ਪਿੰਡ ਵਾਸੀਆਂ ਨੇ ਨਸ਼ਿਆਂ ਸਬੰਧੀ ਮੀਟਿੰਗ ਕਰਕੇ ਪੁਲੀਸ ਤੋਂ ਮੰਗਿਆ ਸਹਿਯੋਗ
ਚੰਡੀਗੜ੍ਹ 26 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਖਿਜ਼ਰਾਬਾਦ ਦੀ ਪੰਚਾਇਤ ਵੱਲੋਂ ਪਿੰਡ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਫੈਸਲਾ ਕੀਤਾ ਕਿ ਜੇਕਰ ਪਿੰਡ ਦਾ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਜਾਂ ਨਸ਼ੇੜੀਆਂ…