ਦੋ ਖੇਡ  ਗੀਤ/ ਗੁਰਭਜਨ ਗਿੱਲ

ਦੋ ਖੇਡ  ਗੀਤ/ ਗੁਰਭਜਨ ਗਿੱਲ ਐ ਪੰਜਾਬ ਵਾਸੀਓ ! (ਅੱਤਵਾਦ ਦੀ ਤੇਜ਼ ਹਨੇਰੀ ਮੌਕੇ ਇਹ ਗੀਤ 1986 ‘ਚ ਸਵ. ਨਰਿੰਦਰ ਬੀਬਾ ਜੀ ਨੇ ਕਿਲ੍ਹਾ ਰਾਏਪੁਰ ਦੀਆਂ  ਖੇਡਾਂ ਲਈ ਰੀਕਾਰਡ ਕਰਵਾਇਆ ਸੀ।) ਖੇਡਾਂ ਖੇਡੋ ਤੇ ਖਿਡਾਓ ਐ ਪੰਜਾਬ ਵਾਸੀਓ! ਜੜੋਂ ਈਰਖ਼ਾ ਮੁਕਾਓ ਐ ਪੰਜਾਬ ਵਾਸੀਓ! ਖੇਡਾਂ ਖੇਡਣਾ ਖਿਡਾਉਣਾ ਸਾਡਾ ਧਰਮ ਨਿਸ਼ਾਨ। ਸਾਡੇ ਵਾਸਤੇ ਹੈ ਏਹੀ ਹੁਣ…

Read Full News

ਬਲਵਿੰਦਰ ਸਿੰਘ ਭੂੰਦੜ ਸ੍ਰੋਮਣੀ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਹੋਏ ਨਿਯੁਕਤ

ਬਲਵਿੰਦਰ ਸਿੰਘ ਭੂੰਦੜ ਸ੍ਰੋਮਣੀ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਹੋਏ ਨਿਯੁਕਤ ਚੰਡੀਗੜ੍ਹ 29 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੰਦੂੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਸਬੰਧੀ ਪ੍ਰਗਟਾਵਾ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੱਲੋਂ…

Read Full News

ਪੀ.ਐਚ.ਸੀ. ਬੂਥਗੜ੍ਹ ਦੇ ਪਿੰਡਾਂ ਵਿਚ ਡੇਂਗੂ ਵਿਰੁੱਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ

ਪੀ.ਐਚ.ਸੀ. ਬੂਥਗੜ੍ਹ ਦੇ ਪਿੰਡਾਂ ਵਿਚ ਡੇਂਗੂ ਵਿਰੁੱਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ ਚੰਡੀਗੜ੍ਹ  29 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪੈਂਦੇ ਪਿੰਡਾਂ ਵਿਚ ਡੇਂਗੂ ਬੁਖ਼ਾਰ ਵਿਰੁਧ ਜਾਗਰੂਕਤਾ ਅਤੇ ਸਰਵੇ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ…

Read Full News

ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ.) ਮੁਹਾਲ਼ੀ ਵੱਲੋਂ ”ਪੁਆਧ ਦਾ ਥੰਮ” ਐਵਾਰਡ ਸ਼੍ਰੋਮਣੀ ਸਾਹਿਤਕਕਾਰ ਮਨਮੋਹਨ ਸਿੰਘ ਦਾਊਂ ਨੂੰ ਕੀਤਾ ਜਾਵੇਗਾ ਪ੍ਰਦਾਨ – ਜਸਪਾਲ ਸਿੰਘ ਦੇਸੂਵੀ

ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ.) ਮੁਹਾਲ਼ੀ ਵੱਲੋਂ ”ਪੁਆਧ ਦਾ ਥੰਮ” ਐਵਾਰਡ ਸ਼੍ਰੋਮਣੀ ਸਾਹਿਤਕਕਾਰ ਮਨਮੋਹਨ ਸਿੰਘ ਦਾਊਂ ਨੂੰ ਕੀਤਾ ਜਾਵੇਗਾ ਪ੍ਰਦਾਨ – ਜਸਪਾਲ ਸਿੰਘ ਦੇਸੂਵੀ ਮਨਮੋਹਨ ਸਿੰਘ ਦਾਊਂ ਦੇ ਤਾਜ਼ਾ ਕਹਾਣੀ ਸੰਗ੍ਰਹਿ ”ਮੋਈ ਮਾਂ ਦਾ ਦੁੱਧ” ਲੋਕ ਅਰਪਣ ਅਤੇ ਸਨਮਾਨ ਸਮਾਗਮ ਵੇਲ਼ੇ ਪ੍ਰਦਾਨ ਕੀਤਾ ਜਾਵੇਗਾ ਇਹ ਐਵਾਰਡ  ਮੰਚ ਵੱਲੋਂ ਪੰਜਾਬੀ ਸਾਹਿਤ ਸਭਾ ਖਰੜ ਦੇ ਸਹਿਯੋਗ…

Read Full News

ਸੁਰਮੁਖ ਸਿੰਘ ਭੁੱਲਰ ਦਾ ਗੀਤ  “ਮੈਂ ਸੋਚਦਾ ਹਾਂ” ਗੁਰਮੁਖੀ ਅਤੇ ਸ਼ਾਹਮੁਖੀ ਲਿੱਪੀਅੰਤਰ ਜਸਵਿੰਦਰ ਸਿੰਘ ਕਾਈਨੌਰ

Kharar (sursaanjh.com bureau), 28 August: ਸੁਰਮੁਖ ਸਿੰਘ ਭੁੱਲਰ ਦਾ ਗੀਤ  “ਮੈਂ ਸੋਚਦਾ ਹਾਂ” ਗੁਰਮੁਖੀ ਅਤੇ ਸ਼ਾਹਮੁਖੀ ਲਿੱਪੀਅੰਤਰ: ਜਸਵਿੰਦਰ ਸਿੰਘ ਕਾਈਨੌਰ “ਮੈਂ ਸੋਚਦਾ ਹਾਂ” ਇੱਥੇ ਹਰ ਰੋਂਦੀ ਤਸਵੀਰ ਦਿਸੇ ਇੱਥੇ ਹਰ ਇਕ ਦਿਲ ਦਲਗੀਰ ਦਿਸੇ ਇੱਥੇ ਹਰ ਥਾਂ ਮਚੀ ਦੁਹਾਈ ਹੈ ਮੈਨੂੰ ਸਮਝ ਨਹੀਂ ਆਉਂਦੀ, ਮੈਂ ਸੋਚਦਾ ਹਾਂ ਕੀ ਤੇਰੀ ਖੁਦਾ ਖੁਦਾਈ ਹੈ? شاعر- سُرمُکھ سِنگھ…

Read Full News

ਕੈਬਨਿਟ ਮੰਤਰੀ  ਮਾਨ ਵੱਲੋਂ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਦੀ ਸੜਕ ਦੇ ਨਵ ਨਿਰਮਾਣ ਦੀ ਸ਼ੁਰੂਆਤ 

ਕੈਬਨਿਟ ਮੰਤਰੀ  ਮਾਨ ਵੱਲੋਂ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਦੀ ਸੜਕ ਦੇ ਨਵ ਨਿਰਮਾਣ ਦੀ ਸ਼ੁਰੂਆਤ  ਚੰਡੀਗੜ੍ਹ  28 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕਿਸੇ ਵੀ ਦੇਸ਼ ਜਾਂ ਸੂਬੇ ਦੀ ਤਰੱਕੀ ਵਿੱਚ ਵਿਕਸਿਤ ਸੜਕੀ ਢਾਂਚੇ ਦਾ ਅਹਿਮ ਯੋਗਦਾਨ ਹੁੰਦਾ ਹੈ। ਇਸ ਦੇ ਮੱਦੇਨਜ਼ਰ ਹੀ ਪੰਜਾਬ ਸਰਕਾਰ ਵੱਲੋਂ ਸੜਕਾਂ ਦੇ ਨਿਰਮਾਣ ਵੱਲ ਉਚੇਚਾ ਧਿਆਨ ਦਿੱਤਾ…

Read Full News

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਬਲਾਕ ਕੁਰਾਲੀ ਅਤੇ ਮਾਜਰੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਦੌਰਾ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਬਲਾਕ ਕੁਰਾਲੀ ਅਤੇ ਮਾਜਰੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਦੌਰਾ ਚੰਡੀਗੜ੍ਹ 28 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਬਲਾਕ ਕੁਰਾਲੀ ਦੇ ਪਿੰਡ ਫਤਿਹਗੜ੍ਹ ਦੇ ਸਰਕਾਰੀ ਪ੍ਰਾਇਮਰੀ…

Read Full News

ਜੀਵੇ ਧਰਤ ਹਰਿਆਵਲੀ ਲਹਿਰ ਸਮਰਾਲਾ ਵੱਲੋਂ – ਘਰ ਘਰ ਵਿੱਚ ਫ਼ਲਦਾਰ ਬੂਟਿਆਂ ਦੀ ਮੁਹਿੰਮ ਤਹਿਤ ਪਿੰਡ ਮਿਲਕੋਵਾਲ਼ ਵਿਖੇ ਗੁਰਮੀਤ ਸਿੰਘ ਗਰੇਵਾਲ Gurmeet Singh Grewal ਦੇ ਘਰ ਲਗਾਏ ਗਏ ਆੜੂ, ਬੱਗੂ ਗੋਸ਼ਾ, ਨਿੰਬੂ ਅਤੇ ਆਂਵਲਾ ਦੇ ਬੂਟੇ 

ਜੀਵੇ ਧਰਤ ਹਰਿਆਵਲੀ ਲਹਿਰ ਸਮਰਾਲਾ ਵੱਲੋਂ – ਘਰ ਘਰ ਵਿੱਚ ਫ਼ਲਦਾਰ ਬੂਟਿਆਂ ਦੀ ਮੁਹਿੰਮ ਤਹਿਤ ਪਿੰਡ ਮਿਲਕੋਵਾਲ਼ ਵਿਖੇ ਗੁਰਮੀਤ ਸਿੰਘ ਗਰੇਵਾਲ Gurmeet Singh Grewal ਦੇ ਘਰ ਲਗਾਏ ਗਏ ਆੜੂ, ਬੱਗੂ ਗੋਸ਼ਾ, ਨਿੰਬੂ ਅਤੇ ਆਂਵਲਾ ਦੇ ਬੂਟੇ  ਸਮਰਾਲਾ ਹਾਕੀ ਕਲੱਬ ਦੀ ਪਹਿਲ-ਕਦਮੀ ਨੂੰ ਇਲਾਕੇ ਦੇ ਲੋਕਾਂ ਵਲੋਂ ਮਿਲ ਰਿਹਾ ਹੈ, ਘਰ-ਘਰ  ਵੱਡਾ ਹੁੰਗਾਰਾ-ਗੁਰਪ੍ਰੀਤ ਸਿੰਘ ਬੇਦੀ ਹਰ…

Read Full News

ਜੀਵੇ ਧਰਤ ਹਰਿਆਵਲੀ ਲਹਿਰ ਸਮਰਾਲਾ ਵੱਲੋਂ – ਘਰ ਘਰ ਵਿੱਚ ਫ਼ਲਦਾਰ ਬੂਟਿਆਂ ਦੀ ਮੁਹਿੰਮ ਤਹਿਤ ਪਿੰਡ ਉਪਲਾਂ ਵਿਖੇ ਪ੍ਰਸਿੱਧ ਗੀਤਕਾਰ ਕਰਨੈਲ ਸਿਵੀਆ ਦੇ ਘਰ ਲਗਾਏ ਗਏ ਕਿੰਨੂ ਅਤੇ ਅੰਬ ਦੇ ਬੂਟੇ 

ਜੀਵੇ ਧਰਤ ਹਰਿਆਵਲੀ ਲਹਿਰ ਸਮਰਾਲਾ ਵੱਲੋਂ – ਘਰ ਘਰ ਵਿੱਚ ਫ਼ਲਦਾਰ ਬੂਟਿਆਂ ਦੀ ਮੁਹਿੰਮ ਤਹਿਤ ਪਿੰਡ ਉਪਲਾਂ ਵਿਖੇ ਪ੍ਰਸਿੱਧਸ ਗੀਤਕਾਰ ਕਰਨੈਲ ਸਿਵੀਆ ਦੇ ਘਰ ਲਗਾਏ ਗਏ ਕਿੰਨੂ ਅਤੇ ਅੰਬ ਦੇ ਬੂਟੇ  ਸਮਰਾਲਾ ਹਾਕੀ ਕਲੱਬ ਦੀ ਪਹਿਲ-ਕਦਮੀ ਨੂੰ ਇਲਾਕੇ ਦੇ ਲੋਕਾਂ ਵਲੋਂ ਮਿਲ ਰਿਹਾ ਹੈ, ਘਰ-ਘਰ  ਵੱਡਾ ਹੁੰਗਾਰਾ-ਗੁਰਪ੍ਰੀਤ ਸਿੰਘ ਬੇਦੀ ਹਰ ਰੋਜ਼ ਘਰਾਂ ਵਿੱਚ ਲਗਾਏ ਜਾ…

Read Full News

ਲੋਹਾਰੀ ਦੀ ਗੁੱਗਾ ਮਾੜੀ ਦਾ ਮੇਲਾ ਭਰਿਆ

ਲੋਹਾਰੀ ਦੀ ਗੁੱਗਾ ਮਾੜੀ ਦਾ ਮੇਲਾ ਭਰਿਆ ਚੰਡੀਗੜ 28 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਗੁੱਗਾ ਨੌਵੀਂ ਨੂੰ ਸਮਰਪਿਤ ਚੌਂਕੀ ਅਤੇ ਭੰਡਾਰਾ ਮੇਲਾ ਪਿੰਡ ਲੋਹਾਰੀ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਭਰਿਆ। ਪ੍ਰਬੰਧਕਾਂ ਭਗਤ ਕਰਨ, ਫੌਜੀ ਲੁਕੇਸ਼ ਕੁਮਾਰ, ਭਗਤ ਰਾਮਪਾਲ ਕੁਮਰ, ਪਵਨ ਕੁਮਾਰ, ਜਗਦੀਸ਼ ਕੁਮਾਰ, ਸਤਿੰਦਰ ਕੁਮਾਰ, ਭਗਤ ਪ੍ਰੇਮ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ…

Read Full News