ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦਾ ਵਫ਼ਦ ਰਿਜ਼ਨਲ ਡਾਇਰੈਕਟਰ ਓਪਨ ਸਕੂਲਜ਼ ਚੰਡੀਗੜ੍ਹ ਨੂੰ ਮਿਲਿਆ – ਪ੍ਰਿੰ.ਬਹਾਦਰ ਸਿੰਘ ਗੋਸਲ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਨਵੰਬਰ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦਾ ਇਕ ਵਫ਼ਦ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਅਗਵਾਈ ਵਿਚ ਸ੍ਰੀ ਐਸ. ਮਹਿੰਦਰਨ ਰਿਜ਼ਨਲ ਡਾਇਰੈਕਟਰ ਐਨ.ਆਈ.ਓ.ਐਸ. ਚੰਡੀਗੜ੍ਹ ਨੂੰ ਮਿਲਿਆ। ਵਫ਼ਦ ਵਲੋਂ ਇਹ ਮੁਲਾਕਾਤ ਉਨ੍ਹਾਂ ਦੇ ਸੈਕਟਰ-11 ਚੰਡੀਗੜ੍ਹ ਸਥਿਤ ਦਫਤਰ ਵਿਖੇ ਕੀਤੀ ਗਈ। ਵਫਦ ਵਿਚ ਪ੍ਰਿੰ. ਬਹਾਦਰ ਸਿੰਘ ਗੋਸਲ ਤੋਂ ਇਲਾਵਾ ਜਗਤਾਰ ਸਿੰਘ ਜੋਗ…