ਗਿਆਨੀ ਦਿੱਤ ਸਿੰਘ ਜੀ ਦੀ 123ਵੀਂ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ

ਗਿਆਨੀ ਦਿੱਤ ਸਿੰਘ ਜੀ ਦੀ 123ਵੀਂ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ ਮੁਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 8 ਸਤੰਬਰ: ਸਿੱਖ ਕੌਮ ਦੇ ਮਹਾਨ ਵਿਦਵਾਨ, ਮਹਾਨ ਸਮਾਜ ਸੁਧਾਰਕ, ਪੰਜਾਬੀ ਪੱਤਰਕਾਰੀ ਦੇ ਪਿਤਾਮਾ, ਸਿੰਘ ਸਭਾ ਲਹਿਰ ਦੇ ਮੋਢੀ ਗਿਆਨੀ ਦਿੱਤ ਸਿੰਘ ਜੀ ਦੀ 123ਵੀਂ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਸਿੰਘ ਸਭਾ ਫੇਜ਼-1 ਮੁਹਾਲੀ ਵਿਖੇ…

Read Full News

ਬੀਬੀ ਕਿਰਪਾਲ ਕੌਰ ਯਾਦਗਾਰੀ ਸਾਹਿਤਕ ਟਰੱਸਟ ਵੱਲੋਂ ”ਤੀਜਾ ਗੁਰਪੂਰਨ ਸਿੰਘ ਜ਼ੈਲਦਾਰ ਯਾਦਗਾਰੀ ਸਨਮਾਨ 2024” ਉੱਘੇ ਸੂਫ਼ੀ ਸ਼ਾਇਰ ਜਸਪਾਲ ਸਿੰਘ ਦੇਸੂਵੀ ਨੂੰ – ਯਤਿੰਦਰ ਕੌਰ ਮਾਹਲ

ਬੀਬੀ ਕਿਰਪਾਲ ਕੌਰ ਯਾਦਗਾਰੀ ਸਾਹਿਤਕ ਟਰੱਸਟ ਵੱਲੋਂ ”ਤੀਜਾ ਗੁਰਪੂਰਨ ਸਿੰਘ ਜ਼ੈਲਦਾਰ ਯਾਦਗਾਰੀ ਸਨਮਾਨ 2024” ਉੱਘੇ ਸੂਫ਼ੀ ਸ਼ਾਇਰ ਜਸਪਾਲ ਸਿੰਘ ਦੇਸੂਵੀ ਨੂੰ – ਯਤਿੰਦਰ ਕੌਰ ਮਾਹਲ ਪ੍ਰਧਾਨਗੀ ਮੰਡਲ ਵਿਚ ਟਰੱਸਟ ਦੇ ਪ੍ਰਧਾਨ ਯਤਿੰਦਰ ਕੌਰ ਮਾਹਲ, ਇੰਜੀ. ਜਸਪਾਲ ਸਿੰਘ ਦੇਸੂਵੀ, ਗੁਰਦਰਸ਼ਨ ਸਿੰਘ ਮਾਵੀ ਅਤੇ ਬਾਬੂ ਰਾਮ ਦੀਵਾਨਾ ਹੋਵੇ ਸ਼ਾਮਿਲ ਰੂਪਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 8 ਸਤੰਬਰ: ਅੱਜ…

Read Full News

ਪੱਤਰਕਾਰਾਂ ਦੇ ਯੈਲੋ ਕਾਰਡ ਬਣਾਉਣ ਲਈ ਪ੍ਰੈਸ ਕਲੱਬ ਮੁੱਲਾਂਪੁਰ ਗਰੀਬਦਾਸ ਨੇ ਮੁੱਖ ਮੰਤਰੀ ਨੂੰ ਚਿੱਠੀ ਭੇਜੀ

ਪੱਤਰਕਾਰਾਂ ਦੇ ਯੈਲੋ ਕਾਰਡ ਬਣਾਉਣ ਲਈ ਪ੍ਰੈਸ ਕਲੱਬ ਮੁੱਲਾਂਪੁਰ ਗਰੀਬਦਾਸ ਨੇ ਮੁੱਖ ਮੰਤਰੀ ਨੂੰ ਚਿੱਠੀ ਭੇਜੀ ਚੰਡੀਗੜ੍ਹ 8 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪ੍ਰੈਸ ਕਲੱਬ ਮੁੱਲਾਂਪੁਰ ਗਰੀਬਦਾਸ ਨਿਊ ਚੰਡੀਗੜ੍ਹ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਸਮੇਤ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਕੈਬਨਿਟ ਮੰਤਰੀ ਬੀਬੀ ਅਨਮੋਲ ਗਗਨ ਮਾਨ ਨੂੰ…

Read Full News

ਰਾਜਨ ਸ਼ਰਮਾ ਦਾ ਸਲੋਗਨ ਹੁਣ ਦੀਵਾਰਾਂ-ਬੋਰਡਾਂ ‘ਤੇ ਵੀ ਚਮਕਿਆ

ਰਾਜਨ ਸ਼ਰਮਾ ਦਾ ਸਲੋਗਨ ਹੁਣ ਦੀਵਾਰਾਂ-ਬੋਰਡਾਂ ‘ਤੇ ਵੀ ਚਮਕਿਆ ਚੰਡੀਗੜ 8 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਵਾਤਾਵਰਨ ਪ੍ਰੇਮੀ ਤੇ ਲੇਖਕ ਰਾਜਨ ਸ਼ਰਮਾ ਲੈਕਚਰਾਰ ਦਾ ਲਿਖਿਆ ਸਲੋਗਨ “ਆਓ ਅੱਗੇ ਆਈਏ-ਲੱਗੇ ਰੁੱਖ ਬਚਾਈਏ” ਜਿੱਥੇ ਪਹਿਲਾ ਸੋਸ਼ਲ ਮੀਡੀਆ ‘ਤੇ ਛਾਇਆ ਸੀ, ਉੱਥੇ ਹੁਣ ਇੱਕ ਵਾਰ ਸਕੂਲਾਂ ਦੀਆਂ ਦੀਵਾਰਾਂ ਤੇ ਬੋਰਡਾਂ ਉੱਤੇ ਚਮਕਿਆ ਹੈ। ਰਾਜਨ ਸ਼ਰਮਾ, ਪਰਮੋਟਰ…

Read Full News

ਕੱਲ੍ਹ ਬਿਜਲੀ ਬੰਦ ਰਹੇਗੀਕੱਲ੍ਹ ਬਿਜਲੀ ਬੰਦ ਰਹੇਗੀ – ਨਿਤੀਸ਼ ਕੁਮਾਰ, ਐਸ.ਡੀ.ਓ., ਉਪ-ਮੰਡਲ ਮਾਜਰਾ 

ਕੱਲ੍ਹ ਬਿਜਲੀ ਬੰਦ ਰਹੇਗੀ – ਨਿਤੀਸ਼ ਕੁਮਾਰ, ਐਸ.ਡੀ.ਓ., ਉਪ-ਮੰਡਲ ਮਾਜਰਾ  ਚੰਡੀਗੜ੍ਹ 8 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪਾਵਰ ਕਾਮ ਦੇ ਉਪ-ਮੰਡਲ ਮਾਜਰਾ ਅਧੀਨ 66 ਕੇ.ਵੀ. ਖਿਜਰਾਬਾਦ ਸਬ ਸਟੇਸ਼ਨ ਦੀ ਬਿਜਲੀ ਸਪਲਾਈ 9 ਸਤੰਬਰ ਨੂੰ ਬੰਦ ਰਹੇਗੀ। ਇਸ ਸਬੰਧੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਉਪ-ਮੰਡਲ ਮਾਜਰਾ ਦੇ ਐਸ.ਡੀ.ਓ. ਨਿਤੀਸ਼ ਕੁਮਾਰ ਵੱਲੋਂ ਦੱਸਿਆ ਗਿਆ…

Read Full News

13 ਸਤੰਬਰ ਨੂੰ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੀ ਮਨਾਈ ਜਾਵੇਗੀ ਬਰਸੀ

13 ਸਤੰਬਰ ਨੂੰ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੀ ਮਨਾਈ ਜਾਵੇਗੀ ਬਰਸੀ ਚੰਡੀਗੜ੍ਹ 8 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬੀਤੇ ਸਾਲ 13 ਸਤੰਬਰ ਨੂੰ  ਅਨੰਤ ਨਾਗ ਜੰਮੂ ਕਸ਼ਮੀਰ ਵਿਚ ਦੁਸ਼ਮਣਾਂ ਨਾਲ ਲੋਹਾ ਲੈਂਦੇ ਸਮੇਂ ਮੋਹਾਲੀ ਜ਼ਿਲੇ ਦੇ ਪਿੰਡ ਭੜੌਜੀਆਂ ਨਿਊ ਚੰਡੀਗੜ੍ਹ ਦੇ ਨੌਜਵਾਨ ਸ਼ਹੀਦ ਕਰਨਲ ਮਨਪ੍ਰੀਤ ਸਿੰਘ (ਕੀਰਤੀ ਚੱਕਰ, ਸੈਨਾ ਮੈਡਲ) ਸ਼ਹੀਦੀ ਪ੍ਰਾਪਤ ਕਰਦਿਆਂ…

Read Full News

ਖਿਜਰਾਬਾਦ ਵਿਖੇ ਨੌਜਵਾਨਾਂ ਨੂੰ ਵਾਲੀਵਾਲ ਤੇ ਫੁਟਬਾਲ ਕਿੱਟਾਂ ਵੰਡੀਆਂ

ਖਿਜਰਾਬਾਦ ਵਿਖੇ ਨੌਜਵਾਨਾਂ ਨੂੰ ਵਾਲੀਵਾਲ ਤੇ ਫੁਟਬਾਲ ਕਿੱਟਾਂ ਵੰਡੀਆਂ ਚੰਡੀਗੜ੍ਹ 8 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮਾਜਰੀ ਦੇ ਸਮਾਜ ਸੇਵੀ ਬੈਨੀਪਾਲ ਗਰੁੱਪ ਦੇ ਸਰਪ੍ਰਸਤ ਦਲਵਿੰਦਰ ਸਿੰਘ ਬੈਨੀਪਾਲ ਵੱਲੋਂ ਅੱਜ ਇਤਿਹਾਸਕ ਕਸਬਾ ਖਿਜਰਾਬਾਦ ਵਿਖੇ ਨੌਜਵਾਨਾਂ ਨੂੰ ਵਾਲੀਵਾਲ ਤੇ ਫੁਟਬਾਲ ਦੀਆਂ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਨੌਜਵਾਨਾਂ ਦਾ ਭਵਿੱਖ ਖੇਡਾਂ…

Read Full News

ਕਬੱਡੀ ਖਿਡਾਰੀ ਤੇ ਪ੍ਰੋਫ਼ੈਸਰ ਦਾ ਵਿਸ਼ੇਸ਼ ਸਨਮਾਨ

ਕਬੱਡੀ ਖਿਡਾਰੀ ਤੇ ਪ੍ਰੋਫ਼ੈਸਰ ਦਾ ਵਿਸ਼ੇਸ਼ ਸਨਮਾਨ ਚੰਡੀਗੜ੍ਹ 8 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪਿੰਡ ਕੰਸਾਲਾ ਦੇ ਵਸਨੀਕਾਂ ਵੱਲੋਂ ਪਿੰਡ ਦੇ ਕੱਬਡੀ ਖਿਡਾਰੀ ਤੇ ਉਤਰ ਪ੍ਰਦੇਸ਼ ਯੂਨੀਵਰਸਿਟੀ ‘ਚ ਪ੍ਰੋਫ਼ੈਸਰ ਪਰਮਵੀਰ ਸਿੰਘ ਦਾ ਵਿਸ਼ੇਸ ਸਨਮਾਨ ਕੀਤਾ ਗਿਆ। ਇਸ ਸਬੰਧੀ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਰੱਖੇ ਸਮਾਗਮ ਦੌਰਾਨ ਕਬੱਡੀ ਖੇਡ ਵਿੱਚ ਨਾਮਣਾ ਖੱਟ ਰਹੇ ਖਿਡਾਰੀ…

Read Full News

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਪ੍ਰਧਾਨ ਅਤੇ ਉੱਘੇ ਲੇਖਕ ਪ੍ਰਿੰ. ਬਹਾਦਰ ਸਿੰਘ ਗੋਸਲ ਨੂੰ ਵਿਦਿਆ ਧਾਮ ਯੂ.ਐਸ.ਏ. ਵੱਲੋਂ ”ਭਾਰਤੀ ਸੰਸਕ੍ਰਿਤੀ ਸਮਵਾਹਕ” ਐਵਾਰਡ ਨਾਲ਼ ਸਨਮਾਨਿਤ

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਪ੍ਰਧਾਨ ਅਤੇ ਉੱਘੇ ਲੇਖਕ ਪ੍ਰਿੰ. ਬਹਾਦਰ ਸਿੰਘ ਗੋਸਲ ਨੂੰ ਵਿਦਿਆ ਧਾਮ ਯੂ.ਐਸ.ਏ. ਵੱਲੋਂ ”ਭਾਰਤੀ ਸੰਸਕ੍ਰਿਤੀ ਸਮਵਾਹਕ” ਐਵਾਰਡ ਨਾਲ਼ ਸਨਮਾਨਿਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਸਤੰਬਰ: ਪੰਜਾਬ ਕਲਾ ਭਵਨ ਵਿਖੇ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਪ੍ਰਧਾਨ ਤੇ ਉੱਘੇ ਲੇਖਕ ਪ੍ਰਿੰ. ਬਹਾਦਰ ਸਿੰਘ ਗੋਸਲ ਨੂੰ…

Read Full News

ਵੀਰ ਨਾਰੀਆਂ ਨੂੰ ਸਮਰਪਿਤ ਦੀਪਕ ਸ਼ਰਮਾ ਚਨਾਰਥਲ ਦੀ ਅਨੁਵਾਦਿਤ ਕਿਤਾਬ “ਕਿਸ ਮਿੱਟੀ ਕੀ ਬਨੀ ਥੀਂ ਯੇ ਵੀਰਾਂਗਨਾਏਂ” ਹੋਈ ਲੋਕ-ਅਰਪਣ

ਵੀਰ ਨਾਰੀਆਂ ਨੂੰ ਸਮਰਪਿਤ ਦੀਪਕ ਸ਼ਰਮਾ ਚਨਾਰਥਲ ਦੀ ਅਨੁਵਾਦਿਤ ਕਿਤਾਬ “ਕਿਸ ਮਿੱਟੀ ਕੀ ਬਨੀ ਥੀਂ ਯੇ ਵੀਰਾਂਗਨਾਏਂ” ਹੋਈ ਲੋਕ-ਅਰਪਣ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਸਤੰਬਰ: ਅੱਜ ਪੰਜਾਬ ਕਲਾ ਭਵਨ ਵਿਖੇ ਪ੍ਰਸਿੱਧ ਕਵੀ ਅਤੇ ਪੱਤਰਕਾਰ ਦੀਪਕ ਸ਼ਰਮਾ ਚਨਾਰਥਲ ਦੀ ਹਿੰਦੀ ਵਿੱਚ ਪਹਿਲੀ ਅਨੁਵਾਦ ਪੁਸਤਕ “ਕਿਸ ਮਿੱਟੀ ਕੀ ਬਨੀ ਥੀਂ ਯੇ ਵੀਰਾਂਗਨਾਏਂ” ਦਾ ਰੀਲੀਜ਼ ਸਮਾਰੋਹ…

Read Full News