ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੱਤ ਨਸ਼ਾ ਤਸਕਰਾਂ ਨੂੰ 5.47 ਕਿਲੋਗ੍ਰਾਮ ਹੈਰੋਇਨ, 1.07 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੱਤ ਨਸ਼ਾ ਤਸਕਰਾਂ ਨੂੰ 5.47 ਕਿਲੋਗ੍ਰਾਮ ਹੈਰੋਇਨ, 1.07 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਕਾਬੂ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ‘ਚੋਂ 40 ਜਿੰਦਾ ਕਾਰਤੂਸ, ਵਰਨਾ ਕਾਰ, ਤਿੰਨ ਮੋਟਰਸਾਈਕਲ ਕੀਤੇ ਬਰਾਮਦ ਗ੍ਰਿਫ਼ਤਾਰ ਕੀਤੇ ਗਏ ਜ਼ਿਆਦਾਤਰ ਮੁਲਜ਼ਮ ਵਿਦਿਆਰਥੀ ਹਨ ਅਤੇ ਫੌਜ ਵਿੱਚ ਭਰਤੀ ਹੋਣ ਦੀ ਤਿਆਰੀ ਕਰ…

Read Full News

ਚੋਣਾਂ ਵਿੱਚ ਸਰਗਰਮ ਭਾਗੀਦਾਰੀ ਨੂੰ ਹੁਲਾਰਾ ਦੇਣ ਲਈ ਬੋਗਨਵਿਲੀਆ ਗਾਰਡਨ, ਮੋਹਾਲੀ ਤੋਂ ਵਾਕਾਥਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਵੋਟਰਾਂ ਨੂੰ “ਇਸ ਵਾਰ 70 ਪਾਰ” ਦੀ ਪ੍ਰਾਪਤੀ ਲਈ 1 ਜੂਨ ਨੂੰ ਹੁਮ-ਹੁਮਾ ਕੇ ਚੋਣ ਬੂਥਾਂ ‘ਤੇ ਜਾਣ ਦੀ ਅਪੀਲ ਚੋਣਾਂ ਵਿੱਚ ਸਰਗਰਮ ਭਾਗੀਦਾਰੀ ਨੂੰ ਹੁਲਾਰਾ ਦੇਣ ਲਈ ਬੋਗਨਵਿਲੀਆ ਗਾਰਡਨ, ਮੋਹਾਲੀ ਤੋਂ ਵਾਕਾਥਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਬੂਥਾਂ ‘ਤੇ ਲੂ ਪ੍ਰਬੰਧਨ ਲਈ ਢੁਕਵੇਂ ਉਪਾਅ ਐਸ.ਏ.ਐਸ.ਨਗਰ (ਸੁਰ ਸਾਂਝ…

Read Full News

ਪੰਜਾਬੀਆਂ ਨੇ ‘ਆਪ’, ਕਾਂਗਰਸ ਤੇ ਅਕਾਲੀਆਂ ਨੂੰ ਅਜ਼ਮਾਇਆ, ਹੁਣ ਭਾਜਪਾ ਨੂੰ ਮੌਕਾ ਦੇਣ : ਡਾ: ਸੁਭਾਸ਼ ਸ਼ਰਮਾ

ਦੇਸ਼ ਅੱਗੇ ਵੱਧ ਰਿਹਾ ਹੈ ਤੇ ਪੰਜਾਬ ਪੀਛੇ ਜਾ ਰਿਹਾ ਹੈ: ਸੁਭਾਸ਼ ਸ਼ਰਮਾ ਪੰਜਾਬ ਦੀ ਬਿਹਤਰੀ ਲਈ ਮੋਦੀ ਦਾ ਸਾਥ ਦਿਓ: ਡਾ: ਸੁਭਾਸ਼ ਸ਼ਰਮਾ ਪੰਜਾਬੀਆਂ ਨੇ ‘ਆਪ’, ਕਾਂਗਰਸ ਤੇ ਅਕਾਲੀਆਂ ਨੂੰ ਅਜ਼ਮਾਇਆ, ਹੁਣ ਭਾਜਪਾ ਨੂੰ ਮੌਕਾ ਦੇਣ : ਡਾ: ਸੁਭਾਸ਼ ਸ਼ਰਮਾ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਭਾਜਪਾ ਨੂੰ ਉਮੀਦ ਨਾਲੋਂ ਵੱਧ ਪਿਆਰ ਮਿਲ ਰਿਹਾ ਹੈ:…

Read Full News

ਪਿੰਡ ਰਾਏਪੁਰ ਚੋਬਦਾਰਾ ਵਿਖੇ ਵੱਡੀ ਗਿਣਤੀ ਨੌਜਵਾਨ ਤੇ ਬੀਬੀਆਂ ਆਪ ਪਾਰਟੀ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਿਲ – ਰਾਜੂ ਖੰਨਾ

ਸ਼੍ਰੋਮਣੀ ਅਕਾਲੀ ਦਲ ਨਾਲ ਹਰ ਵਰਗ ਦਾ ਵੱਡੀ ਗਿਣਤੀ ਜੁੜਨਾ ਸ਼ੁਭ ਸ਼ਗਨ – ਰਾਜੂ ਖੰਨਾ ਪਿੰਡ ਰਾਏਪੁਰ ਚੋਬਦਾਰਾ ਵਿਖੇ ਵੱਡੀ ਗਿਣਤੀ ਨੌਜਵਾਨ ਤੇ ਬੀਬੀਆਂ ਆਪ ਪਾਰਟੀ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਿਲ – ਰਾਜੂ ਖੰਨਾ ਮੰਡੀਗੌਬਿੰਦਗੜ (ਸੁਰ ਸਾਂਝ ਡਾਟ ਕਾਮ ਬਿਊਰੋ), 26 ਮਈ: ਪੰਜਾਬ ਦੇ ਲੋਕ ਪੰਜਾਬੀਆਂ ਦੀ ਅਪਣੀ ਪਾਰਟੀ ਸ੍ਰੋਮਣੀ ਅਕਾਲੀ ਦਲ ਨੂੰ…

Read Full News

ਪੰਜਾਬ ਦੇ ਲੋਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਸ੍ਰੋਮਣੀ ਅਕਾਲੀ ਦਲ ਤੋਂ ਵੱਡੀਆਂ ਆਸਾਂ – ਰਾਜੂ ਖੰਨਾ

ਪੰਜਾਬ ਦੇ ਲੋਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਸ੍ਰੋਮਣੀ ਅਕਾਲੀ ਦਲ ਤੋਂ ਵੱਡੀਆਂ ਆਸਾਂ – ਰਾਜੂ ਖੰਨਾ ਖਾਲਸਾ ਦੇ ਹੱਕ ਵਿੱਚ ਡਡਹੇੜੀ ਵਿਖੇ ਕੀਤੀ ਭਰਵੀਂ ਮੀਟਿੰਗ ਮੰਡੀਗੌਬਿੰਦਗੜ (ਸੁਰ ਸਾਂਝ ਡਾਟ ਕਾਮ ਬਿਊਰੋ), 26 ਮਈ: ਅੱਜ ਸੂਬੇ ਅੰਦਰ ਇੱਕੋ ਇੱਕ ਅਜਿਹੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ, ਜਿਸ ਤੋਂ ਪੰਜਾਬ ਵਾਸੀਆਂ ਨੂੰ ਵੱਡੀਆਂ ਆਸਾਂ ਹਨ, ਕਿਉਂਕਿ ਸ਼੍ਰੋਮਣੀ…

Read Full News

30 ਮਈ ਸ਼ਾਮ 6 ਵਜੇ ਤੋਂ ਚੋਣ ਪ੍ਰਚਾਰ ’ਤੇ ਲਾਗੂ ਹੋ ਜਾਵੇਗੀ ਪਾਬੰਦੀ – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ

30 ਮਈ ਸ਼ਾਮ 6 ਵਜੇ ਤੋਂ ਚੋਣ ਪ੍ਰਚਾਰ ’ਤੇ ਲਾਗੂ ਹੋ ਜਾਵੇਗੀ ਪਾਬੰਦੀ – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਚੰਡੀਗੜ੍ਹ  26 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਇੱਥੇ ਸਪੱਸ਼ਟ ਕੀਤਾ ਕਿ ਚੋਣ ਕਮਿਸ਼ਨ ਵੱਲੋਂ ਮਤਦਾਨ ਮੁਕੰਮਲ ਹੋਣ ਲਈ ਨਿਰਧਾਰਿਤ ਸਮੇਂ (6 ਵਜੇ ਸ਼ਾਮ)…

Read Full News

ਸਰਕਾਰ ਜੀ ਸਾਨੂੰ ਮੋਹਾਲੀ ਜ਼ਿਲ੍ਹੇ ਨਾਲ ਜੋੜ ਕੇ ਚੱਕਰਵਿਊ ਵਿੱਚੋਂ ਕੱਢੋ – ਨੰਬਰਦਾਰ ਜਸਵੰਤ ਸਿੰਘ

ਸਰਕਾਰ ਜੀ ਸਾਨੂੰ ਮੋਹਾਲੀ ਜ਼ਿਲ੍ਹੇ ਨਾਲ ਜੋੜ ਕੇ ਚੱਕਰਵਿਊ ਵਿੱਚੋਂ ਕੱਢੋ – ਨੰਬਰਦਾਰ ਜਸਵੰਤ ਸਿੰਘ ਮੋਰਿੰਡਾ 25 ਮਈ (ਸੁਖਵਿੰਦਰ ਸਿੰਘ ਹੈਪੀ): ਸਿਆਸੀ ਲੋਕਾਂ ਦੇ ਨਿੱਜੀ ਸੁਆਰਥਾਂ ਦਾ ਮੋਹਾਲੀ ਜ਼ਿਲ੍ਹੇ ਦੇ ਪਿੰਡਾਂ ‘ਚ ਘਿਰੇ ਰੂਪਨਗਰ ਜ਼ਿਲ੍ਹੇ ਦੇ ਪਿੰਡ ਫਤਿਹਗੜ੍ਹ ਚਟੌਲੀ, ਅਧਰੇੜਾ, ਚਿੰਤਗੜ੍ਹ ਦੇ ਵਾਸੀ ਪਿਛਲੇ 15 ਸਾਲਾਂ ਤੋਂ ਹਰਜਾਨਾਂ ਭਰ ਰਹੇ ਹਨ, ਜਿਸ ਦੇ ਚੱਲਦਿਆਂ ਸਰਕਾਰ…

Read Full News

ਸੀ.ਐਚ.ਸੀ ਮੋਰਿੰਡਾ ਵਿਖੇ ਗਰਭਵਤੀ ਮਹਿਲਾਵਾਂ ਲਈ ਮੁਫ਼ਤ ਚੈਕ-ਅੱਪ ਕੈਂਪ ਲਗਾਇਆ ਗਿਆ

ਸੀ.ਐਚ.ਸੀ ਮੋਰਿੰਡਾ ਵਿਖੇ ਗਰਭਵਤੀ ਮਹਿਲਾਵਾਂ ਲਈ ਮੁਫ਼ਤ ਚੈਕ-ਅੱਪ ਕੈਂਪ ਲਗਾਇਆ ਗਿਆ ਮੋਰਿੰਡਾ 26 ਮਈ (ਸੁਖਵਿੰਦਰ ਸਿੰਘ ਹੈਪੀ-ਸੁਰ ਸਾਂਝ ਡਾਟ ਕਾਮ ਬਿਊਰੋ): ਡਾ. ਮਨੂ ਵਿਜ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ.ਪਰਮਿੰਦਰ ਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਮੋਰਿੰਡਾ ਦੀ ਅਗਵਾਈ ਹੇਠ ਸੀ.ਐਚ.ਸੀ ਮੋਰਿੰਡਾ ਵਿਖੇ ਪ੍ਰਧਾਨ ਮੰਤਰੀ ਸੁੱਰਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀ ਅੋਰਤਾਂ ਲਈ…

Read Full News

ਪੰਜਾਬ ਦੇ ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ  : ਸਿਬਿਨ ਸੀ

ਪੰਜਾਬ ਦੇ ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ  : ਸਿਬਿਨ ਸੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰਾਂ ਦੀ ਸਹੂਲਤ ਲਈ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਦੀ ਸ਼ੁਰੂਆਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਮਈ: ਪੰਜਾਬ ਦੇ ਵੋਟਰ ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ…

Read Full News

50,000 ਰੁਪਏ ਦੀ ਰਿਸ਼ਵਤ ਮੰਗਣ ਵਾਲੇ ਨਾਇਬ ਤਹਿਸੀਲਦਾਰ ਦੇ ਰੀਡਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

50,000 ਰੁਪਏ ਦੀ ਰਿਸ਼ਵਤ ਮੰਗਣ ਵਾਲੇ ਨਾਇਬ ਤਹਿਸੀਲਦਾਰ ਦੇ ਰੀਡਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 25 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਫਰੀਦਕੋਟ ਦੀ ਤਹਿਸੀਲ ਜੈਤੋ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਰਾਕੇਸ਼ ਕੁਮਾਰ ਵਿਰੁੱਧ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼…

Read Full News