ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਨਗਰ ਕੌਂਸਲ ਕੁਰਾਲੀ ਦਾ ਦੌਰਾ
ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਨਗਰ ਕੌਂਸਲ ਕੁਰਾਲੀ ਦਾ ਦੌਰਾ ਚੰਡੀਗੜ੍ਹ 29 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਦੇ ਸੈਰ-ਸਪਾਟਾ, ਕਿਰਤ, ਮਹਿਮਾਨ ਨਿਵਾਜ਼ੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸ੍ਰੀਮਤੀ ਅਨਮੋਲ ਗਗਨ ਮਾਨ ਨੇ ਅੱਜ ਨਗਰ ਕੌਂਸਲ ਕੁਰਾਲੀ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ’ਚ ਹੋਣ ਵਾਲੇ ਵਿਕਾਸ ਕਾਰਜਾਂ ਦੇ…