ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ
ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ ਲੋਕਾਂ ਨੂੰ ਸਾਫ-ਸੁਥਰਾ, ਅਸਰਦਾਰ, ਪਾਰਦਰਸ਼ੀ ਅਤੇ ਜੁਆਬਦੇਹੀ ਵਾਲਾ ਸ਼ਾਸਨ ਮੁਹੱਈਆ ਕਰਵਾਉਣਾ ਪ੍ਰਮੁੱਖ ਤਰਜੀਹ-ਵਿਸ਼ੇਸ਼ ਮੁੱਖ ਸਕੱਤਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਜਨਵਰੀ: ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਵਿਜੋਏ ਕੁਮਾਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮੁੱਖ…