ਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਹੋਏ ਭਿਆਨਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ ਹਨ। ਇਸ ਦਰਦਨਾਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ…