www.sursaanjh.com > 2025 > January

ਵੱਕਾਰੀ ਇਤਿਹਾਸ, ਅਮੀਰ ਵਿਰਾਸਤ ਅਤੇ ਜੀਵੰਤ ਆਧੁਨਿਕਤਾ ਦਾ ਸੁਮੇਲ ਹੈ ਪੰਜਾਬ: ਸੌਂਦ

‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆ ਪੰਜਾਬ ਰਾਜ ਭਵਨ ਵਿਖੇ ਹੋਏ ਸੱਭਿਆਚਾਰਕ ਸਮਾਗਮ ਨੇ ਪੰਜਾਬ ਅਤੇ ਕਜ਼ਾਕਿਸਤਾਨ ਦੇ ਸਬੰਧਾਂ ਨੂੰ ਕੀਤਾ ਮਜ਼ਬੂਤ ਸੈਰ-ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੁਨੀਆ ਨੂੰ ਪੰਜਾਬ ਦੀ ਸ਼ਾਨਾਮੱਤੀ ਵਿਰਾਸਤ ਮਾਨਣ ਦਾ ਦਿੱਤਾ ਸੱਦਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਜਨਵਰੀ: ਪੰਜਾਬ ਰਾਜ ਭਵਨ…

Read Full News

ਬਾਬਾ ਸਾਹਿਬ ਡਾ. ਅੰਬੇਡਕਰ ਦੀ ਲੋਕ ਪੱਖੀ ਸੋਚ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ : ਡਾ. ਅਵਤਾਰ ਸਿੰਘ ਕਰੀਮਪੁਰੀ

26 ਜਨਵਰੀ ਨੂੰ ਬਸਪਾ ਸੂਬੇ ਭਰ ਵਿੱਚ ਕਰੇਗੀ ਸਮਾਗਮ, ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਉਜਾਗਰ ਕੀਤਾ ਜਾਵੇਗਾ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 20 ਜਨਵਰੀ: ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ‘ਤੇ ਸੂਬੇ ਭਰ ਵਿੱਚ ਪਿੰਡਾਂ ਵਿੱਚ ਸਮਾਗਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ…

Read Full News

ਪੂਨੀਆ ਪਰਿਵਾਰ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੀਤਾ ਗਿਆ ਸ਼ੁਕਰਾਨਾ

ਚੰਡੀਗੜ੍ਹ 20 ਜਨਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮੋਹਾਲੀ ਦੇ ਨਾਲ ਲੱਗਦੇ ਪਿੰਡ ਭਾਗੋ ਮਾਜਰਾ ਦੇ ਸਰਪੰਚ ਗੁਰਜੰਟ ਸਿੰਘ ਪੂਨੀਆ ਅਤੇ ਸਮੂਹ ਪੰਚਾਇਤ ਮੈਂਬਰਾਂ ਵੱਲੋਂ ਪਿੰਡ ਭਾਗੋ ਮਾਜਰਾ ਵਿਖੇ ਐਤਵਾਰ ਨੂੰ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੇ ਸ਼ੁਕਰਾਨਾ ਕੀਤਾ ਗਿਆ, ਜਿੱਥੇ ਪੂਨੀਆਂ ਪਰਿਵਾਰ ਵੱਲੋਂ ਗੁਰਦੁਆਰਾ ਸਾਹਿਬ ਦੀ ਇਮਾਰਤ ਲਈ 51 ਹਜ਼ਾਰ ਰੁਪਏ…

Read Full News

FOCUS ON BRINGING BACK WANTED CRIMINALS FROM ABROAD TO FACE JUSTICE: DGP GAURAV YADAV DIRECTS CPs/SSPs

AHEAD OF R-DAY, DGP PUNJAB ORDERS ENHANCED SECURITY MEASURES, NIGHT DOMINATION OPERATIONS ACROSS STATE PUNJAB POLICE COMMITTED TO ENSURE PEACEFUL CELEBRATIONS OF UPCOMING REPUBLIC DAY AS PER DIRECTIONS OF CM BHAGWANT SINGH MANN DGP PUNJAB ACCOMPANIED BY SPL DGP INTERNAL SECURITY, ADGP ANTF AND ADGP AGTF CHAIRS LAW AND ORDER REVIEW MEETING IN AMRITSAR AND…

Read Full News

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਜਨਵਰੀ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੂਬੇ ਵਿੱਚ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਵੱਲੋਂ ਵੱਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ‘ਤੇ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਭਵਿੱਖ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਯੋਜਨਾ ਬਣਾਉਣ ਵਾਸਤੇ 21 ਜਨਵਰੀ,…

Read Full News

ਪੀ.ਐਸ.ਪੀ.ਸੀ.ਐਲ ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ.ਟੀ.ਓ.

ਪਛਵਾੜਾ ਕੋਲ ਖਾਣ ਦੇ ਮਹੱਤਵਪੂਰਨ ਯੋਗਦਾਨ ਸਦਕਾ ਕੋਲੇ ਦੀ ਢੁਕਵੀਂ ਸਪਲਾਈ ਹੋਈ ਯਕੀਨੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਜਨਵਰੀ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਵੱਲੋਂ 19 ਜਨਵਰੀ, 2025 ਤੱਕ 66914 ਮਿਲੀਅਨ ਯੂਨਿਟਾਂ ਦੀ ਰਿਕਾਰਡ ਬਿਜਲੀ ਸਪਲਾਈ ਕੀਤੀ ਹੈ, ਜੋ…

Read Full News

ਸੱਥ ਵੱਲੋਂ “ਸ਼ਿਵਾਲਿਕ” ਮੈਗਜ਼ੀਨ ਰਿਲੀਜ਼ ਅਤੇ ਨਵੇਂ ਸਾਲ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜਨਵਰੀ: ਸਾਹਿਤਕ ਸੱਥ ਖਰੜ ਵੱਲੋਂ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੈਨੇਡਾ ਤੋਂ ਆਏ ਨਾਮਵਰ ਗ਼ਜ਼ਲਗੋ ਜਸਪਾਲ ਸਿੰਘ ਦੇਸੂਵੀ, ਅਮਨ ਅਲਬੇਲਾ (ਗ੍ਰੀਸ), ਡਾ.  ਹਰਨੇਕ ਸਿੰਘ ਕਲੇਰ ਅਤੇ ਜਸਵਿੰਦਰ ਸਿੰਘ ਕਾਈਨੌਰ ਦੀ ਪ੍ਰਧਾਨਗੀ ਹੇਠ ਸੱਥ ਦੀ ਨਵੇਂ ਸਾਲ ਦੀ ਪਹਿਲੀ ਇਕੱਤਰਤਾ ਹੋਈ। ਨਵੇਂ ਸਾਲ ਦਾ ਵਿਸ਼ੇਸ਼ ਸੱਭਿਆਚਾਰਕ ਸਮਾਗਮ ਕਰਵਾਉਣ…

Read Full News

ਮੁੱਖ ਮੰਤਰੀ ਨੇ ਸਸ਼ਕਤ ਮਹਿਲਾਵਾਂ, ਸਸ਼ਕਤ ਸਮਾਜ ਦਾ ਦਿੱਤਾ ਨਾਅਰਾ

ਸੂਬੇ ਦੀ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਮਹਿਲਾ ਉੱਦਮੀਆਂ ਦੀ ਕੀਤੀ ਸ਼ਲਾਘਾ ਮੋਗਾ ਵਿਖੇ ਮਹਿਲਾ ਸਸ਼ਕਤੀਕਰਨ ਸੰਮੇਲਨ ਵਿੱਚ ਕੀਤੀ ਸ਼ਮੂਲੀਅਤ ਮੋਗਾ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜਨਵਰੀ: ਸਮਾਜ ਦੀ ਸਮੁੱਚੀ ਤਰੱਕੀ ਅਤੇ ਵਿਕਾਸ ਵਿੱਚ ਮਹਿਲਾਵਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਮੁੱਚੇ…

Read Full News

ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਰ ਖੇਤਰ ਦੇ ਲੋਕ ਹੋਏ ਸ਼ਾਮਲ

ਸਪੀਕਰ, ਕੈਬਨਿਟ ਮੰਤਰੀਆਂ ਨੇ ਵਿਛੜੀ ਆਤਮਾ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ ਲੁਧਿਆਣਾ/ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜਨਵਰੀ: ਲੁਧਿਆਣਾ ਪੱਛਮੀ ਤੋਂ ਵਿਧਾਇਕ ਸਵਰਗੀ ਗੁਰਪ੍ਰੀਤ ਬੱਸੀ ਗੋਗੀ, ਜਿਨ੍ਹਾਂ ਦਾ 10 ਜਨਵਰੀ ਨੂੰ ਦੇਹਾਂਤ ਹੋ ਗਿਆ ਸੀ, ਨੂੰ ਅੱਜ ਹਰ ਵਰਗ ਦੇ ਲੋਕਾਂ ਨੇ ਮਾਡਲ ਟਾਊਨ ਐਕਸਟੈਂਸ਼ਨ ਇਲਾਕੇ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਭੋਗ…

Read Full News

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਵਧੀ ਹੋਈ ਤਨਖਾਹ ਨਾਲ ਖਿੜੇ 1148 ਪੀ.ਆਰ.ਟੀ.ਸੀ.  ਮੁਲਾਜ਼ਮਾਂ ਦੇ ਚਿਹਰੇ ਪਟਿਆਲਾ/ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਤੇ ਵਿਸ਼ੇਸ਼ ਸਹਿਯੋਗ ਅਤੇ ਪੀ.ਆਰ.ਟੀ.ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦੇ ਸੁਹਿਰਦ ਯਤਨਾਂ ਸਦਕਾ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰਦਿਆਂ ਵਿਭਾਗ ਵਿੱਚ ਇੱਕ…

Read Full News