ਨਿਰਮਾਣ ਅਧੀਨ ਸੜਕ ਦੀ ਖਸਤਾ ਹਾਲਤ ਦੇ ਰੋਸ ਵਜੋਂ ਧਰਨਾ
ਨਿਰਮਾਣ ਅਧੀਨ ਸੜਕ ਦੀ ਖਸਤਾ ਹਾਲਤ ਦੇ ਰੋਸ ਵਜੋਂ ਧਰਨਾ ਚੰਡੀਗੜ੍ਹ 15 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਨਿਊ ਚੰਡੀਗੜ੍ਹ ਸਥਿਤ ਪੀ ਆਰ – 7 ਰੋਡ ਦੀ ਖ਼ਸਤਾ ਹਾਲਤ ਕਾਰਨ ਦਿਨੋ ਦਿਨ ਵਧ ਰਹੇ ਹਾਦਸਿਆਂ ਦੇ ਰੋਸ ਵਜੋਂ ਆਲ ਰੈਜੀਡੈਂਸ ਐਸ਼ੋਸੀਏਸ਼ਨ ਵੱਲੋਂ ਲੋਕ ਹਿੱਤ ਮਿਸ਼ਨ ਦੇ ਸਹਿਯੋਗ ਨਾਲ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਐਸੋਸੀਏਸ਼ਨ…