ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਮੁਹਾਲੀ ਨੇ ਕੀਤਾ ਪੜਛ ਡੈਮ ਦਾ ਦੌਰਾ
ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਮੁਹਾਲੀ ਨੇ ਕੀਤਾ ਪੜਛ ਡੈਮ ਦਾ ਦੌਰਾ ਚੰਡੀਗੜ੍ਹ 19 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਡਿਪਟੀ ਕਮਿਸ਼ਨਰ ਮੋਹਾਲ਼ੀ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਵੱਖ-ਵੱਖ ਵਿਭਾਗਾਂ ਨੂੰ ਆਦੇਸ਼ ਦਿੱਤੇ ਹਨ ਕਿ ਮੌਨਸੂਨ ਸ਼ੁਰੂ ਹੋਣ ਤੱਕ ਪੜਛ ਡੈਮ ਵਿੱਚ ਪਾਣੀ ਦੀ ਲੋੜ ਨੂੰ ਪੂਰਾ ਕਰਨ ਲਈ ਟੈਂਕਰਾਂ ਦੀ ਨਿਰਵਿਘਨ ਸਪਲਾਈ ਦਿੱਤੀ ਜਾਵੇ।…