ਰਮਨਪ੍ਰੀਤ ਕੌਰ ਨੇ ਬਾਰ੍ਹਵੀਂ ਦੀ ਪ੍ਰੀਖਿਆ ਵਿਚ 98% ਅੰਕ ਕੀਤੇ ਪ੍ਰਾਪਤ
ਰਮਨਪ੍ਰੀਤ ਕੌਰ ਨੇ ਬਾਰ੍ਹਵੀਂ ਦੀ ਪ੍ਰੀਖਿਆ ਵਿਚ 98% ਅੰਕ ਕੀਤੇ ਪ੍ਰਾਪਤ ਚੰਡੀਗੜ੍ਹ 13 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬੀਤੇ ਦਿਨੀਂ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਸੀ। ਜਿਸ ਵਿੱਚ ਪੰਜਾਬ ਭਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਪੁਜੀਸ਼ਨਾਂ ਹਾਸਲ ਕੀਤੀਆਂ…