ਚੋਣ ਕਮਿਸ਼ਨ ਨੇ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਕੀਤਾ ਤਾਇਨਾਤ

ਚੋਣ ਕਮਿਸ਼ਨ ਨੇ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਕੀਤਾ ਤਾਇਨਾਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ…

Read Full News

ਯੂਨੀਅਨ ਬੈਂਕ ਆਫ ਇੰਡੀਆ ਵੱਲੋਂ ਮਾਜਰਾ ਵਿਖੇ ਸੈਮੀਨਾਰ

ਯੂਨੀਅਨ ਬੈਂਕ ਆਫ ਇੰਡੀਆ ਵੱਲੋਂ ਮਾਜਰਾ ਵਿਖੇ ਸੈਮੀਨਾਰ ਚੰਡੀਗੜ੍ਹ 22 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਯੂਨੀਅਨ ਬੈਂਕ ਆਫ ਇੰਡੀਆ ਵੱਲੋਂ ਪਿੰਡ ਮਾਜਰਾ ਨਿਊ ਚੰਡੀਗੜ੍ਹ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਯੂਨੀਅਨ ਬੈਂਕ ਆਫ ਇੰਡੀਆ ਦੀ ਸ਼ਾਖਾ ਮਾਜਰਾ ਦੇ ਮੈਨੇਜਰ ਅਸ਼ੀਸ਼ ਸ਼ੁਕਲਾ ਵੱਲੋਂ ਆਪਣੇ ਖ਼ਾਤਾ ਧਾਰਕਾਂ ਨੂੰ ਕੇਂਦਰ ਸਰਕਾਰ ਦੀਆਂ  ਵੱਖ-ਵੱਖ ਸਕੀਮਾਂ ਬਾਰੇ…

Read Full News

ਕੁੱਟ ਕੁੱਟ ਮਾਰਤਾ ਕੁੱਤਾ, ਮਾਮਲਾ ਦਰਜ

ਕੁੱਟ ਕੁੱਟ ਮਾਰਤਾ ਕੁੱਤਾ, ਮਾਮਲਾ ਦਰਜ ਚੰਡੀਗੜ੍ਹ 22 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਨਿਊ ਚੰਡੀਗੜ੍ਹ ਦੇ ਮੁੱਲਾਂਪੁਰ ਗਰੀਬਦਾਸ ਵਿਖੇ ਇੱਕ ਰੱਬ ਦੇ ਜੀਵ, ਇੱਕ ਬੇਜ਼ੁਬਾਨ ਜਾਨਵਰ ਕੁੱਤੇ ਨੂੰ ਸੋਟੀਆਂ ਨਾਲ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਦੀ ਸਾਰੀ ਵੀਡੀਓ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈ ਹੈ ਤੇ ਇਸ ਸਬੰਧੀ ਇੱਕ ਐੱਨ ਜੀ…

Read Full News

ਸੀਨੀਅਰ ਕਾਂਗਰਸੀ ਆਗੂ ਕੁਸ਼ਲਪਾਲ ਹੋਏ ਆਪ ਦੇ

ਸੀਨੀਅਰ ਕਾਂਗਰਸੀ ਆਗੂ ਕੁਸ਼ਲਪਾਲ ਹੋਏ ਆਪ ਦੇ ਚੰਡੀਗੜ੍ਹ  22 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਵਿਧਾਨ ਸਭਾ ਹਲਕਾ ਖਰੜ ਅੰਦਰ ਆਮ ਆਦਮੀ ਪਾਰਟੀ ਨੂੰ ਉਦੋਂ ਹੋਰ ਵੀ ਵੱਡੀ ਮਜਬੂਤੀ ਮਿਲੀ, ਜਦੋਂ ਕਾਂਗਰਸ ਦੇ ਸੀਨੀਅਰ ਆਗੂ ਰਾਣਾ ਕੁਸ਼ਲਪਾਲ ਖਿਜ਼ਰਾਬਾਦ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਰਾਣਾ ਕੁਸ਼ਲਪਾਲ ਵਿਧਾਨ ਸਭਾ ਹਲਕਾ ਖਰੜ…

Read Full News

ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਜੰਗਲਾਤ ਦਫ਼ਤਰ ਖਾਸਾ, ਅੰਮ੍ਰਿਤਸਰ ਵਿਖੇ ਬੇਲਦਾਰ ਵਜੋਂ ਤਾਇਨਾਤ ਨਿਰਮਲ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ…

Read Full News

ਲੁਧਿਆਣਾ ਨਗਰ ਨਿਗਮ ਦਾ ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਲੁਧਿਆਣਾ ਨਗਰ ਨਿਗਮ ਦਾ ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਨਗਰ ਨਿਗਮ ਜ਼ੋਨ-ਏ, ਲੁਧਿਆਣਾ ਵਿੱਚ ਕਲਰਕ ਵਜੋਂ ਤਾਇਨਾਤ ਰਾਹੁਲ ਮਹਾਜਨ, ਜੋ ਕਿ…

Read Full News

ਬਿਜਲੀ ਮੀਟਰ ਲਗਾਉਣ ਬਦਲੇ 12000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ ਤੇ ਸਾਬਕਾ ਸਰਪੰਚ ਗ੍ਰਿਫਤਾਰ

ਬਿਜਲੀ ਮੀਟਰ ਲਗਾਉਣ ਬਦਲੇ 12000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ ਤੇ ਸਾਬਕਾ ਸਰਪੰਚ ਗ੍ਰਿਫਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਈ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਪੀ.ਐਸ.ਪੀ.ਸੀ.ਐਲ ਦਫ਼ਤਰ ਖੰਨਾ-2 , ਜ਼ਿਲਾ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਮਨਜਿੰਦਰ…

Read Full News

ਦੁੱਲਵਾ ਪੀਰਾਂ ਦਾ ਮੇਲਾ 30 ਮਈ ਨੂੰ

ਦੁੱਲਵਾ ਪੀਰਾਂ ਦਾ ਮੇਲਾ 30 ਮਈ ਨੂੰ ਚੰਡੀਗੜ੍ਹ 21 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਵਸੇ ਪਿੰਡ ਦੁੱਲਵਾਂ ਖੱਦਰੀ ਵਿਖੇ ਪਿੰਡ ਵਾਸੀਆਂ, ਇਲਾਕਾ ਨਿਵਾਸੀਆਂ, ਐੱਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨੌਗਜਾ ਪੀਰ ਤੇ ਪੰਜ ਪੀਰ ਦਾ ਸਲਾਨਾ ਮੇਲਾ ਕਰਵਾਇਆ ਜਾ ਰਿਹਾ ਹੈ।…

Read Full News

ਸੁਰਜੀਤ ਪਾਤਰ ਜੀ ਨੂੰ ਭੋਗ ਤੇ ਅੰਤਿਮ ਅਰਦਾਸ  ਸਮਾਗਮ ਮੌਕੇ ਯਾਦ ਕਰਦਿਆਂ/ ਗੁਰਭਜਨ ਗਿੱਲ

ਸੁਰਜੀਤ ਪਾਤਰ ਜੀ ਨੂੰ ਭੋਗ ਤੇ ਅੰਤਿਮ ਅਰਦਾਸ  ਸਮਾਗਮ ਮੌਕੇ ਯਾਦ ਕਰਦਿਆਂ/ ਗੁਰਭਜਨ ਗਿੱਲ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਈ: ਅੱਜ ਸੁਰਜੀਤ ਪਾਤਰ ਜੀ ਦਾ ਭੋਗ ਤੇ ਅੰਤਿਮ ਅਰਦਾਸ  ਸਮਾਗਮ ਹੈ, ਲੁਧਿਆਣੇ। ਸ਼ਮਸ਼ੇਰ ਸਿੰਘ ਸੰਧੂ ਨੇ ਕਈ ਸਾਲ ਪੁਰਾਣੀ ਤਸਵੀਰ ਭੇਜੀ ਹੈ, ਸਾਹਿੱਤ ਸਭਾ ਬੰਗਾ ਵੱਲੋਂ ਉਸ ਦੀ ਕਿਤਾਬ ”ਇੱਕ ਪਾਸ਼ ਇਹ ਵੀ”…

Read Full News

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

ਲੋਕ ਸਭਾ ਚੋਣਾਂ-2024 ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਉਮੀਦਵਾਰਾਂ ਦੇ ਵੇਰਵੇ ਕੇਵਾਈਸੀ ਐਪ ਉੱਤੇ ਉਪਲੱਬਧ: ਮੁੱਖ ਚੋਣ ਅਧਿਕਾਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13…

Read Full News