ਯੂਨੀਅਨ ਬੈਂਕ ਵਿੱਚ ਚੱਲੀ ਗੋਲੀ, ਨੌਜਵਾਨ ਦੀ ਮੌਤ
ਯੂਨੀਅਨ ਬੈਂਕ ਵਿੱਚ ਚੱਲੀ ਗੋਲੀ, ਨੌਜਵਾਨ ਦੀ ਮੌਤ ਚੰਡੀਗੜ੍ਹ 21 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਨੇੜਲੇ ਪਿੰਡ ਮਾਜਰਾ (ਨਿਊ ਚੰਡੀਗੜ੍ਹ) ਸਥਿਤ ਯੂਨੀਅਨ ਬੈਂਕ ਦੇ ਗਾਰਡ ਵੱਲੋਂ ਅੱਜ ਚੱਲੀ ਗੋਲੀ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਮੌਕੇ ‘ਤੇ ਪੁੱਜੇ ਡੀਐਸਪੀ ਧਰਮਵੀਰ ਸਿੰਘ ਨੇ ਦੱਸਿਆ ਕਿ ਮਾਜਰਾ ਸਥਿਤ ਯੂਨੀਅਨ ਬੈਂਕ ਵਿੱਚ ਕੁਝ ਨੌਜਵਾਨ ਬੈਂਕ…