ਡੀ.ਐਸ.ਆਰ. ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦੇਣ ਲਈ 50 ਕਰੋੜ ਰੁਪਏ ਰੱਖੇ: ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਮਿਲਿਆ ਹੁਲਾਰਾ; 15 ਫ਼ੀਸਦ ਰਕਬਾ ਵਧਿਆ ਹੁਣ ਤੱਕ ਦੋ ਲੱਖ ਏਕੜ ਤੋਂ ਵੱਧ ਰਕਬੇ ਵਿੱਚ ਹੋਈ ਝੋਨੇ ਦੀ ਸਿੱਧੀ ਬਿਜਾਈ ਡੀ.ਐਸ.ਆਰ. ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦੇਣ ਲਈ 50 ਕਰੋੜ ਰੁਪਏ ਰੱਖੇ: ਗੁਰਮੀਤ ਸਿੰਘ ਖੁੱਡੀਆਂ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਕਿਸਾਨ…