ਗੁਰਭਜਨ ਗਿੱਲ ਦੇ ਗ਼ਜ਼ਲ ਸੰਗ੍ਰਹਿ ‘ਮਿਰਗਾਵਲੀ’ ਦਾ ਸ਼ਾਹਮੁਖੀ ਸੰਸਕਰਣ ਪੰਜਾਬੀ ਲੇਖਕ ਬੂਟਾ ਸਿੰਘ ਚੌਹਾਨ ਨੂੰ ਭੇਟ
ਗੁਰਭਜਨ ਗਿੱਲ ਦੇ ਗ਼ਜ਼ਲ ਸੰਗ੍ਰਹਿ ‘ਮਿਰਗਾਵਲੀ’ ਦਾ ਸ਼ਾਹਮੁਖੀ ਸੰਸਕਰਣ ਪੰਜਾਬੀ ਲੇਖਕ ਬੂਟਾ ਸਿੰਘ ਚੌਹਾਨ ਨੂੰ ਭੇਟ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 5 ਅਕਤੂਬਰ: ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਦੇ ਚੇਅਰਮੈਨ ਤੇ ਉੱਘੇ ਪੰਜਾਬੀ ਕਵੀ ਪ੍ਰੋ. ਗੁਰਭਜਨ ਸਿੰਘ ਗਿੱਲ ਦੇ ਗ਼ਜ਼ਲ ਸੰਗ੍ਰਹਿ ‘ਮਿਰਗਾਵਲੀ’ ਦਾ ਸ਼ਾਹਮੁਖੀ ਐਡੀਸ਼ਨ ਬਰਨਾਲਾ ਵੱਸਦੇ ਉੱਘੇ ਲੇਖਕ ਬੂਟਾ ਸਿੰਘ ਚੌਹਾਨ ਨੂੰ ਭੇਟ…