ਮਹਿਲਾਵਾਂ ਨੂੰ ਮਾਨ-ਸਨਮਾਨ ਨਾਲ ਜਿਊਣ ਲਈ ਹਿੰਸਾ ਦਾ ਡੱਟ ਕੇ ਸਾਹਮਣਾ ਕਰਨਾ ਪਵੇਗਾ: ਰਾਜ ਲਾਲੀ ਗਿੱਲ
ਮਹਿਲਾਵਾਂ ਨੂੰ ਮਾਨ-ਸਨਮਾਨ ਨਾਲ ਜਿਊਣ ਲਈ ਹਿੰਸਾ ਦਾ ਡੱਟ ਕੇ ਸਾਹਮਣਾ ਕਰਨਾ ਪਵੇਗਾ: ਰਾਜ ਲਾਲੀ ਗਿੱਲ ਕਿਹਾ, ਪੰਜਾਬ ਰਾਜ ਮਹਿਲਾ ਕਮਿਸ਼ਨ ਮਹਿਲਾਵਾਂ ਦੇ ਅਧਿਕਾਰਾਂ ਦੀ ਰਾਖੀ ਲਈ ਲਗਾਤਾਰ ਯਤਨਸ਼ੀਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ…