿਤ ਸਭਾ ਦੇ ਪ੍ਰਧਾਨ ਮਲਕੀਤ ਸਿੰਘ ਔਜਲਾ ਵੱਲੋਂ ਸਭ ਨੂੰ ਖੁੱਲ੍ਹਾ ਸੱਦਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਜਨਵਰੀ: ਪੰਜਾਬ ਸਿਵਲ ਸਕੱਤਰੇਤ ਸਾਹਿਤ ਸਭਾ ਵੱਲੋਂ ਸਮੂਹ ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਨਾਲ 12 ਜਨਵਰੀ 2024, ਦਿਨ ਸ਼ੁੱਕਰਵਾਰ ਨੂੰ ਦੁਪਹਿਰ 12:00 ਵਜੇ ਤੋਂ 2:00 ਵਜੇ…

Read Full News