ਮਾਨ ਵਲੋਂ ਪੰਚਾਇਤਾਂ ਦੀਆਂ ਜ਼ਿਆਦਾਤਰ ਸ਼ਿਕਾਇਤਾਂ ਅਤੇ ਮੰਗਾਂ ਦਾ ਮੌਕੇ ‘ਤੇ ਹੀ ਨਿਪਟਾਰਾ
ਚੰਡੀਗੜ੍ਹ 30 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਬਲਾਕ ਮਾਜਰੀ ਅਤੇ ਖਰੜ ਬਲਾਕ ਦੀਆਂ ਨਵ-ਨਿਯੁਕਤ ਪੰਚਾਇਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਪੂਰੀ ਈਮਾਨਦਾਰੀ ਨਾਲ ਨਾਲ ਕੰਮ ਕਰਨ। ਅੱਜ ਇਥੇ ਬਲਾਕ ਮਾਜਰੀ ਨਜ਼ਦੀਕ ਪੈਂਦੇ ਪਿੰਡ ਚੰਦਪੁਰ ਵਿਖੇ ਬਲਾਕ ਮਾਜਰੀ…