ਖਰੜ ਹਲਕੇ ਵਿੱਚ 400 ਕਰੋੜ ਰੁਪਏ ਦੇ ਚਾਰ ਸੀਵਰ ਪ੍ਰਾਜੈਕਟ ਅਤੇ ਖਰੜ ਤੇ ਕੁਰਾਲੀ ਨੂੰ ਨਹਿਰੀ ਪਾਣੀ ਦੀ ਸਪਲਾਈ ਦੇ ਪ੍ਰਾਜੈਕਟ ਮਨਜ਼ੂਰ ਕਰਵਾਏ : ਮਾਨ
ਖਰੜ ਹਲਕੇ ਵਿੱਚ 400 ਕਰੋੜ ਰੁਪਏ ਦੇ ਚਾਰ ਸੀਵਰ ਪ੍ਰਾਜੈਕਟ ਅਤੇ ਖਰੜ ਤੇ ਕੁਰਾਲੀ ਨੂੰ ਨਹਿਰੀ ਪਾਣੀ ਦੀ ਸਪਲਾਈ ਦੇ ਪ੍ਰਾਜੈਕਟ ਮਨਜ਼ੂਰ ਕਰਵਾਏ : ਮਾਨ ਚੰਡੀਗੜ੍ਹ 12 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਇਕਾਂ ਨੂੰ ਆਪੋ-ਆਪਣੇ ਹਲਕਿਆਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਸ਼ੁਰੂ ਕੀਤੇ ਉਪਰਾਲੇ…