ਪੰਜ ਰੋਜ਼ਾ ਕਵਿਤਾ ਵਰਕਸ਼ਾਪ ਦੇ ਦੂਜੇ ਦਿਨ 27 ਦਸੰਬਰ ਨੂੰ ਵਿਸ਼ਾ ਹੋਵੇਗਾ; ਕਵਿਤਾ ਨੂੰ ਸਮਝਦਿਆਂ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਦਸੰਬਰ: ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਵੱਲੋਂ ਪੰਜਾਬੀ ਲੇਖਕ ਸਭਾ, ਸਾਹਿਤ ਵਿਗਿਆਨ ਕੇਂਦਰ ਤੇ ਬੇਗਮ ਇਕਬਾਲ ਬਾਨੋ ਫਾਊਂਡੇਸ਼ਨ, ਚੰਡੀਗੜ੍ਹ ਦੇ ਸਹਿਯੋਗ ਨਾਲ਼ ਪੰਜਾਬ ਕਲਾ ਭਵਨ, ਸੈਕਟਰ 16 ਵਿਖੇ 26 ਤੋਂ 30 ਦਸੰਬਰ ਤੱਕ ਪੰਜ ਰੋਜ਼ਾ ਕਵਿਤਾ ਵਰਕਸ਼ਾਪ ਕਰਵਾਈ ਜਾ ਰਹੀ ਹੈ। ਇਸ ਸਬੰਧੀ ਸੁਰ ਸਾਂਝ ਡਾਟ ਕਾਮ ਨਾਲ਼ ਗੱਲਬਾਤ…