ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇਃ ਮੁੱਖ ਮੰਤਰੀ
ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇਃ ਮੁੱਖ ਮੰਤਰੀ ਬਰਸੀ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸ਼ੇਰ-ਏ-ਪੰਜਾਬ ਨੂੰ ਸ਼ਰਧਾਂਜਲੀ ਭੇਟ ਸਰਕਾਰ ਨੂੰ ਅਸਥਿਰ ਕਰਨ ਦਾ ਸੁਪਨਾ ਦੇਖ ਰਹੇ ਵਿਰੋਧੀਆਂ ਉੱਤੇ ਕੱਸਿਆ ਵਿਅੰਗ 25 ਸਾਲਾਂ ਤੱਕ ਰਾਜ ਕਰਨ ਦਾ ਦਾਅਵਾ ਕਰਨ ਵਾਲੇ ਲੋਪ ਹੋਣ ਕੰਢੇ ਪੁੱਜੇ ਕੇਂਦਰ ਤੋਂ ਫੰਡ…