ਬੱਚਿਆਂ ਨੇ ਸਕੂਲੀ ਖੇਡਾਂ ਵਿਚ ਮਾਰੀਆਂ ਮੱਲਾਂ
ਬੱਚਿਆਂ ਨੇ ਸਕੂਲੀ ਖੇਡਾਂ ਵਿਚ ਮਾਰੀਆਂ ਮੱਲਾਂ ਚੰਡੀਗੜ੍ਹ 25 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਰਕਾਰੀ ਪ੍ਰਾਇਮਰੀ ਸਕੂਲ ਟਾਂਡਾ ਕਰੋਰਾਂ ਦੇ ਵਿਦਿਆਰਥੀਆਂ ਵੱਲੋਂ ਸੈਂਟਰ ਤੇ ਬਲਾਕ ਪੱਧਰੀ ਖੇਡਾਂ ਵਿੱਚ ਗੋਲਡ ਮੈਡਲ, ਸਿਲਵਰ ਮੈਡਲ, ਜਿੱਤ ਕੇ ਪਿੰਡ ਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਗਿਆ ਹੈ। ਜਾਣਕਾਰੀ ਲਈ ਦੱਸ ਦਈਏ ਕਿ ਖੇਡਾਂ ਵਤਨ ਪੰਜਾਬ ਦੀਆਂ ਤਹਿਤ…